ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਵਿਆਹ ਪਿਆ ਮਹਿੰਗਾ, ਸਰਕਾਰ ਨੇ ਠੋਕਿਆ 6,26,600 ਰੁਪਏ ਜੁਰਮਾਨਾ

ਰਾਜਸਥਾਨ ਸਰਕਾਰ ਨੇ ਹਾਲ ਹੀ ਵਿੱਚ ਭਿਲਵਾੜਾ ਵਿੱਚ ਵਿਆਹ ਕਰਾਉਣ ਲਈ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਾੜੇ ਦੇ ਪਿਤਾ ਨੂੰ 6,26,600 ਰੁਪਏ ਜੁਰਮਾਨਾ ਠੋਕਿਆ ਹੈ।

ਜੈਪੁਰ: ਰਾਜਸਥਾਨ ਸਰਕਾਰ ਨੇ ਹਾਲ ਹੀ ਵਿੱਚ ਭਿਲਵਾੜਾ ਵਿੱਚ ਵਿਆਹ ਕਰਾਉਣ ਲਈ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਾੜੇ ਦੇ ਪਿਤਾ ਨੂੰ 6,26,600 ਰੁਪਏ ਜੁਰਮਾਨਾ ਠੋਕਿਆ ਹੈ। ਵਿਆਹ ਦੌਰਾਨ 15 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਸਨ ਤੇ ਲਾੜੇ ਦੇ ਬਜ਼ਰੁਗ ਦਾਦੇ ਦੀ ਜਾਨਲੇਵਾ ਵਾਇਰਸ ਨਾਲ ਮੌਤ ਹੋ ਗਈ ਸੀ। ਸਰਕਾਰ ਮੁਤਾਬਕ 13 ਜੂਨ ਨੂੰ ਵਿਆਹ ਦੇ ਸਮਾਗਮ ਦੌਰਾਨ ਵਿਅਕਤੀ ਨੇ ਰਾਜਸਥਾਨ ਮਹਾਮਾਰੀ ਰੋਗ ਐਕਟ ਸਮੇਤ ਵੱਖ-ਵੱਖ ਐਕਟਾਂ ਦੀ ਉਲੰਘਣਾ ਕੀਤੀ ਸੀ। ਸਰਕਾਰ ਨੇ ਹੁਣ ਦੋਸ਼ੀ ਨੂੰ ਤਿੰਨ ਦਿਨਾਂ ਅੰਦਰ ਜੁਰਮਾਨਾ ਅਦਾ ਕਰਨ ਲਈ ਕਿਹਾ ਹੈ। ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਵਿਅਕਤੀ ਨੇ ਵਿਆਹ 'ਚ 250 ਲੋਕਾਂ ਨੂੰ ਸੱਦਾ ਦਿੱਤਾ ਸੀ। ਇਸ ਵਿਅਕਤੀ ਨੂੰ 50 ਬੰਦਿਆਂ ਨੂੰ ਵਿਆਹ 'ਚ ਸ਼ਾਮਲ ਕਰਨ ਦੀ ਇਜਾਜ਼ਤ ਮਿਲੀ ਸੀ ਪਰ ਇਸ ਵਿਆਹ 'ਚ 250 ਲੋਕਾਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚੋਂ 15 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਗਏ, 58 ਹੋਰ ਨੂੰ ਵਿਆਹ ਵਾਲੇ ਦਿਨ ਤੋਂ ਬਾਅਦ ਕੁਆਰੰਟੀਨ ਕਰਨਾ ਪਿਆ। ਹਾਸਲ ਜਾਣਕਾਰੀ ਮੁਤਾਬਕ ਇਸ ਵਿਆਹ ਵਿੱਚ ਮਾਸਕ ਪਾਉਣ, ਸੋਸ਼ਲ ਡਿਸਟੈਂਸਿੰਗ, ਸਾਫ ਸਫਾਈ ਤੇ ਸੈਨੀਟਾਈਜ਼ੇਸ਼ਨ ਵਰਗੇ ਹੋਰ ਕਈ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਸਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget