ਪੜਚੋਲ ਕਰੋ

Dudhsagar Water Falls: ਦੁੱਧ ਦਾ ਝਰਨਾ, ਦੁੱਧ ਦਾ ਸਾਗਰ, ਦੁੱਧ ਦਾ ਸਮੰਦਰ… ਗੋਆ ਦਾ ਦੂਧ ਸਾਗਰ ਝਰਨਾ ਅਜਿਹੇ ਕਈ ਨਾਵਾਂ ਨਾਲ ਮਸ਼ਹੂਰ ਹੈ

Water Falls Heaven: ਗੋਆ ਦਾ ਦੂਧ ਸਾਗਰ ਫਾਲਸ ਅਜਿਹੇ ਕਈ ਨਾਵਾਂ ਨਾਲ ਮਸ਼ਹੂਰ ਹੈ। ਇਸ ਖੂਬਸੂਰਤੀ ਨਾਲ ਮਨਮੋਹਕ ਝਰਨੇ ਤੋਂ ਸ਼ਾਇਦ ਹੀ ਕੋਈ ਅਜਿਹਾ ਹੋਵੇ, ਜੋ ਪ੍ਰਭਾਵਿਤ ਹੋਏ ਬਿਨਾਂ ਰਹਿ ਸਕੇ

Water Falls Heaven: ਗੋਆ ਦਾ ਦੂਧ ਸਾਗਰ ਫਾਲਸ ਅਜਿਹੇ ਕਈ ਨਾਵਾਂ ਨਾਲ ਮਸ਼ਹੂਰ ਹੈ। ਇਸ ਖੂਬਸੂਰਤੀ ਨਾਲ ਮਨਮੋਹਕ ਝਰਨੇ ਤੋਂ ਸ਼ਾਇਦ ਹੀ ਕੋਈ ਅਜਿਹਾ ਹੋਵੇ, ਜੋ ਪ੍ਰਭਾਵਿਤ ਹੋਏ ਬਿਨਾਂ ਰਹਿ ਸਕੇ। ਕੇਂਦਰੀ ਸੰਸਕ੍ਰਿਤੀ ਅਤੇ ਸੈਰ-ਸਪਾਟਾ ਮੰਤਰੀ ਕਿਸ਼ਨ ਰੈੱਡੀ ਨੇ ਦੂਧ ਸਾਗਰ ਝਰਨੇ ਦਾ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਸੋਸ਼ਲ ਮੀਡੀਆ ਕੂ ਐਪ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਕਿਸ਼ਨ ਰੈੱਡੀ ਦੁਆਰਾ ਸ਼ੇਅਰ ਕੀਤੀ ਗਈ ਇਸ ਮਨਮੋਹਕ ਵੀਡੀਓ 'ਤੇ ਲੋਕ ਪ੍ਰਤੀਕਿਰਿਆ ਦੇ ਰਹੇ ਹਨ। ਕਈ ਲੋਕ ਇਸ ਨੂੰ ਸਭ ਤੋਂ ਖੂਬਸੂਰਤ ਜਗ੍ਹਾ ਦੱਸ ਰਹੇ ਹਨ, ਜਦਕਿ ਕਈਆਂ ਨੇ ਇਸ ਨੂੰ ਅਵਿਸ਼ਵਾਸ਼ਯੋਗ ਦੱਸਿਆ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਕਿਸ਼ਨ ਰੈੱਡੀ ਨੇ ਖੁਦ ਆਪਣੇ ਸ਼ਬਦਾਂ 'ਚ ਇਸ ਦੀ ਤਾਰੀਫ ਕੀਤੀ ਹੈ।

ਦੁੱਧਸਾਗਰ ਵਾਟਰਫਾਲ ਦਾ ਮਨਮੋਹਕ ਵੀਡੀਓ ਸ਼ੇਅਰ ਕਰਦੇ ਹੋਏ ਕਿਸ਼ਨ ਰੈੱਡੀ ਨੇ ਲਿਖਿਆ, 'ਧਰਤੀ ਨੂੰ ਮਿਲੀਆ ਸਵਰਗ'। ਗੋਆ ਅਤੇ ਬੇਲਗਾਮ ਦੇ ਵਿਚਕਾਰ ਰੇਲ ਮਾਰਗ 'ਤੇ ਸਥਿਤ, ਇਹ ਦੇਸ਼ ਵਿੱਚ ਘੁੰਮਣ ਲਈ ਸਭ ਤੋਂ ਸੁੰਦਰ ਸਥਾਨਾਂ ਵਿੱਚੋਂ ਇੱਕ ਹੈ। ਜੇਕਰ ਤੁਸੀਂ ਕੁਦਰਤ ਦੇ ਅਜੂਬਿਆਂ ਤੋਂ ਪ੍ਰਭਾਵਿਤ ਹੋਣਾ ਚਾਹੁੰਦੇ ਹੋ, ਤਾਂ ਅਭੁੱਲ ਯਾਦਾਂ ਲਈ ਇਸ ਸਥਾਨ 'ਤੇ ਜ਼ਰੂਰ ਜਾਓ।

Dudhsagar Water Falls: ਦੁੱਧ ਦਾ ਝਰਨਾ, ਦੁੱਧ ਦਾ ਸਾਗਰ, ਦੁੱਧ ਦਾ ਸਮੰਦਰ… ਗੋਆ ਦਾ ਦੂਧ ਸਾਗਰ ਝਰਨਾ ਅਜਿਹੇ ਕਈ ਨਾਵਾਂ ਨਾਲ ਮਸ਼ਹੂਰ ਹੈ

ਦੂਧ ਸਾਗਰ ਫਾਲਸ ਗੋਆ ਅਤੇ ਕਰਨਾਟਕ ਦੀ ਸਰਹੱਦ 'ਤੇ ਸਥਿਤ ਹੈ। ਦੂਧ ਸਾਗਰ ਝਰਨਾ ਭਾਰਤ ਦੇ ਸਭ ਤੋਂ ਉੱਚੇ ਝਰਨਾਂ ਵਿੱਚੋਂ ਇੱਕ ਹੈ। ਇਸਦੀ ਉਚਾਈ ਇੱਕ ਹਜ਼ਾਰ ਫੁੱਟ (310 ਮੀਟਰ) ਤੋਂ ਵੱਧ ਹੈ। ਇਹ ਝਰਨਾ ਗੋਆ ਦੀ ਰਾਜਧਾਨੀ ਪਣਜੀ ਤੋਂ 60 ਕਿਲੋਮੀਟਰ, ਮਾਰਗਾਓ ਸ਼ਹਿਰ ਤੋਂ 46 ਕਿਲੋਮੀਟਰ ਅਤੇ ਕਰਨਾਟਕ ਦੇ ਬੇਲਗਾਮ ਸ਼ਹਿਰ ਤੋਂ 80 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।

ਜੇਕਰ ਤੁਸੀਂ ਦੁੱਧਸਾਗਰ ਝਰਨੇ ਤੱਕ ਪਹੁੰਚਣਾ ਚਾਹੁੰਦੇ ਹੋ, ਤਾਂ ਤੁਸੀਂ ਸੜਕ ਅਤੇ ਰੇਲ ਰਾਹੀਂ ਜਾ ਸਕਦੇ ਹੋ। ਤੁਸੀਂ ਗੋਆ ਤੋਂ ਪ੍ਰਾਈਵੇਟ ਕਾਰ ਰਾਹੀਂ ਜਾ ਸਕਦੇ ਹੋ। ਗੋਆ ਤੋਂ ਵੀ ਬੱਸਾਂ ਦੁੱਧਸਾਗਰ ਜਾਂਦੀਆਂ ਹਨ। ਜੇਕਰ ਤੁਸੀਂ ਰੇਲਗੱਡੀ ਰਾਹੀਂ ਜਾਣਾ ਚਾਹੁੰਦੇ ਹੋ, ਤਾਂ ਕੈਸਲ ਰੌਕ ਰੇਲਵੇ ਸਟੇਸ਼ਨ ਨੇੜੇ ਹੈ।

ਟਾਪ ਹੈਡਲਾਈਨ

Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026

 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  

Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

Embed widget