ਪੜਚੋਲ ਕਰੋ

ਸਾਵਧਾਨ! ਨਹਾਉਣ ਤੋਂ ਟਾਲਾ ਵੱਟਣ ਕਾਰਨ ਹੋ ਸਕਦਾ ਹੈ ਤੁਹਾਡਾ ਤਲਾਕ, ਨਹੀਂ ਯਕੀਨ ਤਾਂ ਪੜ੍ਹੋ ਇਹ ਖ਼ਬਰ

ਮੱਧ ਪ੍ਰਦੇਸ਼ ਦੀ ਰਾਜਧਾਨੀ ‘ਚ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤੀ ਦੀ ਨਾ ਨਹਾਉਣ ਦੀ ਆਦਤ ਦੇ ਚੱਲਦਿਆਂ ਪਤਨੀ ਨੇ ਕੋਰਟ ‘ਚ ਤਲਾਕ ਦੀ ਗੁਹਾਰ ਲਗਾਈ ਹੈ। ਜੋੜੇ ਦਾ ਵਿਆਹ ਇੱਕ ਸਾਲ ਪਹਿਲਾਂ ਹੀ ਹੋਇਆ ਸੀ।

ਭੋਪਾਲ: ਮੱਧ ਪ੍ਰਦੇਸ਼ ਦੀ ਰਾਜਧਾਨੀ ‘ਚ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤੀ ਦੀ ਨਾ ਨਹਾਉਣ ਦੀ ਆਦਤ ਦੇ ਚੱਲਦਿਆਂ ਪਤਨੀ ਨੇ ਕੋਰਟ ‘ਚ ਤਲਾਕ ਦੀ ਗੁਹਾਰ ਲਗਾਈ ਹੈ। ਜੋੜੇ ਦਾ ਵਿਆਹ ਇੱਕ ਸਾਲ ਪਹਿਲਾਂ ਹੀ ਹੋਇਆ ਸੀ। ਮੀਡੀਆ ਖ਼ਬਰਾਂ ਮੁਤਾਬਕ ਭੋਪਾਲ ਦੀ ਫੈਮਿਲੀ ਕੋਰਟ ਦੀ ਕਾਉਂਸਲਰ ਸ਼ੈਲ ਅਵਸਥੀ ਨੇ ਸ਼ੁੱਕਰਵਾਰ ਨੂੰ ਦੱਸੀਆ ਕਿ ਜੋੜੇ ਨੇ ਕੋਰਟ ‘ਚ ਤਲਾਕ ਦੀ ਅਰਜ਼ੀ ਦਿੱਤੀ ਹੈ। ਇਸ ਮਾਮਲੇ ‘ਚ ਜੱਜ ਆਰ.ਐਨ. ਚੰਦ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੋੜੇ ਨੂੰ ਅਗਲੇ ਛੇ ਮਹੀਨੇ ਤਕ ਇੱਕ ਦੂਜੇ ਤੋਂ ਵੱਖ ਰਹਿਣ ਪਵੇਗਾ ਤਾਂ ਹੀ ਉਨ੍ਹਾਂ ਦੀ ਤਲਾਕ ਦੀ ਅਰਜ਼ੀ ਮਨਜ਼ੂਰ ਕੀਤੀ ਜਾਵੇਗੀ। ਕੋਰਟ ਕਾਉਂਸਲਰ ਸ਼ੈਲ ਅਵਸਥੀ ਨੇ ਦੱਸਿਆ ਕਿ ਉਹ ਆਪਣੇ ਪਤੀ ਦੇ ਨਾ ਨਹਾਉਣ ਦੀ ਆਦਤ ਤੋਂ ਦੁਖੀ ਸੀ। ਜਦੋਂ ਉਸ ਨੂੰ ਨਹਾਉਣ ਲਈ ਕਿਹਾ ਜਾਂਦਾ ਸੀ ਤਾਂ ਉਹ ਪਰਫਿਊਮ ਛਿੜਕ ਲੈਂਦਾ ਸੀ। ਇਨ੍ਹਾਂ ਹੀ ਨਹੀਂ ਜੋ ਵੀ ਪੈਸਾ ਕਮਾਉਂਦਾ ਸੀ ਉਹ ਉਸ ਨੂੰ ਖ਼ਰਚ ਦਿੰਦਾ ਸੀ ਅਤੇ ਘਰ ਲਈ ਕੋਈ ਪੈਸਾ ਨਹੀਂ ਦਿੰਦਾ ਸੀ।

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget