ਪੜਚੋਲ ਕਰੋ

Watch : ਲਾੜੇ ਤੇ ਲਾੜੀ ਨੇ ਖੁਦ ਲਾਈ ਅੱਗ, ਆਪਣੇ ਹੀ ਵਿਆਹ 'ਚ ਡੇਅਰਡੇਵਿਲ ਐਂਟਰੀ

ਵਿਆਹ 'ਚ ਐਂਟਰੀ ਲਈ ਕੀਤਾ ਇਹ ਕਾਰਨਾਮਾ ਇੰਨਾ ਕਮਾਲ ਦਾ ਹੈ ਕਿ ਕੋਈ ਵੀ ਇਸ ਨੂੰ ਕਰਨਾ ਨਹੀਂ ਚਾਹੇਗਾ। ਇਸ ਦੇ ਨਾਲ ਹੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ।

Trending News: ਅੱਜਕਲ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਧੂਮ-ਧਾਮ ਨਾਲ ਵਿਆਹਾਂ ਦੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਵਿਆਹ ਦੇ ਅਨੋਖੇ ਅਤੇ ਹੈਰਾਨੀਜਨਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ। ਲਾੜਾ-ਲਾੜੀ ਆਪਣੇ ਵਿਆਹ 'ਚ ਆਪਣੀ ਐਂਟਰੀ ਨੂੰ ਯਾਦਗਾਰ ਬਣਾਉਣ ਲਈ ਕਈ ਤਰ੍ਹਾਂ ਦੀਆਂ ਪਲਾਨਿੰਗ ਕਰਦੇ ਨਜ਼ਰ ਆ ਰਹੇ ਹਨ। ਇਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਹੀਆਂ ਹਨ।

ਹਾਲ ਹੀ 'ਚ ਅਜਿਹਾ ਹੀ ਇਕ ਸਟੰਟ ਵੀਡੀਓ ਸਾਹਮਣੇ ਆਇਆ ਹੈ ਜੋ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ ਆਪਣੇ ਵਿਆਹ ਦੌਰਾਨ ਇੱਕ ਜੋੜੇ ਨੇ ਆਪਣੀ ਐਂਟਰੀ ਨੂੰ ਯਾਦਗਾਰ ਬਣਾਉਣ ਲਈ ਕੁਝ ਵੱਖਰਾ ਕਰਨ ਬਾਰੇ ਸੋਚਿਆ। ਫਿਲਹਾਲ ਵੀਡੀਓ 'ਚ ਨਜ਼ਰ ਆ ਰਿਹਾ ਲਾੜਾ ਇਕ ਸਟੰਟਮੈਨ ਹੈ, ਜੋ ਆਪਣੀ ਦੁਲਹਨ ਦੇ ਨਾਲ ਵਿਆਹ ਸਮਾਗਮ 'ਚ ਡੇਰੇ ਡੇਵਿਲ ਅੰਦਾਜ਼ 'ਚ ਦਾਖਲ ਹੋਇਆ ਸੀ।

View this post on Instagram
 
A post shared by Destination Wedding DJ (@djrusspowell)

ਵਾਇਰਲ ਹੋ ਰਹੀ ਕਲਿੱਪ ਵਿੱਚ ਸਟੰਟਮੈਨ ਗੈਬੇ ਜੈਸਪ ਅਤੇ ਉਸਦੀ ਪਤਨੀ ਅੰਬੀਰ ਬੰਬੀਰ ਮਿਸ਼ੇਲ ਇੱਕ ਲਾੜਾ-ਲਾੜੀ ਦੇ ਰੂਪ ਵਿੱਚ ਦਿਖਾਈ ਦੇ ਰਹੇ ਹਨ। ਜਿਸ ਤੋਂ ਬਾਅਦ ਇੱਕ ਵਿਅਕਤੀ ਉਸ ਦੇ ਪਿੱਛੇ ਜਾ ਕੇ ਅੱਗ ਲਗਾ ਦਿੰਦਾ ਹੈ ਅਤੇ ਉਹ ਹੌਲੀ-ਹੌਲੀ ਸਟੇਜ ਵੱਲ ਵਧਣ ਲੱਗ ਪੈਂਦਾ ਹੈ। ਇਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਦੇ ਸਾਹ ਰੁਕ ਗਏ ਹਨ। ਵੀਡੀਓ ਦੇ ਅੰਤ 'ਚ ਲਾੜੇ ਦੀ ਟੀਮ ਦੋਹਾਂ 'ਤੇ ਕਾਰਬਨ-ਡਾਈਆਕਸਾਈਡ ਗੈਸ ਛੱਡ ਕੇ ਅੱਗ ਬੁਝਾਉਂਦੀ ਦਿਖਾਈ ਦੇ ਰਹੀ ਹੈ।

ਫਿਲਹਾਲ ਵਿਆਹ 'ਚ ਐਂਟਰੀ ਲਈ ਕੀਤਾ ਇਹ ਕਾਰਨਾਮਾ ਇੰਨਾ ਕਮਾਲ ਦਾ ਹੈ ਕਿ ਕੋਈ ਵੀ ਇਸ ਨੂੰ ਕਰਨਾ ਨਹੀਂ ਚਾਹੇਗਾ। ਇਸ ਦੇ ਨਾਲ ਹੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 79 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਹਰ ਕੋਈ ਇਸ ਨੂੰ ਬਹੁਤ ਖਤਰਨਾਕ ਸਟੰਟ ਦੱਸ ਰਿਹਾ ਹੈ। ਇਸ ਦੇ ਨਾਲ ਹੀ ਕੁਝ ਇਸ ਨੂੰ ਪਾਗਲਪਨ ਵੀ ਕਹਿ ਰਹੇ ਹਨ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget