Viral Video: ਸੋਸ਼ਲ ਮੀਡੀਆ 'ਤੇ ਇੱਕ ਤੋਂ ਵਧ ਕੇ ਇੱਕ ਵੀਡੀਓ ਵਾਇਰਲ (Social Meddia Viral Video) ਹੁੰਦੇ ਰਹਿੰਦੇ ਹਨ। ਅਜਿਹੀਆਂ ਕਈ ਵੀਡੀਓਜ਼ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਅਸੀਂ ਪੂਰੀ ਤਰ੍ਹਾਂ ਦੰਗ ਰਹਿ ਜਾਂਦੇ ਹਾਂ। ਕੁਝ ਅਜਿਹੇ ਵੀਡੀਓ ਹਨ ਜੋ ਸਾਨੂੰ ਹੈਰਾਨ ਕਰ ਦਿੰਦੇ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੁੱਤਾ ਚੰਦਰਮਾ (Dog On Moon) 'ਤੇ ਜ਼ਮੀਨ ਦੀ ਖੁਦਾਈ (Digging The Ground) ਕਰ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਚੰਦਰਮਾ ਦੀ ਸਤ੍ਹਾ ਹੈ ਅਤੇ ਸਾਹਮਣੇ ਧਰਤੀ ਮੌਜੂਦ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਕੁੱਤਾ ਚੰਦਰਮਾ ਦੀ ਮਿੱਟੀ ਪੁੱਟ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਪੂਰੀ ਤਰ੍ਹਾਂ ਹੈਰਾਨ ਰਹਿ ਗਏ ਹਨ। ਪਰ ਸੱਚਾਈ ਇਹ ਹੈ ਕਿ ਇਹ ਵੀਡੀਓ ਪੂਰੀ ਤਰ੍ਹਾਂ ਫਰਜ਼ੀ ਹੈ। ਇਸ ਵੀਡੀਓ ਵਿੱਚ ਕੋਈ ਸੱਚਾਈ ਨਹੀਂ ਹੈ। ਇਹ ਸੰਪਾਦਿਤ ਕੀਤਾ ਗਿਆ ਹੈ।
ਵਾਇਰਲ ਹੋ ਰਹੀ ਇਸ ਵੀਡੀਓ ਨੂੰ TheFigen_ ਨਾਮ ਦੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ 19.9 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਵੀਡੀਓ 'ਤੇ ਕਈ ਲੋਕਾਂ ਦੇ ਕਮੈਂਟ ਦੇਖਣ ਨੂੰ ਮਿਲ ਰਹੇ ਹਨ। ਕੁਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਇਹ ਵੀਡੀਓ ਪੂਰੀ ਤਰ੍ਹਾਂ ਫਰਜ਼ੀ ਹੈ। ਕਮੈਂਟ ਕਰਦੇ ਹੋਏ ਇੱਕ ਹੋਰ ਯੂਜ਼ਰ ਨੇ ਲਿਖਿਆ- ਹਾਹਾਹਾ... ਅਜਿਹੇ ਵੀਡੀਓ ਸਿਰਫ ਮਜ਼ੇ ਲਈ ਚੰਗੇ ਹੁੰਦੇ ਹਨ।
ਇਹ ਵੀ ਪੜ੍ਹੋ: Apps Installing: ਮੋਬਾਈਲ 'ਚ ਐਪਸ ਇੰਸਟਾਲ ਕਰਦੇ ਸਮੇਂ ਨਾ ਕਰੋ ਇਹ 3 ਗਲਤੀਆਂ, ਪੈ ਸਕਦਾ ਪਛਤਾਉਣਾ, ਜਾਣੋ ਕਿਵੇਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Hacker: ਹੈਕਰਾਂ ਦਾ ਨਵਾਂ ਜਾਲ, ਬਿਨਾਂ OTP ਦੇ ਵੀ ਖਾਲੀ ਹੋ ਸਕਦਾ ਤੁਹਾਡਾ ਬੈਂਕ ਖਾਤਾ! ਜਾਣੋ ਕਿਵੇਂ