ਪੜਚੋਲ ਕਰੋ

Watch: ਊਠ ਨਾਲ ਸੈਲਫੀ ਲੈਣ ਦੀ ਔਰਤ ਨੂੰ ਮਿਲੀ ਸਜ਼ਾ, ਹੋਇਆ ਕੁੱਝ ਐਸਾ ਕਿ ਦੰਗ ਰਹਿ ਗਏ ਲੋਕ, ਵੇਖੋ ਵੀਡੀਓ

ਇਨ੍ਹੀਂ ਦਿਨੀਂ ਲੋਕਾਂ 'ਚ ਸੈਲਫੀ ਲੈਣ ਦਾ ਕਾਫੀ ਕ੍ਰੇਜ਼ ਹੈ। ਜਿਸ ਕਾਰਨ ਕਈ ਵਾਰ ਲੋਕ ਆਪਣੀ ਜਾਨ ਨੂੰ ਖਤਰੇ 'ਚ ਪਾ ਲੈਂਦੇ ਹਨ।ਕਈ ਵਾਰ ਖਤਰਨਾਕ ਤਰੀਕੇ ਨਾਲ ਸੈਲਫੀ ਲੈਣ ਲਈ ਲੋਕਾਂ ਨੂੰ ਆਪਣੀ ਜਾਨ ਵੀ ਦੇਣੀ ਪੈਂਦੀ ਹੈ।

Viral Video: ਇਨ੍ਹੀਂ ਦਿਨੀਂ ਲੋਕਾਂ 'ਚ ਸੈਲਫੀ ਲੈਣ ਦਾ ਕਾਫੀ ਕ੍ਰੇਜ਼ ਹੈ। ਜਿਸ ਕਾਰਨ ਕਈ ਵਾਰ ਲੋਕ ਆਪਣੀ ਜਾਨ ਨੂੰ ਖਤਰੇ 'ਚ ਪਾ ਲੈਂਦੇ ਹਨ।ਕਈ ਵਾਰ ਖਤਰਨਾਕ ਤਰੀਕੇ ਨਾਲ ਸੈਲਫੀ ਲੈਣ ਲਈ ਲੋਕਾਂ ਨੂੰ ਆਪਣੀ ਜਾਨ ਵੀ ਦੇਣੀ ਪੈਂਦੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ। ਜਿਸ 'ਚ ਇਕ ਔਰਤ ਨੂੰ ਊਠ ਨਾਲ ਸੈਲਫੀ ਲੈਣ 'ਤੇ ਸਜ਼ਾ ਮਿਲਦੀ ਨਜ਼ਰ ਆ ਰਹੀ ਹੈ।

ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਕ ਵੀਡੀਓ 'ਚ ਇਕ ਔਰਤ ਊਠ ਨੂੰ ਦੇਖ ਕੇ ਉਤਸ਼ਾਹਿਤ ਨਜ਼ਰ ਆ ਰਹੀ ਹੈ ਅਤੇ ਉਸ ਨਾਲ ਸੈਲਫੀ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਕੁਝ ਅਜਿਹਾ ਹੁੰਦਾ ਹੈ, ਜਿਸ ਨੂੰ ਦੇਖ ਕੇ ਸਾਰਿਆਂ ਦਾ ਹਾਸਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਨਾਲ ਹੀ ਔਰਤ ਨੂੰ ਸੈਲਫੀ ਲੈਣ ਦਾ ਅਜਿਹਾ ਸਬਕ ਮਿਲਦਾ ਹੈ, ਜਿਸ ਨੂੰ ਉਹ ਸਾਰੀ ਉਮਰ ਯਾਦ ਰੱਖੇਗੀ।

ਵਾਇਰਲ ਹੋ ਰਹੀ ਇਸ ਕਲਿੱਪ ਨੂੰ IFS ਅਧਿਕਾਰੀ ਪ੍ਰਵੀਨ ਅੰਗੁਸਾਮੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ। ਜਿਸ 'ਚ ਇਕ ਔਰਤ ਊਠ 'ਤੇ ਜਾ ਕੇ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਫਿਰ ਊਠ ਔਰਤ ਦੇ ਸਿਰ ਦੇ ਵਾਲ ਫੜ੍ਹ ਕੇ ਖਿੱਚ ਲੈਂਦਾ ਹੈ। ਅਜਿਹਾ ਹੁੰਦੇ ਹੀ ਔਰਤ ਦਰਦ ਨਾਲ ਕੁਰਲਾਉਂਦੀ ਹੈ। ਇਸ ਦੇ ਨਾਲ ਹੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਊਠ ਔਰਤ ਦੇ ਸਿਰ ਤੋਂ ਵਾਲਾਂ ਦਾ ਗੁੱਛਾ ਖਿੱਚ ਕੇ ਵੱਡੀ ਗਿਣਤੀ 'ਚ ਵਾਲਾਂ ਨੂੰ ਖਾ ਰਿਹਾ ਹੈ।

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਸਾਂਝਾ ਕਰਨ ਦੇ ਨਾਲ ਹੀ ਪ੍ਰਵੀਨ ਅੰਗੁਸਾਮੀ ਨੇ ਕੈਪਸ਼ਨ 'ਚ ਲਿਖਿਆ ਕਿ 'ਊਠਾਂ ਲਈ ਤੇਜ਼ ਅਤੇ ਸੁਆਦੀ ਹਾਈ-ਪ੍ਰੋਟੀਨ ਨਾਸ਼ਤਾ'। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 3 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਯੂਜ਼ਰਸ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget