ਪੜਚੋਲ ਕਰੋ

Watch Video: ਕਲਾਕਾਰ ਦੀ ਇਸ ਕਲਾਕਾਰੀ ਨੂੰ ਸਲਾਮ, ਸੱਚਮੁੱਚ ਅਸਲ, ਜੰਮੀ ਬਰਫ 'ਚ ਬਣਾਇਆ ਵਿਸ਼ਾਲ ਸੱਪ, ਦੇਖੋ ਵੀਡੀਓ

Ice Art Viral Video: ਦੁਨੀਆਂ ਵਿੱਚ ਇੱਕ ਤੋਂ ਵਧ ਕੇ ਇੱਕ ਕਲਾਕਾਰ ਹਨ ਜੋ ਅੱਜ ਦੇ ਸੋਸ਼ਲ ਮੀਡੀਆ ਦੇ ਦੌਰ 'ਚ ਇਹ ਕਲਾਕਾਰ ਕਾਫੀ ਉੱਭਰ ਕੇ ਆਉਂਦੇ ਹਨ। ਆਪਣੀ ਬਿਹਤਰੀਨ ਕਲਾਕਾਰੀ ਦਿਖਾਉਂਦੇ ਹੋਏ ਇੱਕ ਕਲਾਕਾਰ ਨੇ ਬਰਫ਼ (Ice Sculpture)

Ice Art Viral Video: ਦੁਨੀਆਂ ਵਿੱਚ ਇੱਕ ਤੋਂ ਵਧ ਕੇ ਇੱਕ ਕਲਾਕਾਰ ਹਨ ਜੋ ਅੱਜ ਦੇ ਸੋਸ਼ਲ ਮੀਡੀਆ ਦੇ ਦੌਰ 'ਚ ਇਹ ਕਲਾਕਾਰ ਕਾਫੀ ਉੱਭਰ ਕੇ ਆਉਂਦੇ ਹਨ। ਆਪਣੀ ਬਿਹਤਰੀਨ ਕਲਾਕਾਰੀ ਦਿਖਾਉਂਦੇ ਹੋਏ ਇੱਕ ਕਲਾਕਾਰ ਨੇ ਬਰਫ਼ (Ice Sculpture) 'ਤੇ ਹੀ ਵਿਸ਼ਾਲ ਸੱਪ (Giant Snake) ਨੂੰ ਉੱਕਰਿਆ ਹੈ। ਇਹ ਸੱਪ ਪਹਿਲੀ ਨਜ਼ਰ 'ਤੇ ਲੋਕਾਂ ਨੂੰ ਧੋਖਾ ਦਿੰਦਾ ਹੈ ਤੇ ਪੂਰੀ ਤਰ੍ਹਾਂ ਅਸਲੀ ਲੱਗਦਾ ਹੈ।

ਇਸ ਸੱਪ ਨੂੰ ਪਹਿਲੀ ਨਜ਼ਰ 'ਚ ਦੇਖ ਕੇ ਲੋਕ ਡਰ ਸਕਦੇ ਹਨ ਕਿਉਂਕਿ ਕਲਾਕਾਰ ਨੇ ਇਸ ਨੂੰ ਇੰਨੇ ਸ਼ਾਨਦਾਰ ਤਰੀਕੇ ਨਾਲ ਬਣਾਇਆ ਹੈ ਕਿ ਇਹ ਅਸਲੀ ਸੱਪ ਵਰਗਾ ਲੱਗਦਾ ਹੈ। ਇਸ ਕਲਾਕਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਉਸ ਨੇ ਸਿਰਫ ਆਪਣੇ ਹੱਥਾਂ ਨਾਲ ਬਰਫ 'ਤੇ ਵਿਸ਼ਾਲ ਸੱਪ ਨੂੰ ਉੱਕਰਿਆ ਹੈ।

ਬਰਫ਼ 'ਤੇ ਬੇਹਤਰੀਨ ਕਲਾਕਾਰੀ-  
ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਲਾਕਾਰ ਇਸ ਨੂੰ ਆਪਣੇ ਹੱਥਾਂ ਨਾਲ (Handmade Ice Sculpture) ਸਿਰਫ ਕੁਝ ਮੁੱਢਲੇ ਟੂਲਸ ਦੀ ਮਦਦ ਨਾਲ ਬਣਾ ਰਿਹਾ ਹੈ। ਮਨੁੱਖ ਦੇ ਹੱਥਾਂ ਨਾਲ ਬਣਿਆ ਇੱਕ ਵਿਸ਼ਾਲ ਬਰਫ਼ ਦਾ ਸੱਪ ਇੰਨਾ ਅਸਲ ਲੱਗਦਾ ਹੈ ਕਿ ਪਹਿਲੀ ਵਾਰ ਇਸਨੂੰ ਦੇਖ ਕੇ ਲੋਕ ਸੱਚਮੁੱਚ ਡਰ ਗਏ ਹਨ।

ਆਈਸ ਆਰਟਿਸਟ ਦੇ ਇਸ ਕੰਮ ਦੀ ਕਾਫੀ ਤਾਰੀਫ ਹੋ ਰਹੀ ਹੈ। ਜਿਸ ਸੱਪ ਦੀ ਆਕ੍ਰਿਤੀ ਬਣਾਈ ਗਈ ਹੈ, ਉਹ ਕੋਇਲਡ ਰੀਪਟਾਈਲ (Coiled reptile) ਹੈ। ਸੱਪ ਦੇ ਸਿਰ ਨੂੰ ਵੀ ਬਿਹਤਰ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ। ਵਿਸ਼ਾਲ ਸੱਪ ਦੇ ਕਾਲੇ ਸਰੀਰ ਦੇ ਵਿਚਕਾਰ ਚਿੱਟੀਆਂ ਧਾਰੀਆਂ ਹਨ, ਜਿਸ ਕਾਰਨ ਇਹ ਬਹੁਤ ਅਸਲੀ ਦਿਖਾਈ ਦਿੰਦਾ ਹੈ।

ਇਹ ਵੀ ਪੜ੍ਹੋ: Trending News : ਨਹਾਉਂਦੀਆਂ ਔਰਤਾਂ ਦੀ ਵੀਡੀਓ ਬਣਾਉਂਦਾ ਸੀ ਸ਼ਖਸ , ਇੱਕ ਦਿਨ ਬਣਾ ਰਿਹਾ ਸੀ ਸਾਲੀ ਦੀ ਵੀਡੀਓ, ਫਿਰ ਜੋ ਹੋਇਆ...

ਕਲਾਕਾਰ ਨੇ ਹੱਥਾਂ ਨਾਲ ਬਰਫ਼ ਵਿੱਚੋਂ ਇੱਕ ਵਿਸ਼ਾਲ ਸੱਪ ਬਣਾਇਆ
ਬਰਫ਼ ਦੇ ਬਣੇ ਸੱਪ ਦੀ ਇਹ ਸ਼ਕਲ ਅਵਿਸ਼ਵਾਸ਼ਯੋਗ ਕਲਾਕਾਰੀ ਦੀ ਇੱਕ ਉਦਾਹਰਣ ਹੈ। ਸਿਰਫ਼ ਮੁਢਲੇ ਔਜ਼ਾਰਾਂ ਦੀ ਵਰਤੋਂ ਕਰਕੇ ਬਰਫ਼ ਉੱਤੇ ਇੱਕ ਵਿਸ਼ਾਲ ਸੱਪ ਨੂੰ ਉੱਕਰਨਾ ਇੱਕ ਵਧੀਆ ਕਲਾ ਨੂੰ ਦਰਸਾਉਂਦਾ ਹੈ। ਲੋਕ ਇਸ ਕਲਾ ਨੂੰ ਬਹੁਤ ਪਸੰਦ ਕਰ ਰਹੇ ਹਨ। ਇੰਟਰਨੈੱਟ ਦੀ ਵਰਤੋਂ ਕਰਨ ਵਾਲੇ ਹਜ਼ਾਰਾਂ ਲੋਕ ਇਸ ਰਚਨਾ ਦੀ ਸ਼ਲਾਘਾ ਕਰ ਰਹੇ ਹਨ। ਕੁਝ ਨੇਟੀਜ਼ਨਾਂ ਦਾ ਕਹਿਣਾ ਹੈ ਕਿ ਅਜਿਹੀ ਕਲਾਕ੍ਰਿਤੀ ਨੂੰ ਕਲਾ ਪ੍ਰਦਰਸ਼ਨੀ ਵਿੱਚ ਹੋਣਾ ਚਾਹੀਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget