ਪੜਚੋਲ ਕਰੋ

ਕਦੇ ਸੋਚਿਆ ਵੱਖ-ਵੱਖ ਰੰਗਾਂ ਦੇ ਸਾਬਣ 'ਚੋਂ ਕਿਉਂ ਨਿਕਲਦੀ ਸਿਰਫ਼ ਸਫ਼ੈਦ ਝੱਗ ? ਜਾਣੋ ਇਸ ਦੇ ਪਿੱਛੇ ਦਾ ਕਾਰਨ?

ਸਾਬਣ ਦੀ ਵਰਤੋਂ ਕਾਫ਼ੀ ਆਮ ਹੈ। ਅਸੀਂ ਇਸ ਦੀ ਵਰਤੋਂ ਦਿਨ 'ਚ ਕਈ ਵਾਰ ਨਹਾਉਣ ਜਾਂ ਆਪਣੇ ਹੱਥ ਸਾਫ਼ ਕਰਨ ਲਈ ਕਰਦੇ ਹਾਂ। ਬਾਜ਼ਾਰ 'ਚ ਵੱਖ-ਵੱਖ ਰੰਗਾਂ ਦੇ ਕਈ ਸਾਬਣ ਉਪਲੱਬਧ ਹਨ, ਜਿਨ੍ਹਾਂ ਦੀ ਵਰਤੋਂ ਤੁਸੀਂ ਜ਼ਰੂਰ ਕੀਤੀ ਹੋਵੇਗੀ

ਨਵੀਂ ਦਿੱਲੀ: ਸਾਬਣ ਦੀ ਵਰਤੋਂ ਕਾਫ਼ੀ ਆਮ ਹੈ। ਅਸੀਂ ਇਸ ਦੀ ਵਰਤੋਂ ਦਿਨ 'ਚ ਕਈ ਵਾਰ ਨਹਾਉਣ ਜਾਂ ਆਪਣੇ ਹੱਥ ਸਾਫ਼ ਕਰਨ ਲਈ ਕਰਦੇ ਹਾਂ। ਬਾਜ਼ਾਰ 'ਚ ਵੱਖ-ਵੱਖ ਰੰਗਾਂ ਦੇ ਕਈ ਸਾਬਣ ਉਪਲੱਬਧ ਹਨ, ਜਿਨ੍ਹਾਂ ਦੀ ਵਰਤੋਂ ਤੁਸੀਂ ਜ਼ਰੂਰ ਕੀਤੀ ਹੋਵੇਗੀ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਵੱਖ-ਵੱਖ ਰੰਗਾਂ ਦੇ ਸਾਬਣ ਤੋਂ ਨਿਕਲਣ ਵਾਲੀ ਝੱਗ ਹਮੇਸ਼ਾ ਚਿੱਟੀ ਕਿਉਂ ਹੁੰਦੀ ਹੈ? ਝੱਗ ਦਾ ਰੰਗ ਸਾਬਣ ਦੇ ਰੰਗ ਵਰਗਾ ਕਿਉਂ ਨਹੀਂ ਹੁੰਦਾ? ਜੇਕਰ ਤੁਸੀਂ ਹੁਣ ਸੋਚ ਰਹੇ ਹੋ ਤਾਂ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਜਿਹੇ ਸਾਬਣ ਨਾਲ ਹੱਥ ਧੋਣ ਨਾਲ ਇਸ ਦਾ ਰੰਗ ਕਿੱਥੇ ਗਾਇਬ ਹੋ ਜਾਂਦਾ ਹੈ। ਦਰਅਸਲ, ਇਸ ਪਿੱਛੇ ਵੀ ਵਿਗਿਆਨ ਹੈ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਵਿਗਿਆਨ ਅਨੁਸਾਰ ਕਿਸੇ ਵੀ ਚੀਜ਼ ਦਾ ਆਪਣਾ ਰੰਗ ਨਹੀਂ ਹੁੰਦਾ। ਕਿਸੇ ਵੀ ਚੀਜ਼ ਦੇ ਰੰਗ ਦਾ ਕਾਰਨ ਪ੍ਰਕਾਸ਼ ਦੀਆਂ ਕਿਰਨਾਂ ਹਨ। ਅਸਲ 'ਚ ਪ੍ਰਕਾਸ਼ ਦੀਆਂ ਕਿਰਨਾਂ 'ਚ ਸੱਤ ਰੰਗ ਹੁੰਦੇ ਹਨ, ਜਿਨ੍ਹਾਂ ਨੂੰ ਜਜ਼ਬ ਕਰਨ ਜਾਂ ਪ੍ਰਤੀਬਿੰਬਤ ਹੋਣ 'ਤੇ ਉਸ ਵਸਤੂ ਦਾ ਰੰਗ ਵਿਖਾਈ ਦਿੰਦਾ ਹੈ। ਜਦੋਂ ਕੋਈ ਚੀਜ਼ ਪ੍ਰਕਾਸ਼ ਦੀਆਂ ਸਾਰੀਆਂ ਕਿਰਨਾਂ ਨੂੰ ਜਜ਼ਬ ਕਰ ਲੈਂਦੀ ਹੈ ਤਾਂ ਉਹ ਕਾਲੀ ਦਿਖਾਈ ਦਿੰਦੀ ਹੈ। ਇਸ ਦੇ ਉਲਟ ਜਦੋਂ ਕੋਈ ਚੀਜ਼ ਪ੍ਰਕਾਸ਼ ਦੀਆਂ ਸਾਰੀਆਂ ਕਿਰਨਾਂ ਨੂੰ ਪ੍ਰਤੀਬਿੰਬਤ ਕਰਦੀ ਹੈ ਤਾਂ ਉਹ ਚੀਜ਼ ਸਫ਼ੈਦ ਦਿਖਾਈ ਦਿੰਦੀ ਹੈ। ਝੱਗ ਦੇ ਮਾਮਲੇ 'ਚ ਵੀ ਕੁਝ ਅਜਿਹਾ ਹੀ ਹੁੰਦਾ ਹੈ।

ਇਸ ਤੋਂ ਇਲਾਵਾ ਸਫ਼ੈਦ ਰੰਗ ਦੇ ਦਿਖਣ ਦਾ ਕਾਰਨ ਇਹ ਹੈ ਕਿ ਸਾਬਣ 'ਚ ਵਰਤੀ ਜਾਣ ਵਾਲੀ ਡਾਈ ਬਹੁਤ ਪ੍ਰਭਾਵਸ਼ਾਲੀ ਨਹੀਂ ਹੁੰਦੀ, ਜਿਸ ਕਾਰਨ ਇਸ ਦਾ ਰੰਗ ਦਿਖਾਈ ਨਹੀਂ ਦਿੰਦਾ। ਇਕ ਰਿਪੋਰਟ ਮੁਤਾਬਕ ਜਦੋਂ ਕਿਸੇ ਵੀ ਰੰਗ ਦਾ ਸਾਬਣ ਬਣਦਾ ਹੈ ਤਾਂ ਉਸ 'ਚ ਪਾਣੀ, ਹਵਾ ਤੇ ਸਾਬਣ ਮੌਜੂਦ ਹੁੰਦੇ ਹਨ, ਜੋ ਗੋਲ ਆਕਾਰ ਲੈ ਕੇ ਬੁਲਬੁਲੇ ਦੇ ਰੂਪ 'ਚ ਦਿਖਾਈ ਦਿੰਦੇ ਹਨ। ਜਦੋਂ ਰੌਸ਼ਨੀ ਦੀਆਂ ਕਿਰਨਾਂ ਇਨ੍ਹਾਂ 'ਤੇ ਪੈਂਦੀਆਂ ਹਨ ਤਾਂ ਇਹ ਪ੍ਰਤੀਬਿੰਬਤ ਹੋ ਜਾਂਦੀਆਂ ਹਨ ਤੇ ਇਹ ਪਾਰਦਰਸ਼ੀ ਬੁਲਬੁਲੇ ਸਫ਼ੈਦ ਰੰਗ ਦੇ ਦਿਖਾਈ ਦਿੰਦੇ ਹਨ।

ਵਿਗਿਆਨ ਅਨੁਸਾਰ ਸਾਬਣ ਦੀ ਝੱਗ ਤੋਂ ਬਣੇ ਛੋਟੇ-ਛੋਟੇ ਬੁਲਬੁਲੇ ਸਤਰੰਗੀ ਪਾਰਦਰਸ਼ੀ ਫਿਲਮ ਤੋਂ ਬਣੇ ਹੁੰਦੇ ਹਨ, ਪਰ ਇਹ ਛੋਟੇ-ਛੋਟੇ ਬੁਲਬੁਲੇ ਪਾਰਦਰਸ਼ੀ ਹੁੰਦੇ ਹਨ। ਇਹੀ ਕਾਰਨ ਹੈ ਕਿ ਜਦੋਂ ਪ੍ਰਕਾਸ਼ ਦੀ ਕੋਈ ਕਿਰਨ ਇਨ੍ਹਾਂ 'ਤੇ ਪੈਂਦੀ ਹੈ ਤਾਂ ਇਸ ਦੇ ਸਾਰੇ ਰੰਗ ਪ੍ਰਤੀਬਿੰਬਤ ਹੋ ਜਾਂਦੇ ਹਨ। ਵਿਗਿਆਨ ਦਾ ਕਹਿਣਾ ਹੈ ਕਿ ਜਦੋਂ ਅਜਿਹਾ ਹੁੰਦਾ ਹੈ ਤਾਂ ਇਹ ਬੁਲਬੁਲੇ ਸਫ਼ੈਦ ਦਿਖਾਈ ਦਿੰਦੇ ਹਨ। ਇਹੀ ਕਾਰਨ ਹੈ ਕਿ ਸਾਬਣ ਹਰਾ ਹੋਵੇ ਜਾਂ ਗੁਲਾਬੀ, ਉਸ ਵਿੱਚੋਂ ਨਿਕਲਣ ਵਾਲੀ ਝੱਗ ਹਮੇਸ਼ਾ ਸਫ਼ੈਦ ਰੰਗ ਦੀ ਹੁੰਦੀ ਹੈ। ਹੁਣ ਜਦੋਂ ਵੀ ਤੁਸੀਂ ਅਗਲੀ ਵਾਰ ਸਾਬਣ ਦੀ ਵਰਤੋਂ ਕਰੋਗੇ ਤਾਂ ਇਹ ਜ਼ਰੂਰ ਧਿਆਨ 'ਚ ਰੱਖੋ ਕਿ ਇਹ ਸਫ਼ੈਦ ਰੰਗ ਦੀ ਝੱਗ ਅਸਲ 'ਚ ਰੌਸ਼ਨੀ ਦੀਆਂ ਕਿਰਨਾਂ ਦੇ ਪ੍ਰਤੀਬਿੰਬ ਕਾਰਨ ਸਫ਼ੈਦ ਦਿਖਾਈ ਦੇ ਰਹੀ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget