ਪੜਚੋਲ ਕਰੋ

ਤੁਸੀਂ ਹਰ ਗੱਲਬਾਤ ‘ਚ Ok ਬੋਲਦੇ ਹੋ, ਪਰ ਕੀ ਤੁਹਾਨੂੰ ਇਸਦੀ Full form ਪਤਾ ਹੈ? ਹੁਣ ਬੋਲਣ ਤੋਂ ਪਹਿਲਾਂ ਪੜ੍ਹ ਲਓ

Meaning Of OK: ਲੋਕ ਕਿਸੇ ਗੱਲ 'ਤੇ ਆਪਣੀ ਸਹਿਮਤੀ ਜ਼ਾਹਰ ਕਰਨ ਜਾਂ ਕੁਝ ਕਰਨ ਲਈ 'ਹਾਂ' ਕਹਿਣ ਲਈ ਵੀ ਓਕੇ ਦਾ ਸਹਾਰਾ ਲੈਂਦੇ ਹਨ। ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਦੋ ਅੱਖਰਾਂ ਵਾਲੇ ਸ਼ਬਦ ਵਿੱਚ ਅਜਿਹਾ ਕੀ ਖਾਸ ਹੈ ਕਿ ਇਹ ਇੱਕ ਪੂਰਾ ਵਾਕ ਬਣਾ ਦਿੰਦਾ ਹੈ? ਆਓ ਜਾਣਦੇ ਹਾਂ ਓਕੇ ਦਾ ਇਤਿਹਾਸ ਅਤੇ ਇਸ ਨਾਲ ਜੁੜੀਆਂ ਕੁਝ ਖਾਸ ਗੱਲਾਂ।

Meaning Of OK: ਓਕੇ ਹੈ ਇੱਕ ਅਜਿਹਾ ਸ਼ਬਦ ਹੈ, ਜੋ ਲਗਭਗ ਹਰ ਮਨੁੱਖ ਦੁਆਰਾ ਵਰਤਿਆ ਜਾਂਦਾ ਹੈ। ਪਤਾ ਨਹੀਂ ਤੁਸੀਂ ਦਿਨ ਭਰ ਵਿੱਚ ਕਿੰਨੀ ਵਾਰ ਇਸ ਸ਼ਬਦ ਦੀ ਵਰਤੋਂ ਕਰਦੇ ਹੋਵੇਗੇ। ਸਾਡੀ ਰੋਜ਼ਾਨਾ ਜ਼ਿੰਦਗੀ ਵਿੱਚ, ਅਸੀਂ ਫ਼ੋਨ 'ਤੇ ਗੱਲ ਕਰਦੇ ਸਮੇਂ, ਗੱਲਬਾਤ ਕਰਦੇ ਸਮੇਂ ਜਾਂ ਕਿਸੇ ਨਾਲ ਆਹਮੋ-ਸਾਹਮਣੇ ਗੱਲਬਾਤ ਕਰਦੇ ਸਮੇਂ ਓਕੇ ਦੀ ਵਰਤੋਂ ਕਰਦੇ ਹਾਂ। ਲੋਕ ਕਿਸੇ ਗੱਲ 'ਤੇ ਆਪਣੀ ਸਹਿਮਤੀ ਜ਼ਾਹਰ ਕਰਨ ਜਾਂ ਕੁਝ ਕਰਨ ਲਈ 'ਹਾਂ' ਕਹਿਣ ਲਈ ਵੀ ਓਕੇ ਦਾ ਸਹਾਰਾ ਲੈਂਦੇ ਹਨ। ਅਸੀਂ ਇਸ ਸ਼ਬਦ ਦੀ ਬਹੁਤ ਵਰਤੋਂ ਕਰਦੇ ਹਾਂ, ਪਰ ਕੀ ਸਾਨੂੰ ਇਸਦਾ ਅਰਥ ਅਤੇ ਫੁਲ ਫਾਰਮ ਪਤਾ ਹੈ? ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਦੋ ਅੱਖਰਾਂ ਵਾਲੇ ਸ਼ਬਦ ਵਿੱਚ ਅਜਿਹਾ ਕੀ ਖਾਸ ਹੈ ਕਿ ਇਹ ਇੱਕ ਪੂਰਾ ਵਾਕ ਬਣਾ ਦਿੰਦਾ ਹੈ?

ਜੇਕਰ ਤੁਹਾਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਨਹੀਂ ਪਤਾ ਤਾਂ ਇਸ ਖਬਰ ਨਾਲ ਜੁੜੇ ਰਹੋ। ਅੱਜ ਦੀਆਂ ਖਬਰ ਵਿੱਚ ਅਸੀਂ ਤੁਹਾਨੂੰ ਓਕੇ ਦੀ ਕੁੰਡਲੀ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਓਕੇ ਦਾ ਇਤਿਹਾਸ ਅਤੇ ਇਸ ਨਾਲ ਜੁੜੀਆਂ ਕੁਝ ਖਾਸ ਗੱਲਾਂ।

ਓਕੇ ਦੀ ਫੁਲ ਫੋਰਮ

ਜਾਣਕਾਰੀ ਮੁਤਾਬਕ ‘All Correct’ ਲਈ ਓਕੇ ਸ਼ਬਦ ਦੀ ਵਰਤੋਂ ਕੀਤੀ ਗਈ ਹੈ। ਇੱਥੇ 'All Correct' ਨੂੰ “Oll Korrect” ਵਿੱਚ ਬਦਲ ਦਿੱਤਾ ਗਿਆ ਸੀ। ਇਹੀ ਕਾਰਨ ਹੈ ਕਿ ਫੁਲ ਫੋਰਮ ‘All Correct’ ਹੋਣ ਦੇ ਬਾਵਜੂਦ AC ਸ਼ਬਦ ਦੀ ਥਾਂ 'OK' ਦੀ ਵਰਤੋਂ ਕੀਤੀ ਜਾ ਰਹੀ ਹੈ। ਇਸਦਾ ਸਿੱਧਾ ਅਰਥ ਹੈ ਕਿ OK ਦਾ ਮਤਲਬ ਹੈ ‘All Correct’। ਹਾਲਾਂਕਿ, ਬਹੁਤ ਸਾਰੇ ਲੋਕ ਮੰਨਦੇ ਹਨ ਕਿ ਸਹੀ ਸ਼ਬਦ Okay ਹੈ ਅਤੇ ਲੋਕ ਇਸਨੂੰ ਗਲਤ ਬੋਲਦੇ ਹਨ।

ਓਕੇ ਦਾ ਇਤਿਹਾਸ

Smithsonian ਮੈਗਜ਼ੀਨ ਵਿੱਚ ਸਾਲ 1839 ਵਿੱਚ Boston Morning Post ਵਿੱਚ ਇੱਕ ਲੇਖ ਪ੍ਰਕਾਸ਼ਿਤ ਹੋਇਆ ਸੀ। ਇਸ ਲੇਖ ਦੇ ਅਨੁਸਾਰ, OK ਸ਼ਬਦ 19ਵੀਂ ਸਦੀ ਦੇ ਸ਼ੁਰੂ ਵਿੱਚ ਸੁਣਨ ਨੂੰ ਮਿਲਿਆ ਸੀ। ਲੇਖ ਵਿੱਚ ਅੱਗੇ ਕਿਹਾ ਗਿਆ ਹੈ ਕਿ ਉਸ ਸਮੇਂ ਅੰਗਰੇਜ਼ੀ ਸ਼ਬਦਾਂ ਨੂੰ ਫੈਸ਼ਨੇਬਲ ਬਣਾਉਣ ਦਾ ਰੁਝਾਨ ਚੱਲ ਰਿਹਾ ਸੀ। ਭਾਵ ਸ਼ਬਦ ਵੱਖੋ-ਵੱਖਰੇ ਬੋਲੇ ​​ਜਾ ਰਹੇ ਸਨ। ਇਹੀ ਕਾਰਨ ਹੈ ਕਿ ਉਸ ਸਮੇਂ ਕੁਝ ਸ਼ਬਦਾਂ ਨੂੰ ਮਿਸ ਸਪੈਲ ਕੀਤਾ ਗਿਆ, ਜਿਨ੍ਹਾਂ ਨੂੰ ਉਨ੍ਹਾਂ ਦੇ ਮੂਲ ਸ਼ਬਦਾਂ ਤੋਂ ਬਦਲ ਦਿੱਤੇ ਗਏ ਸੀ। ਓਕੇ ਇਸ ਫੈਸ਼ਨੇਬਲ ਚੀਜ਼ ਦਾ ਸ਼ਿਕਾਰ ਹੋ ਗਿਆ। ਡਾ. ਐਲਨ ਵਾਕਰ ਦਾ ਦਾਅਵਾ ਹੈ ਕਿ ਇਹ ਸ਼ਬਦ “Oll Korrect”  ਤੋਂ ਉਤਪੰਨ ਹੋਇਆ ਹੈ। ਇਹ ਲੇਖ Boston Morning Post ਵਿੱਚ ਸਾਲ 1839 ਵਿੱਚ ਪ੍ਰਕਾਸ਼ਿਤ ਹੋਇਆ ਸੀ।

ਇਸ ਤੋਂ ਇਲਾਵਾ ਓਕੇ ਬਾਰੇ ਵੱਖ-ਵੱਖ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਹਨ। Huffpost ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਲੋਕਾਂ ਦੇ ਅਨੁਸਾਰ, OK ਦੀ ਉਤਪੱਤੀ ਮੂਲ ਅਮਰੀਕੀ ਭਾਰਤੀ ਕਬੀਲੇ Choctaw ਦੇ okeh ਸ਼ਬਦ ਤੋਂ ਹੋਈ ਹੈ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਹ ਵੀ ਦਲੀਲ ਦਿੱਤੀ ਹੈ ਕਿ ਇਹ ਅਫ਼ਰੀਕਾ ਦੀ ਵੋਲੋਫ਼ ਭਾਸ਼ਾ ਤੋਂ ਲਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget