ਪੜਚੋਲ ਕਰੋ

ਜਦੋਂ ਕੁੱਤੇ ਨੇ ਪੇਸ਼ ਕੀਤੀ ਮਾਨਵਤਾ ਦੀ ਮਿਸਾਲ, ਵੀਡੀਓ ਦੇਖ ਲੋਕਾਂ ਨੇ ਕੀਤੀ ਤਾਰੀਫ

ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਵੇਖ ਕੇ ਤੁਸੀਂ ਭਾਵੁਕ ਹੋ ਜਾਓਗੇ। ਇਹ ਵੀਡੀਓ ਸੱਚਮੁੱਚ ਦਿਲ ਨੂੰ ਛੂਹਣ ਵਾਲੀ ਹੈ।

ਨਵੀਂ ਦਿੱਲੀ: ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਔਰਤ ਆਪਣੇ ਪਾਲਤੂ ਕੁੱਤੇ ਨਾਲ ਸੜਕ ‘ਤੇ ਜਾ ਰਹੀ ਹੈ। ਇਸੇ ਰਾਹ ‘ਤੇ ਇੱਕ ਅਸਮਰੱਥ ਵਿਅਕਤੀ ਲਾਠੀਆਂ ਲੈ ਕੇ ਆ ਰਿਹਾ ਹੈ। ਸ਼ਾਇਦ ਉਸ ਵਿਅਕਤੀ ਨੂੰ ਦਿਖਾਈ ਨਹੀਂ ਦਿੱਤਾ ਕਿ ਰਸਤੇ ਵਿੱਚ ਲੱਕੜ ਦਾ ਵੱਡਾ ਟੁਕੜਾ ਪਿਆ ਹੈ। ਜਦੋਂ ਕੁੱਤਾ ਤੇ ਔਰਤ ਅਪਹੰਗ ਵਿਅਕਤੀ ਕੋਲ ਜਾਂਦੇ ਹਨ, ਤਾਂ ਔਰਤ ਉਸ ਨੂੰ ਮਿਲਦੀ ਹੈ। ਜਦੋਂ ਕਿ ਕੁੱਤਾ ਰਾਹ ‘ਚ ਪਏ ਲੱਕੜ ਦੇ ਵੱਡੇ ਟੁਕੜੇ ਨੂੰ ਖ਼ਤਰਾ ਸਮਝਦਾ ਹੈ। ਕੁੱਤਾ ਅੱਗੇ ਜਾਣ ਦੀ ਬਜਾਏ ਪਿੱਛੇ ਮੁੜਦਾ ਹੈ। ਇਸ ਤੋਂ ਬਾਅਦ ਉਹ ਆਪਣੇ ਮੂੰਹ ‘ਚ ਲੜਕੀ ਦੇ ਟੁਕੜੇ ਨੂੰ ਚੱਕ ਕੇ ਸੜਕ ਕੰਢੇ ਰੱਖ ਦਿੰਦਾ ਹੈ।
ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਜੰਗਲਾਤ ਅਫਸਰ ਸੁਧਾ ਰਮਨ ਨੇ ਟਵਿੱਟਰ 'ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਹੁਣ ਤਕ 7 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਜਦੋਂ ਕਿ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ। ਕੁਝ ਲੋਕਾਂ ਨੇ ਇਸ ‘ਤੇ ਕੁਮੈਂਟ ਵੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਬਚਾਓ ਪੱਖਾਂ ਦੀ ਪ੍ਰਸ਼ੰਸਾ ਕੀਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget