ਪੜਚੋਲ ਕਰੋ

ਆਖਰ ਔਰਤਾਂ ਦੀ ਕੱਪੜਿਆਂ ‘ਤੇ ਕਿਉਂ ਨਹੀਂ ਹੁੰਦੀ ਜੇਬ ! ਜਾਣੋ ਅੰਗਰੇਜ਼ਾਂ ਦੇ ਜ਼ਮਾਨੇ ਦੀ ਕਹਾਣੀ

ਮਰਦਾਂ ਦੇ ਕੱਪੜਿਆਂ ‘ਚ ਕਈ ਜੇਬਾਂ ਹੁੰਦੀਆਂ ਹਨ। ਅੱਜ ਦੀ ਗੱਲ ਕਰੀਏ ਤਾਂ ਵੀ ਔਰਤਾਂ ਦੀ ਪੱਛਮੀ ਕੱਪੜਿਆਂ ‘ਚ ਹੀ ਜੇਬਾਂ ਹੁੰਦੀਆਂ ਹਨ। ਕੀ ਕਦੇ ਤੁਸੀਂ ਸੋਚਿਆ ਹੈ ਕਿ ਆਖਰ ਕਿਉਂ ਨਹੀਂ ਹੁੰਦੀ ਔਰਤਾਂ ਦੇ ਕੱਪੜਿਆਂ ਨੂੰ ਜੇਬ।

ਨਵੀਂ ਦਿੱਲੀ: ਮਹਿਲਾਵਾਂ ਦੀਆਂ ਪੌਸ਼ਾਕਾਂ ‘ਚ ਜੇਬ ਨਹੀਂ ਹੁੰਦੀ। ਜੇਕਰ ਹੁੰਦੀ ਹੈ ਤਾਂ ਸਿਰਫ ਨਾਂ ਦੀ ਹੀ। ਜਦਕਿ ਇਸ ਦੇ ਮੁਕਾਬਲੇ ਮਰਦਾਂ ਦੇ ਕੱਪੜਿਆਂ ‘ਚ ਕਈ ਜੇਬਾਂ ਹੁੰਦੀਆਂ ਹਨ। ਅੱਜ ਦੀ ਗੱਲ ਕਰੀਏ ਤਾਂ ਵੀ ਔਰਤਾਂ ਦੀ ਪੱਛਮੀ ਕੱਪੜਿਆਂ ‘ਚ ਹੀ ਜੇਬਾਂ ਹੁੰਦੀਆਂ ਹਨ। ਕੀ ਕਦੇ ਤੁਸੀਂ ਸੋਚਿਆ ਹੈ ਕਿ ਆਖਰ ਕਿਉਂ ਨਹੀਂ ਹੁੰਦੀ ਔਰਤਾਂ ਦੇ ਕੱਪੜਿਆਂ ਨੂੰ ਜੇਬ। ਜਦੋਂ ਇਸ ਦਾ ਟ੍ਰੈਂਡ ਆਇਆ ਤਾਂ ਆਇਆ ਕਦੋਂ। ਆਓ ਅੱਜ ਇਸ ਬਾਰੇ ਹੀ ਜਾਣਦੇ ਹਾਂ।

ਭਾਰਤ ‘ਚ ਜੇਬ ਅੰਗਰੇਜ਼ਾਂ ਦੀ ਦੇਣ ਹੈ। ਇੱਕ ਸਮਾਂ ਦੀ ਜਦੋਂ ਅੰਗਰੇਜ਼ ਔਰਤਾਂ ਦੇ ਕੱਪੜਿਆਂ ਨੂੰ ਜੇਬਾਂ ਨਹੀਂ ਹੁੰਦੀਆਂ ਸੀ। ਉਦੋਂ ਜੇਬ ਨੂੰ ‘ਮਰਦਾਨੀ ਚੀਜ਼’ ਸਮਝਿਆ ਜਾਂਦਾ ਸੀ। ਅਜਿਹਾ 1837 ‘ਚ ਵਿਕਟੋਰੀਅਨ ਸਮੇਂ ਯਾਨੀ ਬ੍ਰਿਟਿਸ਼ ਮਹਾਰਾਣੀ ਵਿਕਟੋਰੀਆ ਦੇ ਜ਼ਮਾਨੇ ‘ਚ ਹੁੰਦਾ ਸੀ। ਔਰਤਾਂ ਦੀ ਡ੍ਰੈਸਾਂ ‘ਚ ਜੇਬ ਨਾ ਹੋਣ ਦਾ ਸਭ ਤੋਂ ਵੱਡਾ ਕਾਰਨ ਫੈਸਨ ਵੀ ਹੈ। ਪਹਿਲਾਂ ਫੈਸਨ ਡਿਜ਼ਾਇਨਰ ਸੁਵਿਧਾ ਦੀ ਥਾਂ ਕੱਪੜੇ ਦੇ ਸੁੰਦਰ ਦਿੱਖਣ ‘ਤੇ ਜ਼ਿਆਦਾ ਧਿਆਨ ਦਿੰਦੇ ਸੀ। 1840 ਤੋਂ ਬਾਅਦ ਆਧੁਨਿਕ ਫੈਸ਼ਨ ਦੀ ਸ਼ੁਰੂਆਤ ਹੋਈ ਜਿਸ ‘ਚ ਘੇਰੇਦਾਰ ਤੇ ਸਕਰਟ ਵਰਗੀਆਂ ਡ੍ਰੈੱਸਾਂ ਦਾ ਚਲਣ ਵਧ ਗਿਆ।

ਔਰਤਾਂ ਦੀਆਂ ਡ੍ਰੈੱਸਾਂ ‘ਚ ਜੇਬ ਨਾ ਹੋਣ ਦਾ ਇੱਕ ਕਾਰਨ ਬਾਜ਼ਾਰਵਾਦ ਵੀ ਹੈ। ਜੇਬ ਨਾ ਹੋਣ ਨਾਲ ਔਰਤਾਂ ਪਰਸ ਰੱਖਣਗੀਆਂ ਤੇ ਪਰਸ ਬਣਾਉਣ ਦਾ ਬਾਜ਼ਾਰ ਸ਼ੁਰੂ ਹੋ ਜਾਵੇਗਾ। ਇੱਕ ਸਮਾਂ ਆਇਆ ਜਦੋਂ ਔਰਤਾਂ ਦੇ ਕੱਪੜਿਆਂ ‘ਚ ਪੌਕੇਟ ਦੀ ਲੋੜ ਮਹਿਸੂਸ ਹੋਈ ਤੇ ਉਨ੍ਹਾਂ ਨੇ ‘ਗਿਵ ਅਸ ਪੌਕੇਟ’ ਨਾਂ ਦੀ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਬਾਅਦ ਔਰਤਾਂ ਦੇ ਕੱਪੜਿਆਂ ‘ਚ ਜੇਬ ਦਿੱਤੀ ਗਈ, ਪਰ ਜੇਬ ਦਾ ਸਾਇਜ਼ ਛੋਟਾ ਹੀ ਰੱਖਿਆ ਗਿਆ।

ਪਹਿਲੇ ਤੇ ਦੂਜੇ ਵਿਸ਼ਵ ਯੁਧ ਤੋਂ ਬਾਅਦ ਔਰਤਾਂ ਦੀਆਂ ਡ੍ਰੈੱਸਾਂ ‘ਚ ਪੌਕੇਟ ਸੀ। ਫੇਰ ਉਨ੍ਹਾਂ ਦੇ ਕੱਪੜਿਆਂ ‘ਚ ਜੇਬ ਦਾ ਸਾਈਜ਼ ਵੀ ਵੱਡਾ ਹੋ ਗਿਆ। ਇਸ ਤੋਂ ਬਾਅਦ ਸ਼ੌਰਟ ਸਕਰਟ ਦਾ ਚਲਣ ਆ ਗਿਆ ਤੇ ਫੇਰ ਜੇਬ ਦਾ ਰਿਵਾਜ਼ ਖ਼ਤਮ ਹੋ ਗਿਆ। ਜਦਕਿ ਅੱਜਕਲ੍ਹ ਫੇਰ ਤੋਂ ਔਰਤਾਂ ਦੀ ਡ੍ਰੈੱਸਾਂ ‘ਚ ਜੇਬ ਦਿੱਤੀ ਜਾਣੀ ਸ਼ੁਰੂ ਹੋ ਗਈ ਹੈ। ਕਈ ਕੱਪੜਿਆਂ ‘ਚ ਤਾਂ ਜੇਬ ਦਾ ਸਿਰਫ ਡਿਜ਼ਾਇਨ ਹੀ ਬਣਿਆ ਹੁੰਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget