ਪੜਚੋਲ ਕਰੋ

Shocking: ਹਨੀਮੂਨ 'ਤੇ ਪਤਨੀ ਨੂੰ ਸਰਪ੍ਰਾਈਜ਼ ਦੇਣਾ ਪਿਆ ਮਹਿੰਗਾ, ਸ਼ਖਸ਼ ਨੀਂਦ ਖੁੱਲ੍ਹਦੇ ਹੀ ਲੱਭਣ ਲੱਗਾ ਪ੍ਰਾਈਵੇਟ ਪਾਰਟ

Honeymoon Horror: ਅਕਸਰ ਤੁਸੀ ਆਪਣੇ ਆਲੇ-ਦੁਆਲੇ ਹੈਰਾਨ ਕਰਨ ਵਾਲੀਆਂ ਘਟਨਾਵਾਂ ਸੁਣਦੇ ਹੋਵੋਗੇ। ਇਸ ਵਿਚਾਲੇ ਇੱਕ ਅਜਿਹਾ  ਮਾਮਲਾ ਸਾਹਮਣੇ ਆ ਰਿਹਾ ਹੈ, ਜੋ ਤੁਹਾਡੇ ਵੀ ਹੋਸ਼ ਉਡਾ ਦਏਗਾ। ਕੈਨੇਡਾ ਵਿੱਚ ਇੱਕ ਨਵ-ਵਿਆਹੇ

Honeymoon Horror: ਅਕਸਰ ਤੁਸੀ ਆਪਣੇ ਆਲੇ-ਦੁਆਲੇ ਹੈਰਾਨ ਕਰਨ ਵਾਲੀਆਂ ਘਟਨਾਵਾਂ ਸੁਣਦੇ ਹੋਵੋਗੇ। ਇਸ ਵਿਚਾਲੇ ਇੱਕ ਅਜਿਹਾ  ਮਾਮਲਾ ਸਾਹਮਣੇ ਆ ਰਿਹਾ ਹੈ, ਜੋ ਤੁਹਾਡੇ ਵੀ ਹੋਸ਼ ਉਡਾ ਦਏਗਾ। ਕੈਨੇਡਾ ਵਿੱਚ ਇੱਕ ਨਵ-ਵਿਆਹੇ ਨੂੰ ਆਪਣੀ ਪਤਨੀ ਨੂੰ ਸਰਪ੍ਰਾਈਜ਼ ਦੇਣਾ ਬਹੁਤ ਮਹਿੰਗਾ ਪਿਆ। ਦਰਅਸਲ, ਸਰਪ੍ਰਾਈਜ਼ ਦੇਣ ਦੇ ਚੱਕਰ ਵਿੱਚ ਉਸ ਦੇ ਹੱਥ ਵਿੱਚ ਧਮਾਕਾ ਹੋ ਗਿਆ। ਜਿਸ ਕਾਰਨ ਹਾਲਤ ਅਜਿਹੀ ਬਣ ਗਈ ਕਿ ਉਸ ਦਾ ਇੱਕ ਹੱਥ ਕੱਟਣਾ ਪਿਆ ਅਤੇ ਕਰੀਬ 7 ਮਹੀਨੇ ਹਸਪਤਾਲ ਵਿੱਚ ਭਰਤੀ ਰਹਿਣਾ ਪਿਆ।

ਪਟਾਕੇ ਬਣਾਉਣ ਵਿੱਚ ਗਲਤੀ ਹੋ ਗਈ

ਜਾਣਕਾਰੀ ਮੁਤਾਬਕ 23 ਸਾਲਾ ਲੇਵੀ ਦਾ ਵਿਆਹ ਕੈਨੇਡਾ 'ਚ 24 ਸਾਲਾ ਐਮੀ ਨਾਲ ਹੋਇਆ ਸੀ। ਉਹ ਵਿਆਹ ਤੋਂ ਪੰਜ ਦਿਨ ਬਾਅਦ ਹਨੀਮੂਨ 'ਤੇ ਸਨ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਲੇਵੀ ਨੇ ਆਪਣੀ ਪਤਨੀ ਨੂੰ ਸਰਪ੍ਰਾਈਜ਼ ਦੇਣ ਲਈ ਇੱਕ ਪਟਾਕਾ ਤਿਆਰ ਕੀਤਾ, ਜਿਸ ਨੂੰ ਅੱਗ ਲਗਾ ਕੇ ਪਾਣੀ ਵਿੱਚ ਸੁੱਟਿਆ ਜਾਣਾ ਸੀ। ਪਾਣੀ ਵਿੱਚ ਡਿੱਗਣ ਤੋਂ 60 ਸਕਿੰਟ ਬਾਅਦ, ਧਮਾਕਾ ਕਰੇਗਾ ਅਤੇ ਪਾਣੀ ਦੇ ਪੱਧਰ ਤੋਂ ਕਈ ਫੁੱਟ ਉੱਚਾ ਫੁਵਾਰਾ ਬਣੇਗਾ। ਲੇਵੀ ਮੁਤਾਬਕ ਉਸ ਨੇ ਪਟਾਕੇ ਬਣਾਉਣ 'ਚ ਗਲਤੀ ਕੀਤੀ। ਦੁਕਾਨ ਬੰਦ ਹੋਣ ਕਾਰਨ ਉਹ ਇਸ ਦਾ ਕੋਈ ਹਿੱਸਾ ਨਹੀਂ ਲੈ ਸਕਿਆ ਅਤੇ ਪਾਣੀ ਵਿੱਚ ਸੁੱਟਣ ਤੋਂ ਪਹਿਲਾਂ ਹੀ ਫਟ ਗਿਆ।

14 ਦਿਨ ਤੱਕ ICU ਵਿੱਚ ਰਹਿਣਾ ਪਿਆ

ਲੇਵੀ ਮੁਤਾਬਕ ਹਾਦਸੇ ਤੋਂ ਬਾਅਦ ਉਹ ਹੋਸ਼ ਵਿੱਚ ਨਹੀਂ ਸੀ। ਉਸ ਨੂੰ ਕੁਝ ਵੀ ਯਾਦ ਨਹੀਂ ਸੀ ਅਤੇ ਉਸਨੂੰ ਕੁਝ ਵੀ ਨਹੀਂ ਸੁਣਾਈ ਨਹੀਂ ਦੇ ਰਿਹਾ ਸੀ।    ਉਹ ਆਪਣੇ ਹੱਥ ਅਤੇ ਲੱਤਾਂ ਨੂੰ ਮਹਿਸੂਸ ਨਹੀਂ ਕਰ ਸਕਦਾ ਸੀ ਅਤੇ ਉਹ ਖੂਨ ਨਾਲ ਲੱਥਪੱਥ ਪਿਆ ਸੀ। ਜਦੋਂ ਲੇਵੀ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਿਆ ਤਾਂ ਪਤਾ ਲੱਗਾ ਕਿ ਉਸ ਦੇ ਦੋਵੇਂ ਕੰਨਾਂ ਦੇ ਪਰਦੇ ਫਟ ਗਏ ਸਨ। ਉਸ ਨੂੰ ਇੱਕ ਅੱਖ ਤੋਂ ਨਜ਼ਰ ਆਉਣਾ ਬੰਦ ਹੋ ਗਿਆ ਸੀ ਅਤੇ ਉਸ ਦਾ ਖੱਬੇ ਹੱਥ ਦੇ ਚਿਥੜੇ ਉੱਡ ਗਏ ਸੀ। 

Shocking: ਹਨੀਮੂਨ 'ਤੇ ਪਤਨੀ ਨੂੰ ਸਰਪ੍ਰਾਈਜ਼ ਦੇਣਾ ਪਿਆ ਮਹਿੰਗਾ, ਸ਼ਖਸ਼ ਨੀਂਦ ਖੁੱਲ੍ਹਦੇ ਹੀ ਲੱਭਣ ਲੱਗਾ ਪ੍ਰਾਈਵੇਟ ਪਾਰਟ

ਅਗਲੇ ਦਿਨ ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੇ ਮਹਿਸੂਸ ਕੀਤਾ ਕਿ ਉਸ ਦਾ ਇੱਕ ਹੱਥ ਗਾਇਬ ਸੀ ਅਤੇ ਜਲਦੀ ਵਿਚ ਉਸ ਨੇ ਆਪਣੇ ਗੁਪਤ ਅੰਗਾਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਸਨੇ ਮਜ਼ਾਕ ਵਿੱਚ ਆਪਣੀ ਪਤਨੀ ਨੂੰ ਪੁੱਛਿਆ ਕਿ ਉਸਦਾ ਗੁਪਤ ਅੰਗ ਠੀਕ ਹੈ। ਡਾਕਟਰਾਂ ਮੁਤਾਬਕ ਲੇਵੀ ਦੇ ਪੂਰੇ ਸਰੀਰ 'ਤੇ ਜ਼ਖ਼ਮ ਸਨ, ਜਿਸ ਕਾਰਨ ਉਹ 14 ਦਿਨਾਂ ਤੱਕ ਆਈਸੀਯੂ 'ਚ ਅਤੇ ਕਰੀਬ 7 ਮਹੀਨੇ ਹਸਪਤਾਲ 'ਚ ਰਿਹਾ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਸ ਨੂੰ ਇਕ ਸਾਲ ਘਰ ਰਹਿਣਾ ਪਿਆ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget