ਪੜਚੋਲ ਕਰੋ

ਪਤਨੀ ਨੇ ਪ੍ਰਾਈਵੇਟ ਪਾਰਟ 'ਚ ਜ਼ਹਿਰ ਲਗਾ ਪਤੀ ਨੂੰ ਮਾਰਨ ਦਾ ਬਣਾਇਆ ਖ਼ਤਰਨਾਕ ਪਲਾਨ, ਆਪ ਹੀ ਮਰਦੇ-ਮਰਦੇ ਬਚੀ

ਇੱਕ ਮਾਮਲਾ ਬ੍ਰਾਜ਼ੀਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਨੇ ਆਪਣੇ ਪਤੀ ਨੂੰ ਮਾਰਨ ਦਾ ਅਨੋਖਾ ਤਰੀਕਾ ਅਪਣਾਇਆ।

ਬ੍ਰਾਜ਼ਿਲ: ਪਤੀ ਅਤੇ ਪਤਨੀ ਦੇ ਵਿੱਚ ਲੜਾਈ ਬਹੁਤ ਆਮ ਹੈ। ਵਿਆਹ ਦੇ ਸਮੇਂ, ਦੋਵਾਂ ਦੇ ਵਿੱਚ ਹਮੇਸ਼ਾਂ ਛੋਟੀਆਂ -ਛੋਟੀਆਂ ਗੱਲਾਂ ਨੂੰ ਲੈ ਕੇ ਝਗੜਾ ਰਹਿੰਦਾ ਹੈ। ਹਾਲਾਂਕਿ ਕਈ ਵਾਰ ਇਹ ਵਿਵਾਦ ਵਧ ਜਾਂਦਾ ਹੈ, ਫਿਰ ਦੋਵੇਂ ਵੱਖਰੇ ਰਹਿਣ ਦਾ ਫੈਸਲਾ ਕਰਦੇ ਹਨ। ਹਾਲਾਂਕਿ, ਅੱਜ ਦੇ ਸਮੇਂ ਵਿੱਚ, ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਪਤੀ ਜਾਂ ਪਤਨੀ ਨੇ ਆਪਣੇ ਸਾਥੀ ਨਾਲ ਝਗੜੇ ਕਾਰਨ ਜਾਂ ਮਤਭੇਦਾਂ ਕਾਰਨ ਜਾਨ ਤੱਕ ਲੈ ਲਈ। ਅਜਿਹਾ ਹੀ ਇੱਕ ਮਾਮਲਾ ਬ੍ਰਾਜ਼ੀਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਨੇ ਆਪਣੇ ਪਤੀ ਨੂੰ ਮਾਰਨ ਦਾ ਅਨੋਖਾ ਤਰੀਕਾ ਅਪਣਾਇਆ।

ਲੰਬੇ ਸਮੇਂ ਤੋਂ, 43 ਸਾਲਾ ਔਰਤ ਆਪਣੇ ਪਤੀ ਨੂੰ ਤਲਾਕ ਦੇਣਾ ਚਾਹੁੰਦੀ ਸੀ। ਪਰ ਪਤੀ ਤਲਾਕ ਦੇਣ ਨੂੰ ਤਿਆਰ ਨਹੀਂ ਸੀ। ਇਸ ਲਈ ਪਤਨੀ ਨੇ ਆਪਣੇ ਪਤੀ ਨੂੰ ਮਾਰਨ ਦੀ ਯੋਜਨਾ ਬਣਾਈ। ਬ੍ਰਾਜ਼ੀਲ ਦੇ ਟੀਵੀ 24 ਦੇ ਹਵਾਲੇ ਨਾਲ ਇਹ ਖੁਲਾਸਾ ਹੋਇਆ ਕਿ ਔਰਤ ਨੇ ਸੈਕਸ ਦੌਰਾਨ ਆਪਣੇ ਪਤੀ ਨੂੰ ਮਾਰਨ ਦੀ ਯੋਜਨਾ ਬਣਾਈ ਸੀ, ਹਾਲਾਂਕਿ ਔਰਤ ਖੁਦ ਇਸ ਯੋਜਨਾ ਦੇ ਕਾਰਨ ਆਪਣੀ ਜਾਨ ਖ਼ਤਰੇ 'ਚ ਪਾ ਬੈਠੀ, ਔਰਤ ਨੇ ਸੈਕਸ ਤੋਂ ਪਹਿਲਾਂ ਆਪਣੇ ਪ੍ਰਾਈਵੇਟ ਪਾਰਟ 'ਤੇ ਜ਼ਹਿਰ ਪਾ ਲਿਆ। ਪਤਨੀ ਦੀ ਯੋਜਨਾ ਸੀ ਕਿ ਓਰਲ ਸੈਕਸ ਦੌਰਾਨ ਪਤੀ ਨੂੰ ਇਸ ਜ਼ਹਿਰ ਨਾਲ ਅਸਾਨੀ ਨਾਲ ਮਾਰ ਦਿੱਤਾ ਜਾਵੇ। ਪਰ ਪਤੀ ਨੂੰ ਇਸ ਬਾਰੇ ਸ਼ੱਕ ਹੋਇਆ ਅਤੇ ਉਹ ਬੱਚ ਗਿਆ।

ਪਤਨੀ ਉਸ ਨੂੰ ਵਾਰ-ਵਾਰ ਓਰਲ ਸੈਕਸ ਕਰਨ ਲਈ ਮਨਾ ਰਹੀ ਸੀ, ਜਿਸ 'ਤੇ ਉਸ ਨੂੰ ਸ਼ੱਕ ਸੀ। ਜਦੋਂ ਪਤੀ ਇਸਦੇ ਲਈ ਤਿਆਰ ਸੀ, ਉਸਨੂੰ ਇੱਕ ਅਜੀਬ ਚੀਜ਼ ਦੀ ਬਦਬੂ ਆਈ। ਇਸ ਤੋਂ ਬਾਅਦ ਪਤੀ ਨੇ ਉਸ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਅਤੇ ਉਸਨੂੰ ਨੇੜਲੇ ਹਸਪਤਾਲ ਲੈ ਗਿਆ।ਜਿੱਥੇ ਜਾਂਚ ਕਰਨ ਤੇ ਪਤਾ ਲੱਗਿਆ ਕਿ ਔਰਤ ਨੇ ਆਪਣੇ ਗੁਪਤ ਅੰਗ ਉੱਤੇ ਬਹੁਤ ਜ਼ਿਆਦਾ ਮਾਰੂ ਜ਼ਹਿਰ ਪਾਇਆ ਸੀ। ਡਾਕਟਰਾਂ ਨੇ ਦੱਸਿਆ ਕਿ ਜੇ ਕੁਝ ਹੋਰ ਸਮਾਂ ਹੁੰਦਾ ਤਾਂ ਔਰਤ ਆਪਣੀ ਜਾਨ ਵੀ ਗੁਆ ਸਕਦੀ ਸੀ।

ਟਾਪ ਹੈਡਲਾਈਨ

ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget