ਪੜਚੋਲ ਕਰੋ

Watch: ਜਦੋਂ ਸੁਤੀ ਪਈ ਬਿੱਲੀ ਸਾਹਮਣੇ ਆ ਗਿਆ ਉਸ ਤੋਂ ਵੀ ਵੱਡਾ ਚੂਹਾ, ਵੀਡੀਓ ਵੇਖ ਹੈਰਾਨ ਹੋਏ ਲੋਕ

ਇਨ੍ਹੀਂ ਦਿਨੀਂ ਪਾਲਤੂ ਜਾਨਵਰਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਯੂਜ਼ਰਸ ਆਪਣਾ ਜ਼ਿਆਦਾ ਸਮਾਂ ਸੋਸ਼ਲ ਮੀਡੀਆ 'ਤੇ ਬਿਤਾਉਂਦੇ ਦੇਖੇ ਜਾਂਦੇ ਹਨ।

Trending: ਇਨ੍ਹੀਂ ਦਿਨੀਂ ਪਾਲਤੂ ਜਾਨਵਰਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਯੂਜ਼ਰਸ ਆਪਣਾ ਜ਼ਿਆਦਾ ਸਮਾਂ ਸੋਸ਼ਲ ਮੀਡੀਆ 'ਤੇ ਬਿਤਾਉਂਦੇ ਦੇਖੇ ਜਾਂਦੇ ਹਨ, ਜਿਸ ਦੌਰਾਨ ਉਹ ਆਪਣੇ ਖਾਲੀ ਸਮੇਂ 'ਚ ਪਾਲਤੂ ਜਾਨਵਰਾਂ ਦੀਆਂ ਮਜ਼ਾਕੀਆ ਵੀਡੀਓਜ਼ ਦੇਖਣਾ ਪਸੰਦ ਕਰਦੇ ਹਨ। ਹਾਲ ਹੀ 'ਚ ਇਕ ਬਿੱਲੀ ਦਾ ਇਕ ਫਨੀ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦਾ ਕਾਫੀ ਜ਼ਿਆਦਾ ਮਨੋਰੰਜਨ ਹੋ ਰਿਹਾ ਹੈ।

ਆਮ ਤੌਰ 'ਤੇ ਦੇਖਿਆ ਗਿਆ ਹੈ ਕਿ ਘਰ 'ਚ ਦਾਖਲ ਹੋਏ ਚੂਹੇ ਲਈ ਬਿੱਲੀ ਮੌਤ ਬਣ ਕੇ ਆਉਂਦੀ ਹੈ, ਅਕਸਰ ਬਿੱਲੀਆਂ ਘਰ ਦੇ ਕੋਨੇ-ਕੋਨੇ 'ਚੋਂ ਚੂਹੇ ਨੂੰ ਲੱਭ ਕੇ ਬਾਹਰ ਕੱਢਦੀਆਂ ਦੇਖੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਕਾਰਟੂਨ ਸ਼ੋਅ 'ਟੌਮ ਐਂਡ ਜੈਰੀ' ਚੂਹਿਆਂ ਅਤੇ ਬਿੱਲੀਆਂ ਦੀ ਦੁਸ਼ਮਣੀ ਦੀ ਸਭ ਤੋਂ ਵੱਡੀ ਮਿਸਾਲ ਹੈ। ਹਾਲ ਹੀ 'ਚ ਸਾਹਮਣੇ ਆਈ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ।

View this post on Instagram
 
A post shared by cats usa 🇺🇸 (@cats_usa_)

ਵਾਇਰਲ ਹੋ ਰਹੇ ਵੀਡੀਓ 'ਚ ਬਿੱਲੀ 'ਤੇ ਹਮਲਾ ਕਰਨ ਦੀ ਬਜਾਏ ਚੂਹੇ ਨੂੰ ਦੇਖ ਕੇ ਹੈਰਾਨ ਹੁੰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਘਰ 'ਚ ਇਕ ਬਿੱਲੀ ਜ਼ਮੀਨ 'ਤੇ ਸੌਂ ਰਹੀ ਹੈ, ਜਦੋਂ ਇਕ ਵਿਸ਼ਾਲ ਚੂਹਾ ਸੁੰਘਦਾ ਹੋਇਆ ਉਸ ਦੇ ਨੇੜੇ ਪਹੁੰਚਦਾ ਹੈ।

ਚੂਹਾ ਕਾਫੀ ਦੇਰ ਤੱਕ ਬਿੱਲੀ ਦੇ ਕੋਲ ਖੜ੍ਹਾ ਰਹਿੰਦਾ ਹੈ, ਇਸ ਦੌਰਾਨ ਬਿੱਲੀ ਉਸ 'ਤੇ ਬਿਲਕੁਲ ਵੀ ਹਮਲਾ ਨਹੀਂ ਕਰਦੀ ਅਤੇ ਨਾ ਹੀ ਚੂਹਾ ਉਥੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ। ਅੰਤ ਵਿੱਚ, ਚੂਹਾ ਅੱਗੇ ਵਧਦਾ ਹੈ, ਜਦੋਂ ਕਿ ਬਿੱਲੀ ਹੈਰਾਨੀ ਨਾਲ ਚੂਹੇ ਨੂੰ ਦੇਖਦੀ ਰਹਿੰਦੀ ਹੈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget