ਪੜਚੋਲ ਕਰੋ

ਜਹਾਜ਼ਾਂ ਦੇ ਸਟਾਫ 'ਚ ਆਖਰ ਔਰਤਾਂ ਦੀ ਗਿਣਤੀ ਕਿਉਂ ਹੁੰਦੀ ਜ਼ਿਆਦਾ? ਜਾਣੋ ਦਿਲਚਪ ਕਾਰਨ

ਫਲਾਈਟ ਵਿੱਚ ਮੁਸਾਫਰਾਂ ਦੀ ਮਦਦ ਲਈ ਜ਼ਿਆਦਾਤਰ ਔਰਤ ਸਟਾਫ ਹੀ ਮੌਜੂਦ ਹੁੰਦਾ ਹੈ। ਏਅਰ ਹੋਸਟੇਸ ਨੂੰ ਯਾਤਰੀਆਂ ਦੇ ਹਰ ਵੇਰਵੇ ਦੀ ਸੰਭਾਲ ਕਰਨ ਲਈ ਚੁਣਿਆ ਜਾਂਦਾ ਹੈ।

ਨਵੀਂ ਦਿੱਲੀ: ਫਲਾਈਟ ਵਿੱਚ ਮੁਸਾਫਰਾਂ ਦੀ ਮਦਦ ਲਈ ਜ਼ਿਆਦਾਤਰ ਔਰਤ ਸਟਾਫ ਹੀ ਮੌਜੂਦ ਹੁੰਦਾ ਹੈ। ਏਅਰ ਹੋਸਟੇਸ ਨੂੰ ਯਾਤਰੀਆਂ ਦੇ ਹਰ ਵੇਰਵੇ ਦੀ ਸੰਭਾਲ ਕਰਨ ਲਈ ਚੁਣਿਆ ਜਾਂਦਾ ਹੈ। ਦੁਨੀਆ ਭਰ ਦੀਆਂ ਬਹੁਤ ਸਾਰੀਆਂ ਫਲਾਈਟ ਕੰਪਨੀਆਂ ਫਲਾਇਟ ਅਟੈਂਡੈਂਟ ਦੇ ਤੌਰ 'ਤੇ ਔਰਤਾਂ ਨੂੰ ਮਰਦਾਂ ਨਾਲੋਂ ਵਧੇਰੇ ਚੁਣਦੀਆਂ ਹਨ।

 

ਸਿਰਫ ਇਹ ਹੀ ਨਹੀਂ, ਜਹਾਜ਼ ਦੇ ਅੰਦਰ ਕੰਮ ਕਰਨ ਵਾਲੇ ਜ਼ਿਆਦਾਤਰ ਕੈਬਿਨ ਕਰੂ ਦੇ ਮੈਂਬਰ ਵੀ 'ਚ ਵੀ ਔਰਤਾਂ ਹੀ ਹੁੰਦੀਆਂ ਹਨ। ਕੁਝ ਅਨੁਮਾਨਾਂ ਅਨੁਸਾਰ, ਮੇਲ ਤੇ ਫੀਮੇਲ ਕੈਬਿਨ ਕਰੂ ਸਮੂਹ ਦੇ ਮੈਂਬਰਾਂ ਦਾ ਅਨੁਪਾਤ ਲਗhਗ 2/20 ਹੈ। ਦੂਜੇ ਪਾਸੇ, ਬਹੁਤ ਸਾਰੀਆਂ ਵਿਦੇਸ਼ੀ ਏਅਰਲਾਈਨਾਂ ਵਿੱਚ ਇਹ ਅਨੁਪਾਤ 4/10 ਹੈ।

 

ਇਹ ਇੱਕ ਬਹੁਤ ਵੱਡਾ ਮਨੋਵਿਗਿਆਨਕ ਤੱਥ ਹੈ ਕਿ ਬਹੁਤ ਸਾਰੇ ਲੋਕ ਮਰਦਾਂ ਨਾਲੋਂ ਔਰਤਾਂ ਦੀਆਂ ਗੱਲਾਂ ਨੂੰ ਵਧੇਰੇ ਧਿਆਨ ਨਾਲ ਸੁਣਦੇ ਹਨ ਤੇ ਨਾ ਸਿਰਫ ਸੁਣਦੇ ਹਨ, ਬਲਕਿ ਉਨ੍ਹਾਂ ਦੀ ਪਾਲਣਾ ਵੀ ਕਰਦੇ ਹਨ। ਉਡਾਣ ਵਿੱਚ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਤੇ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੈ, ਇਸ ਲਈ ਉਡਾਣ ਵਿਚਲੇ ਜ਼ਿਆਦਾਤਰ ਏਅਰਹੋਸਟੈਸ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਐਲਾਨ ਕਰਦੀਆਂ ਹਨ।

 

ਫਲਾਈਟ ਸਟਾਫ ਵਿੱਚ ਔਰਤਾਂ ਨੂੰ ਜਿਆਦਾਤਰ ਚੁਣਨ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਉਨ੍ਹਾਂ ਦਾ ਚਰਿੱਤਰ ਮਰਦਾਂ ਨਾਲੋਂ ਵਧੇਰੇ ਕੋਮਲ, ਖੁੱਲ੍ਹੇ ਦਿਲ ਤੇ ਅਧੀਨਗੀ ਵਾਲਾ ਹੁੰਦਾ ਹੈ। ਨਾਲ ਹੀ ਇੱਕ ਜਹਾਜ਼ ਦਾ ਜਿੰਨਾ ਭਾਰ ਘੱਟ ਹੋਵੇਗਾ, ਓਨਾ ਜ਼ਿਆਦਾ ਫਿਊਲ ਤੇ ਪੈਸੇ ਦੀ ਬਚਤ ਹੋਏਗੀ। ਇਸ ਕੜੀ ਵਿੱਚ, ਔਰਤਾਂ ਦਾ ਭਾਰ ਮਰਦਾਂ ਨਾਲੋਂ ਘੱਟ ਹੁੰਦਾ ਹੈ ਤੇ ਘੱਟ ਭਾਰ ਏਅਰ ਲਾਈਨ ਕੰਪਨੀ ਲਈ ਇੱਕ ਫਾਇਦੇ ਦਾ ਸੌਦਾ ਹੈ।

 

ਇੱਕ ਵਿਸ਼ਵਾਸ ਹੈ ਕਿ ਔਰਤਾਂ ਮਰਦਾਂ ਨਾਲੋਂ ਪ੍ਰਬੰਧਨ ਨੂੰ ਸੰਭਾਲਣ ਦੇ ਵਧੇਰੇ ਯੋਗ ਹਨ। ਉਹ ਕਿਸੇ ਵੀ ਗੱਲ ਨੂੰ ਧਿਆਨ ਨਾਲ ਸੁਣਦੀਆਂ ਹਨ ਅਤੇ ਲਾਗੂ ਵੀ ਕਰਦੀਆਂ ਹਨ। ਇਨ੍ਹਾਂ ਕਾਰਨਾਂ ਕਰਕੇ, ਫਲਾਈਟ ਕਰੂ ਵਿੱਚ ਪੁਰਸ਼ਾਂ ਨਾਲੋਂ ਵਧੇਰੇ ਔਰਤਾਂ ਸ਼ਾਮਲ ਹਨ। ਤੁਹਾਡੀ ਜਾਣਕਾਰੀ ਲਈ, ਆਓ ਅਸੀਂ ਤੁਹਾਨੂੰ ਦੱਸ ਦੇਈਏ ਕਿ ਜ਼ਿਆਦਾਤਰ ਏਅਰਲਾਇੰਸ ਉਨ੍ਹਾਂ ਹੀ ਹਾਲਾਤ ਵਿੱਚ ਮਰਦਾਂ ਨੂੰ ਫਲਾਈਟ ਅਟੈਂਡੈਂਟ ਵਜੋਂ ਚੁਣਦੀਆਂ ਹਨ ਜਦੋਂ ਵਧੇਰੇ ਜ਼ੋਰ ਤੇ ਮਿਹਨਤ ਦਾ ਕੰਮ ਹੁੰਦਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget