ਪੜਚੋਲ ਕਰੋ

ਚੌਕ ‘ਤੇ ਡਿਵਾਈਡਰ ਨੂੰ ਟੱਕਰ ਮਾਰਦਿਆਂ ਕਾਰ ਹਵਾ ‘ਚ ਉੱਡੀ, ਸੀਸੀਟੀਵੀ ‘ਚ ਹੋਈ ਕੈਦ

ਪੋਲੈਂਡ ‘ਚ ਇੱਕ ਹਾਦਸਾ ਹੋਇਆ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਕਾਰ ਨੇ ਚੌਰਾਹੇ ‘ਤੇ ਡਿਵਾਈਡਰ ਨੂੰ ਟੱਕਰ ਮਾਰ ਦਿੱਤੀ ਤੇ ਹਵਾ ‘ਚ ਉੱਡ ਗਈ। ਇਹ ਹੈਰਾਨ ਕਰਨ ਵਾਲੀ ਘਟਨਾ ‘ਚ ਕੈਦ ਹੋ ਗਈ ਤੇ ਇਹ ਫੁਟੇਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਪੋਲੈਂਡ ‘ਚ ਇੱਕ ਹਾਦਸਾ ਹੋਇਆ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਕਾਰ ਨੇ ਚੌਰਾਹੇ ‘ਤੇ ਡਿਵਾਈਡਰ ਨੂੰ ਟੱਕਰ ਮਾਰ ਦਿੱਤੀ ਤੇ ਹਵਾ ‘ਚ ਉੱਡ ਗਈ। ਇਹ ਹੈਰਾਨ ਕਰਨ ਵਾਲੀ ਘਟਨਾ ‘ਚ ਕੈਦ ਹੋ ਗਈ ਤੇ ਇਹ ਫੁਟੇਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਇਸ ਵੀਡੀਓ ਨੂੰ ਫੇਸਬੁੱਕ ‘ਤੇ ਪੋਸਟ ਕੀਤਾ। ਸਿਲਵਰ ਸੁਜ਼ੂਕੀ ਸਵਿਫਟ ਹਵਾ ‘ਚ ਉੱਡਦੀ ਦਿਖਾਈ ਦਿੱਤੀ। ਇਸ ਵੀਡੀਓ ਨੂੰ 10 ਲੱਖ ਤੋਂ ਵੱਧ ਵਾਰ ਦੇਖਿਆ ਗਿਆ ਹੈ। ਡੇਲੀ ਮੇਲ ਮੁਤਾਬਕ, ਰਾਬੀਨ ਪਿੰਡ ਵਿੱਚ ਇੱਕ ਕਾਰ ਖਾਲੀ ਸੜਕ ਤੋਂ ਆਉਂਦੀ ਹੈ ਤੇ ਇੱਕ ਡਿਵਾਈਡਰ ਨਾਲ ਟਕਰਾ ਕੇ ਹਵਾ ‘ਚ ਉੱਡ ਜਾਂਦੀ ਹੈ। ਕਾਰ ਪੋਪ ਦੇ ਬੁੱਤ ਨਾਲ ਟਕਰਾਈ ਤੇ ਜ਼ਮੀਨ ‘ਤੇ ਡਿੱਗ ਗਈ। ਕਾਰ ਦੇ ਡਿੱਗਦਿਆਂ ਹੀ ਇਸ ਨੂੰ ਅੱਗ ਲੱਗ ਗਈ। ਅੱਗ ਬੁਝਾਉ ਅਮਲਾ ਸਮੇਂ ‘ਤੇ ਪਹੁੰਚਿਆ ਤੇ ਦਰਵਾਜਾ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ। ਡਰਾਈਵਰ ਦੀ ਉਮਰ 41 ਸੀ, ਜਿਸ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ। ਇਹ ਘਟਨਾ ਬੀਤੇ ਐਤਵਾਰ ਸ਼ਾਮ 6 ਵਜੇ ਦੇ ਕਰੀਬ ਵਾਪਰੀ ਤੇ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਖੁਸ਼ਕਿਸਮਤੀ ਨਾਲ ਡਰਾਈਵਰ ਨੂੰ ਸਿਰਫ ਸੱਟਾਂ ਲੱਗੀਆਂ ਤੇ ਉਹ ਹੁਣ ਪੂਰੀ ਤਰ੍ਹਾਂ ਸੁਰੱਖਿਅਤ ਹੈ। ਵੀਡੀਓ ਵੇਖੋ:
ਇਸ ਵੀਡੀਓ ਨੂੰ ਪਿਛਲੇ ਹਫ਼ਤੇ ਸ਼ੇਅਰ ਕੀਤਾ ਗਿਆ। ਜਿਸ ਨੂੰ ਹੁਣ ਤੱਕ 1 ਮਿਲੀਅਨ ਵਿਊਜ਼ ਮਿਲੇ ਹਨ, ਨਾਲ ਹੀ ਇਸ ਨੂੰ 4 ਹਜ਼ਾਰ ਤੋਂ ਵੱਧ ਸ਼ੇਅਰ ਤੇ ਹਜ਼ਾਰ ਤੋਂ ਵੱਧ ਲਾਈਕ ਮਿਲੇ ਹਨ। ਸਥਾਨਕ ਅਧਿਕਾਰੀਆਂ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਇਹ ਦੇਖਿਆ ਜਾ ਸਕਦਾ ਹੈ ਕਿ ਕਾਰ ਦੇ ਚੀਥੜੇ ਉੱਡ ਹੋਏ ਹਨ। ਪੁਲਿਸ ਹੁਣ ਖੂਨ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਹੀ ਹੈ ਤਾਂ ਕਿ ਇਹ ਵੇਖਿਆ ਜਾ ਸਕੇ ਕਿ ਵਾਹਨ ਚਲਾਉਂਦੇ ਸਮੇਂ ਡਰਾਈਵਰ ਨਸ਼ੇ ‘ਚ ਸੀ ਜਾਂ ਨਹੀਂ।

ਟਾਪ ਹੈਡਲਾਈਨ

Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

Embed widget