ਪੜਚੋਲ ਕਰੋ

Watch: ਚੀਤੇ ਤੇ ਹਿਰਨ ਨੇ ਇੱਕੋ ਛੱਪੜ 'ਚ ਪੀਤਾ ਪਾਣੀ, ਦਿੱਤਾ ਇਨਸਾਨੀਅਤ ਨੂੰ ਸੁਨੇਹਾ

ਜੰਗਲਾਂ ਵਿੱਚ ਪਾਏ ਜਾਣ ਵਾਲੇ ਮਾਸਾਹਾਰੀ ਭਿਆਨਕ ਜਾਨਵਰ ਅਕਸਰ ਕਮਜ਼ੋਰ ਜਾਨਵਰਾਂ ਨੂੰ ਆਪਣਾ ਸ਼ਿਕਾਰ ਬਣਾ ਕੇ ਮਾਰ ਦਿੰਦੇ ਹਨ। ਵਾਇਰਲ ਹੋ ਰਹੀ ਨਵੀਂ ਵੀਡੀਓ 'ਚ ਅਜਿਹਾ ਕੁਝ ਦੇਖਣ ਨੂੰ ਨਹੀਂ ਮਿਲਿਆ।

Trending News: ਜੰਗਲੀ ਜੀਵ ਜਾਨਵਰਾਂ ਦੇ ਅਦਭੁਤ ਸਾਹਸ ਨਾਲ ਭਰਪੂਰ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਦੇਖੇ ਜਾਂਦੇ ਹਨ। ਯੂਜ਼ਰਜ਼ ਇਸ ਨੂੰ ਦੇਖ ਕੇ ਬਹੁਤ ਖੁਸ਼ ਹਨ ਅਤੇ ਇਸ ਨੂੰ ਤੇਜ਼ੀ ਨਾਲ ਸਾਂਝਾ ਕਰ ਰਹੇ ਹਨ। ਹਾਲ ਹੀ 'ਚ ਇਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਜੋ ਸਾਡੇ ਸਮਾਜ ਨੂੰ ਇੱਕ ਖਾਸ ਸੁਨੇਹਾ ਵੀ ਦੇ ਰਿਹਾ ਹੈ।

ਹਰ ਕੋਈ ਜਾਣਦਾ ਹੈ ਕਿ ਜੰਗਲਾਂ ਵਿੱਚ ਪਾਏ ਜਾਣ ਵਾਲੇ ਮਾਸਾਹਾਰੀ ਭਿਆਨਕ ਜਾਨਵਰ ਅਕਸਰ ਕਮਜ਼ੋਰ ਜਾਨਵਰਾਂ ਨੂੰ ਆਪਣਾ ਸ਼ਿਕਾਰ ਬਣਾ ਕੇ ਮਾਰ ਦਿੰਦੇ ਹਨ। ਵਾਇਰਲ ਹੋ ਰਹੀ ਨਵੀਂ ਵੀਡੀਓ 'ਚ ਅਜਿਹਾ ਕੁਝ ਦੇਖਣ ਨੂੰ ਨਹੀਂ ਮਿਲਿਆ, ਵੀਡੀਓ 'ਚ ਇਕ ਚੀਤਾ ਅਤੇ ਦੋ ਹਿਰਨ ਛੱਪੜ 'ਤੇ ਆਰਾਮ ਨਾਲ ਪਾਣੀ ਪੀਂਦੇ ਨਜ਼ਰ ਆ ਰਹੇ ਹਨ।

IFS ਅਧਿਕਾਰੀ ਨੇ ਵੀਡੀਓ ਸਾਂਝਾ ਕੀਤਾ

ਵਾਇਰਲ ਹੋ ਰਹੀ ਇਸ ਕਲਿੱਪ ਨੂੰ IFS ਅਧਿਕਾਰੀ ਸੁਸ਼ਾਂਤ ਨੰਦਾ ਨੇ ਇੱਕ ਖਾਸ ਸੰਦੇਸ਼ ਦੇ ਨਾਲ ਸਾਂਝਾ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਸੁਸ਼ਾਂਤ ਨੰਦਾ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ, 'ਜਦੋਂ ਜੰਗਲਾਂ 'ਚ ਰਹਿਣ ਵਾਲੇ ਲੋਕ ਆਪਸੀ ਪਿਆਰ ਨਾਲ ਰਹਿ ਸਕਦੇ ਹਨ। ਦੂਜੇ ਪਾਸੇ ਆਸਥਾ ਤੇ ਵਿਸ਼ਵਾਸ ਦੇ ਨਾਮ 'ਤੇ ਆਪਣੇ ਭਰਾਵਾਂ ਦੇ ਸਿਰ ਕਲਮ ਕਰਨ ਵਾਲੇ ਸ਼ੈਤਾਨ ਹਨ।

ਇੱਕੋ ਛੱਪੜ 'ਤੇ ਇਕੱਠੇ ਪਾਣੀ ਪੀਂਦੇ ਦੇਖੇ ਗਏ
ਵੀਡੀਓ ਵਿੱਚ ਇੱਕ ਚੀਤਾ ਛੱਪੜ ਦਾ ਪਾਣੀ ਪੀਂਦਾ ਨਜ਼ਰ ਆ ਰਿਹਾ ਹੈ। ਉਸੇ ਸਮੇਂ ਇੱਕ ਹਿਰਨ ਛੱਪੜ ਵਿੱਚ ਖੜ੍ਹਾ ਹੈ ਅਤੇ ਉਸਨੂੰ ਦੇਖ ਰਿਹਾ ਹੈ। ਚੀਤੇ ਦਾ ਸਾਰਾ ਧਿਆਨ ਪੀਣ ਵਾਲੇ ਪਾਣੀ 'ਤੇ ਹੈ। ਉਹ ਹਿਰਨ ਨਾਲ ਕੁਝ ਨਹੀਂ ਕਰਦਾ। ਇਸ ਦੌਰਾਨ ਜੰਗਲ 'ਚੋਂ ਇਕ ਹੋਰ ਹਿਰਨ ਨਿਕਲਦਾ ਹੈ, ਜੋ ਚੀਤੇ ਨੂੰ ਥੋੜ੍ਹਾ ਡਰਾਉਂਦਾ ਹੈ ਪਰ ਸ਼ਾਂਤ ਹੋ ਕੇ ਉਸ ਦੇ ਸਾਹਮਣੇ ਆ ਜਾਂਦਾ ਹੈ ਅਤੇ ਥੋੜ੍ਹੀ ਦੂਰ ਜਾ ਕੇ ਪਾਣੀ ਪੀਣ ਲੱਗ ਜਾਂਦਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ

ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ

ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Embed widget