ਪੜਚੋਲ ਕਰੋ

ਪਾਲਤੂ ਕੁੱਤੇ ਹਮੇਸ਼ਾ ਆਪਣੇ ਮਾਲਕ ਦਾ ਪਿੱਛਾ ਕਿਉਂ ਕਰਦੇ? ਇਸ ਦੇ ਪਿੱਛੇ ਸਿਰਫ਼ ਪਿਆਰ ਨਹੀਂ ਇਹ ਵਜ੍ਹਾ

Dog Facts: ਕਈ ਵਾਰ ਕੁੱਤੇ ਤੁਹਾਡੇ ਪਿੱਛੇ-ਪਿੱਛੇ ਇਸ ਲਈ ਜਾਂਦੇ ਹਨ ਕਿਉਂਕਿ ਉਹ ਜਾਂ ਤਾਂ ਭੁੱਖੇ ਹੁੰਦੇ ਹਨ ਜਾਂ ਉਹ ਤੁਹਾਡਾ ਧਿਆਨ ਆਪਣੇ ਵੱਲ ਖਿਚਣਾ ਚਾਹੁੰਦੇ ਹਨ।

ਜੇ ਤੁਸੀਂ ਡੌਗ ਲਵਰ ਹੋ ਜਾਂ ਤੁਸੀਂ ਕੁੱਤਾ ਰੱਖਿਆ ਹੈ, ਤਾਂ ਤੁਹਾਨੂੰ ਪਤਾ ਹੋਵੇਗਾ ਕਿ ਇਹ ਜਾਨਵਰ ਜਿਸ ਵਿਅਕਤੀ ਨਾਲ ਜੁੜਿਆ ਹੁੰਦਾ ਹੈ, ਉਸ ਦੇ ਪ੍ਰਤੀ ਬਹੁਤ ਵਫ਼ਾਦਾਰ ਹੁੰਦਾ ਹੈ। ਇੱਥੋਂ ਤੱਕ ਕਿ ਉਹ ਹਰ ਥਾਂ ਆਪਣੇ ਮਾਲਕ ਦਾ ਪਿੱਛਾ ਕਰਦਾ ਹੈ। ਕਈ ਵਾਰ ਤੁਹਾਨੂੰ ਕੁੱਤਿਆਂ ਦੀਆਂ ਇਹ ਹਰਕਤਾਂ ਪਿਆਰੀਆਂ ਲੱਗਦੀਆਂ ਹਨ ਅਤੇ ਕਈ ਵਾਰ ਤੁਸੀਂ ਇਸ ਤੋਂ ਪਰੇਸ਼ਾਨ ਹੋ ਜਾਂਦੇ ਹੋ। ਪਰ ਕੀ ਤੁਸੀਂ ਕਦੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਹੈ ਕਿ ਕੁੱਤੇ ਅਜਿਹਾ ਕਿਉਂ ਕਰਦੇ ਹਨ? ਤਾਂ ਆਓ ਅਸੀਂ ਤੁਹਾਨੂੰ ਇਸ ਆਰਟਿਕਲ ਵਿੱਚ ਦੱਸਦੇ ਹਾਂ ਕਿ ਕੁੱਤੇ ਅਜਿਹਾ ਕਿਉਂ ਕਰਦੇ ਹਨ।

ਕਿਉਂ ਪਿੱਛਾ ਕਰਦੇ ਕੁੱਤੇ?

ਇਸ ਮੁੱਦੇ 'ਤੇ ਵੱਖ-ਵੱਖ ਮਾਹਿਰਾਂ ਦੇ ਵੱਖੋ-ਵੱਖਰੇ ਵਿਚਾਰ ਹਨ। ਕੁਝ ਮਾਹਰਾਂ ਦਾ ਮੰਨਣਾ ਹੈ ਕਿ ਕੁੱਤੇ ਅੱਜ ਨਹੀਂ ਸਗੋਂ ਸਦੀਆਂ ਤੋਂ ਮਨੁੱਖਾਂ ਦੇ ਨਾਲ ਰਹਿੰਦੇ ਆਏ ਹਨ, ਪਰ ਇਹ ਅਜਿਹੇ ਜੀਵ ਹਨ ਜੋ ਝੁੰਡ ਵਿਚ ਰਹਿਣਾ ਪਸੰਦ ਕਰਦੇ ਹਨ। ਇਸ ਲਈ ਜਦੋਂ ਕੋਈ ਕੁੱਤਾ ਇਕੱਲਾ ਜਾਂ ਪਾਲਤੂ ਹੁੰਦਾ ਹੈ ਤਾਂ ਉਹ ਆਪਣੇ ਮਾਲਕ ਅਤੇ ਉਸ ਦੇ ਪਰਿਵਾਰ ਨੂੰ ਹੀ ਝੁੰਡ ਸਮਝਣਾ ਸ਼ੁਰੂ ਕਰ ਦਿੰਦਾ ਹੈ। ਇਸ ਦੇ ਨਾਲ ਹੀ ਜਦੋਂ ਉਹ ਝੁੰਡ ਆਪਣੇ ਮਾਲਕ ਜਾਂ ਪਰਿਵਾਰ ਦੇ ਕਿਸੇ ਮੈਂਬਰ ਨੂੰ ਕਿਤੇ ਜਾਂਦੇ ਹੋਇਆਂ ਵੇਖਦਾ ਹੈ, ਤਾਂ ਉਹ ਉਨ੍ਹਾਂ ਦਾ ਪਿੱਛਾ ਕਰਦਾ ਹੈ।

ਇਹ ਵੀ ਪੜ੍ਹੋ: ਇਹ ਹੈ ਭਾਰਤ ਦੀ ਸਭ ਤੋਂ ਲੰਬੀ ਰੇਲ, ਜਿਸ ਦੇ 295 ਡੱਬੇ, 6 ਇੰਜਣ ਲਾਉਣ ਤੋਂ ਬਾਅਦ ਚੱਲਦੀ ਹੈ ਟਰੇਨ

ਮੈਂਟਲ ਫਲੌਸ 'ਤੇ ਛਪੀ ਖਬਰ ਮੁਤਾਬਕ ਅਮਰੀਕਨ ਕੇਨਲ ਕਲੱਬ ਦੀ ਮੈਂਬਰ ਡਾਕਟਰ ਰੇਚਲ ਬਰਾਕ ਦਾ ਕਹਿਣਾ ਹੈ ਕਿ ਜਦੋਂ ਤੁਸੀਂ 6 ਮਹੀਨੇ ਦੇ ਕਤੂਰੇ ਨੂੰ ਆਪਣੇ ਘਰ ਲਿਆਉਂਦੇ ਹੋ ਅਤੇ ਰੱਖਦੇ ਹੋ ਤਾਂ ਇਹ ਤੁਹਾਨੂੰ ਆਪਣੀ ਮਾਂ ਸਮਝ ਲੈਂਦਾ ਹੈ। ਅਜਿਹੀ ਸਥਿਤੀ ਵਿੱਚ ਉਹ ਤੁਹਾਡੇ ਨਾਲ ਉਸੇ ਤਰ੍ਹਾਂ ਦਾ ਸਲੂਕ ਕਰਦਾ ਹੈ ਜਿਵੇਂ ਉਹ ਆਪਣੀ ਮਾਂ ਨਾਲ ਕਰਦਾ ਹੈ। ਕਈ ਵਾਰ ਵੱਡੇ-ਵੱਡੇ ਕੁੱਤੇ ਵੀ ਇਨਸਾਨਾਂ ਦੇ ਬਹੁਤ ਨੇੜੇ ਹੋ ਜਾਂਦੇ ਹਨ ਕਿਉਂਕਿ ਉਹ ਅਜਿਹੇ ਜਾਨਵਰ ਹਨ ਕਿ ਜਿੱਥੇ ਵੀ ਉਨ੍ਹਾਂ ਨੂੰ ਪਿਆਰ ਮਿਲਦਾ ਹੈ, ਉਹ ਉਨ੍ਹਾਂ ਦੇ ਬਣ ਜਾਂਦੇ ਹਨ।

ਭੁੱਖ ਅਤੇ ਅਟੈਂਸ਼ਨ ਵੀ ਇੱਕ ਵਜ੍ਹਾ

ਕੁਝ ਮਾਹਰ ਕਹਿੰਦੇ ਹਨ ਕਿ ਕਈ ਵਾਰ ਕੁੱਤੇ ਤੁਹਾਡਾ ਪਿੱਛਾ ਕਰਦੇ ਹਨ ਕਿਉਂਕਿ ਉਹ ਜਾਂ ਤਾਂ ਭੁੱਖੇ ਹੁੰਦੇ ਹਨ ਜਾਂ ਉਹ ਤੁਹਾਡਾ ਧਿਆਨ ਆਪਣੇ ਵੱਲ ਖਿਚਣਾ ਚਾਹੁੰਦੇ ਹਨ। ਤੁਸੀਂ ਦੇਖਿਆ ਹੋਵੇਗਾ ਕਿ ਕਈ ਵਾਰ ਗਲੀ ਦੇ ਕੁੱਤੇ ਜਿਨ੍ਹਾਂ ਨੂੰ ਤੁਸੀਂ ਰੋਜ਼ ਬਿਸਕੁਟ ਖੁਆਉਂਦੇ ਹੋ, ਉਹ ਵੀ ਤੁਹਾਨੂੰ ਦੇਖ ਕੇ ਤੁਹਾਡਾ ਪਿੱਛਾ ਕਰਦੇ ਹਨ। ਇਸ ਦਾ ਸਪੱਸ਼ਟ ਮਤਲਬ ਹੈ ਕਿ ਉਨ੍ਹਾਂ ਨੇ ਤੁਹਾਨੂੰ ਦੇਖ ਲਿਆ ਹੈ ਅਤੇ ਹੁਣ ਉਹ ਤੁਹਾਡੇ ਤੋਂ ਬਿਸਕੁਟ ਦੀ ਉਮੀਦ ਕਰ ਰਹੇ ਹਨ।

ਇਹ ਵੀ ਪੜ੍ਹੋ: ਇਸ ਨੂੰ ਕਹਿੰਦੇ ਨੇ ਦੁਨੀਆ ਦੀ ਆਖਰੀ ਸੜਕ, ਧਰਤੀ ਦੇ ਆਖਰੀ ਸਿਰੇ 'ਤੇ ਹੁੰਦੀ ਹੈ ਖ਼ਤਮ!

ਟਾਪ ਹੈਡਲਾਈਨ

ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Embed widget