ਪੜਚੋਲ ਕਰੋ

Watch World's Ugliest Dog: ਇਹ ਹੈ ਦੁਨੀਆ ਦੇ ਸਭ ਤੋਂ ਬਦਸੂਰਤ ਕੁੱਤਾ, ਨਾਂ ਹੈ  "Mr. Happy Face"

ਦੁਨੀਆ ਵਿੱਚ ਹਰ ਤਰ੍ਹਾਂ ਦੇ ਸੁੰਦਰਤਾ ਮੁਕਾਬਲੇ (Beauty Contest)  ਕਰਵਾਏ ਜਾਂਦੇ ਹਨ। ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਲਈ ਵੀ ਅਜਿਹੇ ਕਈ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਸਭ ਤੋਂ ਵਧੀਆ ਦਿਖਣ ਵਾਲੇ ਨੂੰ ਵੀ ਖਿਤਾਬ ਮਿਲਦਾ ਹੈ।

Trending World’s Ugliest Dog: ਦੁਨੀਆ ਵਿੱਚ ਹਰ ਤਰ੍ਹਾਂ ਦੇ ਸੁੰਦਰਤਾ ਮੁਕਾਬਲੇ (Beauty Contest)  ਕਰਵਾਏ ਜਾਂਦੇ ਹਨ। ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਲਈ ਵੀ ਅਜਿਹੇ ਕਈ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਸਭ ਤੋਂ ਵਧੀਆ ਦਿਖਣ ਵਾਲੇ ਨੂੰ ਵੀ ਖਿਤਾਬ ਮਿਲਦਾ ਹੈ। ਪਰ ਉਨ੍ਹਾਂ ਬਾਰੇ ਕੀ ਜੋ ਬਿਲਕੁਲ ਵੀ ਸੁੰਦਰ ਨਹੀਂ ਹਨ? ਕੀ ਉਹਨਾਂ ਨੂੰ ਵੀ ਕਿਸੇ ਮੁਕਾਬਲੇ ਵਿੱਚ ਕੋਈ ਖਿਤਾਬ ਦਿੱਤਾ ਜਾ ਸਕਦਾ ਹੈ? ਸਾਡਾ ਜਵਾਬ ਹਾਂ ਹੈ ਇਹ ਦਿੱਤਾ ਜਾ ਸਕਦਾ ਹੈ। ਚਿੰਤਾ ਨਾ ਕਰੋ, ਇਹ ਸੱਚ ਹੈ। 

ਦਰਅਸਲ ਕੈਲੀਫੋਰਨੀਆ ਦੇ ਪੇਟਲੁਮਾ 'ਚ ਹਰ ਸਾਲ ਅਜਿਹਾ ਹੀ ਮੁਕਾਬਲਾ ਕਰਵਾਇਆ ਜਾਂਦਾ ਹੈ, ਜਿਸ 'ਚ ਦੁਨੀਆ ਦਾ ਸਭ ਤੋਂ ਬਦਸੂਰਤ ਕੁੱਤਾ ਚੁਣਿਆ ਜਾਂਦਾ ਹੈ। ਇਸ ਸਾਲ 24 ਜੂਨ ਨੂੰ ਹੋਏ ਇਸ ਮੁਕਾਬਲੇ ਵਿੱਚ ਚਾਈਨੀਜ਼ ਕਰੈਸਟਡ ਡਾਗ ਨੂੰ ਇਹ ਖਿਤਾਬ ਦਿੱਤਾ ਗਿਆ ਹੈ। ਪਾਲਤੂ ਜਾਨਵਰਾਂ ਨੂੰ ਗੋਦ ਲੈਣ ਦੀ ਵਕਾਲਤ ਕਰਨ ਵਾਲਾ ਇਹ ਮੁਕਾਬਲਾ ਪਿਛਲੇ 50 ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਾਲ ਦੁਨੀਆ ਦੇ ਸਭ ਤੋਂ ਬਦਸੂਰਤ ਕੁੱਤੇ (Ugliest Dog) ਦਾ ਖਿਤਾਬ ਜਿੱਤਣ ਵਾਲੇ ਇਸ 17 ਸਾਲਾ ਕੁੱਤੇ ਦਾ ਨਾਂ ਮਿਸਟਰ ਹੈਪੀ ਫੇਸ (Mr. Happy Face)ਹੈ। 
ਅਗਸਤ 2021 ਵਿੱਚ, ਮਿਸਟਰ ਹੈਪੀ ਫੇਸ ਨੂੰ ਇੱਕ ਐਰੀਜ਼ੋਨਾ-ਅਧਾਰਤ ਸੰਗੀਤਕਾਰ, ਜੇਨੇਡਾ ਬੈਨਲੀ ਨੇ ਐਨੀਮਲ ਸ਼ੈਲਟਰ ਤੋਂ ਗੋਦ ਲਿਆ ਗਿਆ ਸੀ। ਮੁਕਾਬਲੇ ਦੌਰਾਨ ਪੇਸ਼ ਕੀਤੇ ਗਏ ਨੋਟ ਵਿੱਚ, ਕੁੱਤੇ ਦੇ ਮਾਲਕ ਬੇਨਲੀ ਨੇ ਲਿਖਿਆ ਕਿ ਉਸਨੇ ਕੋਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਇੱਕ ਕੁੱਤੇ ਨੂੰ ਗੋਦ ਲੈਣ ਦਾ ਫੈਸਲਾ ਕੀਤਾ।

ਕੁੱਤਾ ਬੁਰੀ ਹਾਲਤ ਵਿੱਚ ਸੀ
ਜਦੋਂ ਬੈਨਲੀ ਕੁੱਤੇ ਨੂੰ ਗੋਦ (Adopt) ਲੈਣ ਦੇ ਇਰਾਦੇ ਨਾਲ ਐਨੀਮਲ ਸ਼ੈਲਟਰ (c ) ਵਿੱਚ ਗਈ ਤਾਂ ਉਥੇ ਮੌਜੂਦ ਸਟਾਫ਼ ਨੇ ਉਸ ਨੂੰ ਇਕ ਬੁੱਢੇ ਕੁੱਤੇ ਬਾਰੇ ਦੱਸਿਆ, ਜਿਸ ਨੂੰ ਇਕ ਜਮ੍ਹਾਂਖੋਰ (hoarder) ਦੇ ਘਰੋਂ ਬਚਾ ਲਿਆ ਗਿਆ ਸੀ, ਜਿਸ ਕਾਰਨ ਇਸ ਕੁੱਤੇ ਦੀ ਸਿਹਤ ਵਿੱਚ ਵੀ ਸਮੱਸਿਆ ਸੀ।  ਇਸ ਅਜੀਬ ਦਿੱਖ ਵਾਲੇ ਕੁੱਤੇ ਦੀ ਬਾਲ ਵਿਖਰੇ ਹੋਏ ਅਤੇ ਜੀਭ ਬਾਹਰ ਨਿਕਲੀ ਹੋਈ ਸੀ। ਇਸ ਸਭ ਦੇ ਬਾਵਜੂਦ ਬੇਨਲੀ ਨੇ ਇਸ ਕੁੱਤੇ ਨੂੰ ਗੋਦ ਲਿਆ ਅਤੇ ਗੋਦ ਲੈਣ ਦੀ ਪੂਰੀ ਪ੍ਰਕਿਰਿਆ ਪੂਰੀ ਕੀਤੀ।

ਕੁੱਤੇ ਨੂੰ ਨਵੀਂ ਜ਼ਿੰਦਗੀ ਮਿਲੀ
ਕੁੱਤੇ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਕੁੱਤੇ ਨੂੰ ਵੈਟਰਨਰੀ ਡਾਕਟਰ (veterinary doctor)  ਕੋਲ ਲੈ ਗਏ, ਜਿਨ੍ਹਾਂ ਨੇ ਦੱਸਿਆ ਕਿ ਉਹ ਕੁਝ ਹਫ਼ਤੇ ਹੀ ਜਿਉਂਦਾ ਰਹਿ ਸਕੇਗਾ। ਹਾਲਾਂਕਿ, ਚੰਗੀ ਦੇਖਭਾਲ ਅਤੇ ਪਿਆਰ ਕਾਰਨ ਇਹ ਕੁੱਤਾ ਜਲਦੀ ਠੀਕ ਹੋ ਗਿਆ ਅਤੇ ਬੈਨਲੀ ਨਾਲ ਖੁਸ਼ਹਾਲ ਜੀਵਨ ਬਤੀਤ ਕਰ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget