ਪੜਚੋਲ ਕਰੋ

Watch : 51 ਟਰੈਕਟਰਾਂ 'ਤੇ ਸਵਾਰ ਹੋ ਕੇ ਲਾੜੀ ਦੇ ਘਰ ਪਹੁੰਚੀ ਬਾਰਾਤ, ਵਾਇਰਲ ਹੋ ਰਿਹਾ ਵੀਡੀਓ

ਅੱਜਕੱਲ੍ਹ ਸੋਸ਼ਲ ਮੀਡੀਆ (Social Media) 'ਤੇ ਕਈ ਤਰ੍ਹਾਂ ਦੀਆਂ ਹੈਰਾਨੀਜਨਕ ਵੀਡੀਓਜ਼ (Viral Video) ਦੇਖਣ ਨੂੰ ਮਿਲ ਰਹੀਆਂ ਹਨ, ਜਿਸ ਨੂੰ ਦੇਖ ਕੇ ਯੂਜ਼ਰਸ ਦੇ ਹੋਸ਼ ਉੱਡ ਜਾਂਦੇ ਹਨ। ਹਾਲ ਹੀ ਦੇ ਦਿਨਾਂ 'ਚ ਵਿਆਹਾਂ ਨਾਲ ਜੁੜੀਆਂ ਕਈ ਅਜੀਬੋ-ਗਰੀਬ ਵੀਡੀਓਜ਼ ਸੋਸ਼ਲ

Trending News: ਅੱਜਕੱਲ੍ਹ ਸੋਸ਼ਲ ਮੀਡੀਆ (Social Media) 'ਤੇ ਕਈ ਤਰ੍ਹਾਂ ਦੀਆਂ ਹੈਰਾਨੀਜਨਕ ਵੀਡੀਓਜ਼ (Viral Video) ਦੇਖਣ ਨੂੰ ਮਿਲ ਰਹੀਆਂ ਹਨ, ਜਿਸ ਨੂੰ ਦੇਖ ਕੇ ਯੂਜ਼ਰਸ ਦੇ ਹੋਸ਼ ਉੱਡ ਜਾਂਦੇ ਹਨ। ਹਾਲ ਹੀ ਦੇ ਦਿਨਾਂ 'ਚ ਵਿਆਹਾਂ ਨਾਲ ਜੁੜੀਆਂ ਕਈ ਅਜੀਬੋ-ਗਰੀਬ ਵੀਡੀਓਜ਼ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਸਕਦੇ ਹੋ।

ਇਨ੍ਹੀਂ ਦਿਨੀਂ ਵਿਆਹਾਂ ਦੌਰਾਨ ਲਾੜਾ-ਲਾੜੀ ਆਪਣੇ ਪਹਿਰਾਵੇ ਤੋਂ ਲੈ ਕੇ ਵਿਆਹ ਦੇ ਮੰਡਪ 'ਚ ਐਂਟਰੀ ਤੱਕ ਦੀ ਪਲੈਨਿੰਗ ਕਰਦੇ ਨਜ਼ਰ ਆਉਂਦੇ ਹਨ। ਇਸ ਨੂੰ ਯਾਦਗਾਰ ਬਣਾਉਣ ਲਈ ਹਰ ਕੋਈ ਕੁਝ ਨਾ ਕੁਝ ਖ਼ਾਸ ਕਰ ਰਿਹਾ ਹੈ। ਜਿਸ ਕਾਰਨ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਟਰੈਕਟਰ ਚਲਾ ਬਾਰਾਤ ਲੈ ਕੇ ਪਹੁੰਚਿਆ ਲਾੜਾ

ਹਾਲ ਹੀ 'ਚ ਰਾਜਸਥਾਨ ਦਾ ਇੱਕ ਲਾੜਾ ਆਪਣੀ ਬਾਰਾਤ ਨੂੰ ਲੈ ਕੇ ਸੁਰਖੀਆਂ ਬਟੋਰ ਰਿਹਾ ਹੈ। ਰਾਜਸਥਾਨ ਦੇ ਇੱਕ ਵਿਆਹ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਲਾੜਾ 51 ਟਰੈਕਟਰਾਂ 'ਤੇ ਆਪਣੀ ਬਾਰਾਤ ਨੂੰ ਲਿਜਾਂਦੇ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਹੈਰਾਨੀ ਵਾਲੀ ਗੱਲ ਇਹ ਰਹੀ ਕਿ ਲਾੜਾ ਖੁਦ ਟਰੈਕਟਰ ਚਲਾਉਂਦਾ ਨਜ਼ਰ ਆ ਰਿਹਾ ਹੈ।

ਵਾਇਰਲ ਹੋ ਰਿਹਾ ਹੈ ਵੀਡੀਓ

ਖ਼ਬਰਾਂ ਮੁਤਾਬਕ ਰਾਜਸਥਾਨ (Rajsthan) ਦੇ ਬਾੜਮੇਰ (Barmer) ਜ਼ਿਲ੍ਹੇ ਦੇ ਸੇਵਨਿਆਲਾ ਤੋਂ ਇਕ ਲਾੜਾ (Bride) 51 ਟਰੈਕਟਰ (Tractor) 'ਤੇ ਆਪਣੀ ਬਾਰਾਤ ਨਾਲ ਪਿੰਡ ਬੋਰਵਾ ਪਹੁੰਚਿਆ ਸੀ। ਇਸ 'ਚ ਕੁੱਲ 150 ਤੋਂ ਵੱਧ ਮਹਿਮਾਨ ਟਰੈਕਟਰ 'ਤੇ ਸਵਾਰ ਹੋ ਕੇ ਵਿਆਹ ਵਾਲੀ ਥਾਂ 'ਤੇ ਪਹੁੰਚੇ ਹੋਏ ਸਨ। ਫਿਲਹਾਲ ਇਹ ਵੀਡੀਓ (Viral Video) ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਨੂੰ ਖ਼ਬਰ ਲਿਖੇ ਜਾਣ ਤੱਕ 13 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ

Embed widget