ਪੜਚੋਲ ਕਰੋ

Watch: ਔਰਤ ਨੇ ਜੁੱਤੇ ਅੰਦਰ ਫਸਿਆ ਸੱਪ ਦੇਖਿਆ, ਵੇਖੋ ਹੈਰਾਨ ਕਰਨ ਵਾਲਾ ਇਹ ਵੀਡੀਓ  

ਸੋਸ਼ਲ ਮੀਡੀਆ (Social Media)  'ਤੇ ਕਈ ਵਾਰ ਅਜਿਹੇ ਵੀਡੀਓਜ਼ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਦੇਖ ਕੇ ਯੂਜ਼ਰਸ ਹੈਰਾਨ ਹੋ ਜਾਂਦੇ ਹਨ। ਖਾਸ ਤੌਰ 'ਤੇ ਮਾਨਸੂਨ ਦੇ ਮੌਸਮ 'ਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ 'ਚ ਅਕਸਰ ਸੱਪ

Trending: ਸੋਸ਼ਲ ਮੀਡੀਆ (Social Media)  'ਤੇ ਕਈ ਵਾਰ ਅਜਿਹੇ ਵੀਡੀਓਜ਼ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਦੇਖ ਕੇ ਯੂਜ਼ਰਸ ਹੈਰਾਨ ਹੋ ਜਾਂਦੇ ਹਨ। ਖਾਸ ਤੌਰ 'ਤੇ ਮਾਨਸੂਨ ਦੇ ਮੌਸਮ 'ਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ 'ਚ ਅਕਸਰ ਸੱਪ (Snakes) ਕਿਤੇ ਨਾ ਕਿਤੇ ਅਚਾਨਕ ਨਿਕਲਦੇ ਦਿਖਾਈ ਦਿੰਦੇ ਹਨ, ਇਸ ਲਈ ਇਸ ਮੌਸਮ 'ਚ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ, ਨਹੀਂ ਤਾਂ ਤੁਹਾਡੇ ਨਾਲ ਵੀ ਅਜਿਹਾ ਹੀ ਵਾਪਰ ਸਕਦਾ ਹੈ ਜੋ ਇਸ ਔਰਤ ਨਾਲ ਹੋਇਆ।

53 ਸੈਕਿੰਡ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੱਪ ਇੱਕ ਜੁੱਤੀ ਵਿੱਚ ਲੁਕਿਆ ਹੋਇਆ ਸੀ। ਔਰਤ ਨੇ ਡੰਡੇ ਦੀ ਮਦਦ ਨਾਲ ਜੁੱਤੀ ਦੇ ਅੰਦਰ ਸੱਪ ਨੂੰ ਥੋੜ੍ਹਾ ਜਿਹਾ ਛੇੜਿਆ ਤਾਂ ਸੱਪ ਨੇ ਔਰਤ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਔਰਤ ਆਖਰਕਾਰ ਜੁੱਤੀ ਵਿੱਚੋਂ ਸੱਪ ਨੂੰ ਬਾਹਰ ਕੱਢਣ ਵਿੱਚ ਕਾਮਯਾਬ ਹੋ ਗਈ।

ਵੇਖੋ ਵੀਡੀਓ:

IFS ਅਫਸਰ ਨੇ ਪੋਸਟ ਕੀਤਾ 

ਭਾਰਤੀ ਜੰਗਲਾਤ ਸੇਵਾ ਅਧਿਕਾਰੀ ਸੁਸਾਂਤਾ ਨੰਦਾ (IFS Susanta Nanda) ਨੇ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਦਾ ਵੀਡੀਓ ਆਨਲਾਈਨ ਪੋਸਟ ਕੀਤਾ ਹੈ ਅਤੇ ਇਹ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਟਵਿੱਟਰ 'ਤੇ ਹੁਣ ਤੱਕ 169 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget