ਪੜਚੋਲ ਕਰੋ

Viral Video: ਟਰੈਕਟਰ 'ਤੇ ਖਤਰਨਾਕ ਸਟੰਟ ਕਰਨਾ ਪਿਆ ਭਾਰੀ, ਟਾਇਰ ਹੇਠਾਂ ਆਉਣ ਕਾਰਨ ਗਵਾਈ ਜਾਨ, ਦੇਖੋ ਹਾਦਸੇ ਦੀ ਭਿਆਨਕ ਵੀਡੀਓ

Viral Video: ਸੁਖਮਨਦੀਪ ਸਿੰਘ ਸ਼ਨੀਵਾਰ ਨੂੰ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ 'ਚ ਲੱਗੇ ਮੇਲੇ 'ਚ ਟਰੈਕਟਰ ਨਾਲ ਸਟੰਟ ਕਰ ਰਿਹਾ ਸੀ, ਉਦੋਂ ਹੀ ਇਹ ਹਾਦਸਾ ਵਾਪਰ ਗਿਆ।

Viral Video: ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਪੇਂਡੂ ਖੇਡ ਸਮਾਗਮ ਵਿੱਚ ਟਰੈਕਟਰ ਨਾਲ ਸਟੰਟ ਕਰਦੇ ਹੋਏ ਇੱਕ 29 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਦੀ ਦਰਦਨਾਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਸਖ਼ਤ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਵਿੱਚ ਟਰੈਕਟਰ 'ਤੇ ਅਜਿਹੇ ਖਤਰਨਾਕ ਪ੍ਰਦਰਸ਼ਨ ਦੌਰਾਨ ਇੱਕ ਵਿਅਕਤੀ ਦੀ ਜਾਨ ਚਲੀ ਗਈ। ਸਟੰਟ ਕਰਦੇ ਹੋਏ ਇੱਕ ਵਿਅਕਤੀ ਦੀ ਮੌਤ ਤੋਂ ਇੱਕ ਦਿਨ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਜੁੜੇ ਸਟੰਟਾਂ 'ਤੇ ਪੂਰਨ ਪਾਬੰਦੀ ਦਾ ਐਲਾਨ ਕੀਤਾ ਹੈ।

ਸੁਖਮਨਦੀਪ ਸਿੰਘ ਸ਼ਨੀਵਾਰ ਨੂੰ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ 'ਚ ਲੱਗੇ ਮੇਲੇ 'ਚ ਟਰੈਕਟਰ ਨਾਲ ਸਟੰਟ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰ ਗਿਆ। ਸੁਖਮਨਦੀਪ ਸਟੰਟ ਕਰਦੇ ਹੋਏ ਟਰੈਕਟਰ 'ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ ਜਦੋਂ ਟਰੈਕਟਰ ਪਿਛਲੇ ਟਾਇਰਾਂ 'ਤੇ ਖੜ੍ਹਾ ਸੀ ਅਤੇ ਇਸ ਦਾ ਇੰਜਣ ਘੁੰਮ ਰਿਹਾ ਸੀ। ਇਸ ਦੌਰਾਨ ਸੁਖਮਨਦੀਪ ਦਾ ਇੱਕ ਪੈਰ ਚਿੱਕੜ ਵਿੱਚ ਫਸ ਗਿਆ ਅਤੇ ਉਹ ਡਿੱਗ ਕੇ ਟਰੈਕਟਰ ਨਾਲ ਟਕਰਾ ਗਿਆ।

ਉੱਥੇ ਮੌਜੂਦ ਕੁਝ ਦਰਸ਼ਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਆਨਲਾਈਨ ਸ਼ੇਅਰ ਕੀਤੀ ਸੀ। ਇਸ 'ਤੇ ਕੁਝ ਲੋਕਾਂ ਨੇ ਅਜਿਹੇ ਖਤਰਨਾਕ ਸਟੰਟਾਂ 'ਤੇ ਰੋਕ ਲਗਾਉਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਖੇਡ ਮੁਕਾਬਲਿਆਂ ਵਿੱਚ ਟਰੈਕਟਰ ਜੁਗਲਬੰਦੀ ਇੱਕ ਆਮ ਵਰਤਾਰਾ ਹੈ।

ਇਹ ਵੀ ਪੜ੍ਹੋ: EDFC: ਅੱਜ ਤੋਂ ਸ਼ੁਰੂ ਹੋਵੇਗਾ ਫਰੇਟ ਕੋਰੀਡੋਰ, ਬੰਗਾਲ ਤੋਂ ਪੰਜਾਬ ਤੱਕ ਆਸਾਨੀ ਨਾਲ ਪਹੁੰਚੇਗਾ ਮਾਲ, ਜਾਣੋ ਇਸ ਨਾਲ ਜੁੜੀਆਂ ਅਹਿਮਾਂ ਗੱਲਾਂ

ਸਟੰਟ ਕਰਦੇ ਹੋਏ ਇੱਕ ਵਿਅਕਤੀ ਦੀ ਮੌਤ ਤੋਂ ਇੱਕ ਦਿਨ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਜੁੜੇ ਸਟੰਟਾਂ 'ਤੇ ਪੂਰਨ ਪਾਬੰਦੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ, ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸੇ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ 'ਖੇਤਾਂ ਦਾ ਰਾਜਾ' ਕਿਹਾ ਜਾਂਦਾ ਹੈ। ਇਸ ਨੂੰ ਮੌਤ ਦਾ ਕਾਰਨ ਨਹੀਂ ਬਣਾਇਆ ਜਾਣਾ ਚਾਹੀਦਾ। ਸੂਬਾ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ। ਪਾਬੰਦੀ ਦਾ ਫੈਸਲਾ ਲੋਕ ਹਿੱਤ ਵਿੱਚ ਲਿਆ ਗਿਆ ਹੈ। 

ਇਹ ਵੀ ਪੜ੍ਹੋ: Leo: ਦੁਨੀਆ ਭਰ 'ਚ ਚੱਲ ਰਹੀ ਸਾਊਥ ਸਟਾਰ ਵਿਜੇ ਥਲਪਤੀ ਦੀ ਫਿਲਮ 'ਲੀਓ' ਦੀ ਹਨੇਰੀ, ਪੂਰੀ ਦੁਨੀਆ 'ਚ ਕਰ ਲਈ ਇੰਨੀਂ ਕਮਾਈ

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget