ਪੜਚੋਲ ਕਰੋ

ਦੇਸ਼ ‘ਚ ਹੁਣ ਬਣ ਰਹੀ ਕੋਰੋਨਾਵਾਇਰਸ ਵਰਗੀ ਮਿਠਾਈ, ਨਾਂ ਕੋਰੋਨਾ ਸੰਦੇਸ਼

ਬੰਗਾਲ ਦੀ ਇੱਕ ਲੜਕੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਫੋਟੋ ਸ਼ੇਅਰ ਕੀਤੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ, ਉਸ ਨੇ ਕੈਪਸ਼ਨ ਵਿੱਚ ਲਿਖਿਆ ਕਿ ਜਦੋਂ ਕੋਈ ਆਪਣੇ ਬੱਚਿਆਂ ਨੂੰ ਕੋਰੋਨਾ ਤੇ ਕੋਵਿਡ ਦਾ ਨਾਂ ਦੇ ਰਿਹਾ ਹੈ, ਤਾਂ ਬੰਗਾਲ ‘ਚ ਇਹ ਮਿਠਾਈ ਵਾਲਾ ਕੋਰੋਨਾਵਾਇਰਸ ਵਰਗੀ ਦਿੱਖਣ ਵਾਲੀ ਮਿਠਾਈ ਵੇਚ ਰਿਹਾ ਹੈ।

ਕੋਲਕਾਤਾ: ਪੂਰੀ ਦੁਨੀਆ ਜਾਣਦੀ ਹੈ ਕਿ ਬੰਗਾਲ ਦੇ ਲੋਕਾਂ ਨੂੰ ਮਠਿਆਈਆਂ ਨਾਲ ਖਾਸ ਪਿਆਰ ਹੈ ਪਰ ਇਹ ਖ਼ਬਰ ਪੜ੍ਹਨ ਤੋਂ ਬਾਅਦ, ਜਿਨ੍ਹਾਂ ਨੂੰ ਨਹੀਂ ਪਤਾ, ਉਹ ਯਕੀਨ ਜ਼ਰੂਰ ਕਰ ਲੈਣਗੇ। ਜਦਕਿ ਪੂਰੇ ਦੇਸ਼ ਨੂੰ ਕੋਰੋਨਾਵਾਇਰਸ ਮਹਾਮਾਰੀ ਨਾਲ ਖ਼ਤਰਾ ਹੈ। ਉਸੇ ਸਮੇਂ ਕੋਲਕਾਤਾ ਦਾ ਹਲਵਾਈ ਕੋਰੋਨਾਵਾਇਰਸ ਵਰਗੀ ਦਿਖਾਈ ਦੇਣ ਵਾਲੀ ਮਿਠਾਈ ਵੇਚ ਰਿਹਾ ਹੈ। ਬੰਗਾਲ ਦੀ ਇੱਕ ਲੜਕੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਫੋਟੋ ਸ਼ੇਅਰ ਕੀਤੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ, ਉਸ ਨੇ ਕੈਪਸ਼ਨ ਵਿੱਚ ਲਿਖਿਆ ਕਿ ਜਦੋਂ ਕੋਈ ਆਪਣੇ ਬੱਚਿਆਂ ਨੂੰ ਕੋਰੋਨਾ ਤੇ ਕੋਵਿਡ ਦਾ ਨਾਂ ਦੇ ਰਿਹਾ ਹੈ, ਤਾਂ ਬੰਗਾਲ ‘ਚ ਇਹ ਮਿਠਾਈ ਵਾਲਾ ਕੋਰੋਨਾਵਾਇਰਸ ਵਰਗੀ ਦਿੱਖਣ ਵਾਲੀ ਮਿਠਾਈ ਵੇਚ ਰਿਹਾ ਹੈ ਜਿਸ ‘ਤੇ ਲੋਕ ਵੱਖ-ਵੱਖ ਪ੍ਰਤੀਕਿਰੀਆਵਾਂ ਦੇ ਰਹੇ ਹਨ।
ਦੱਸ ਦਈਏ ਕਿ 'ਪੱਛਮੀ ਬੰਗਾਲ ਮਿਸ਼ਠਨ ਵਿਆਪਕ ਸੰਮਤੀ' ਸਣੇ ਕਈ ਸੰਗਠਨਾਂ ਨੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਅਪੀਲ ਕੀਤੀ ਸੀ ਕਿ ਉਹ ਦੁੱਧ ਦੀ ਬਰਬਾਦੀ ਹੋਣ ‘ਤੇ ਕੁਝ ਸਮੇਂ ਲਈ ਮਿਠਾਈ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਮੰਗੀ ਸੀ। ਰਾਹਤ ਦੇਣ ਤੋਂ ਬਾਅਦ ਸਰਕਾਰ ਨੇ ਕੁਝ ਸ਼ਰਤਾਂ ਨਾਲ ਰੋਜ਼ਾਨਾ 4 ਘੰਟੇ ਲਈ ਮਿਠਾਈ ਦੀਆਂ ਦੁਕਾਨ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ, ਸਰਕਾਰ ਦੁਆਰਾ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ, “ਮਿਠਾਈ ਦੀ ਦੁਕਾਨਾਂ ਰੋਜ਼ਾਨਾ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।“

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget