ਪੜਚੋਲ ਕਰੋ

ਸ਼ਹਿਰ ‘ਚ ਪਾਣੀ ਦੀਆਂ ਟੂਟੀਆਂ 'ਚੋਂ ਨਿਕਲੀ ਸ਼ਰਾਬ, ਲੋਕਾਂ ਨੂੰ ਮੌਜਾਂ

ਇਟਲੀ ‘ਚ ਅਜਿਹੀ ਅਨੋਖੀ ਘਟਨਾ ਵਾਪਰੀ ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਆਮ ਤੌਰ ‘ਤੇ ਟੂਟੀ ਵਿੱਚੋਂ ਪਾਣੀ ਨਿਕਲਦਾ ਹੈ ਪਰ ਇੱਥੇ ਸ਼ਰਾਬ ਵਗਣੀ ਸ਼ੁਰੂ ਹੋ ਗਈ।

ਰੋਮ: ਇਟਲੀ ‘ਚ ਅਜਿਹੀ ਅਨੋਖੀ ਘਟਨਾ ਵਾਪਰੀ ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਆਮ ਤੌਰ ‘ਤੇ ਟੂਟੀ ਵਿੱਚੋਂ ਪਾਣੀ ਨਿਕਲਦਾ ਹੈ ਪਰ ਇੱਥੇ ਸ਼ਰਾਬ ਵਗਣੀ ਸ਼ੁਰੂ ਹੋ ਗਈ। ਮੋਡੇਨਾ ‘ਚ ਲੋਕਾਂ ਨੇ 20 ਦੇ ਕਰੀਬ ਘਰਾਂ ਦੀਆਂ ਟੂਟੀਆਂ ਵਿੱਚੋਂ ਸ਼ਰਾਬ ਨਿਕਲਣ ‘ਤੇ ਉਨ੍ਹਾਂ ਨੇ ਸ਼ਰਾਬ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਖ਼ਬਰਾਂ ਮੁਤਾਬਕ 20 ਘਰਾਂ ਦੀ ਟੂਟੀਆਂ ਵਿੱਚੋਂ ਤਿੰਨ ਘੰਟਿਆਂ ਲਈ ਸ਼ਰਾਬ ਛੱਡੀ ਗਈ ਸੀ। ਜਾਂਚ ‘ਚ ਇਹ ਗੱਲ ਸਾਹਮਣੇ ਆਈ ਕਿ ਸਥਾਨਕ ਜਲ ਸਪਲਾਈ ‘ਚ ਸ਼ਰਾਬ ਮਿਲਣ ਕਾਰਨ ਇਹ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਸ਼ਰਾਬ ਇਕੱਠੀ ਹੋਣ ਕਰਕੇ ਉੱਚ ਦਬਾਅ ਕਾਰਨ ਲੀਕਜ ਸ਼ੁਰੂ ਹੋ ਗਈ ਸੀ। ਇਸ ਕਰਕੇ ਟੂਟੀ ਤੋਂ ਪਾਣੀ ਦੀ ਬਜਾਏ ਸ਼ਰਾਬ ਆਉਣ ਲੱਗੀ। ਹਾਲਾਂਕਿ, ਬਾਅਦ ਵਿੱਚ ਤਕਨੀਕੀ ਖਾਮੀਆਂ ਨੂੰ ਦੂਰ ਕੀਤਾ ਗਿਆ। ਇਸ ਸਮੇਂ ਦੌਰਾਨ ਲੋਕਾਂ ਨੇ ਸ਼ਰਾਬ ਦਾ ਖੂਬ ਅਨੰਦ ਲਿਆ। ਉਨ੍ਹਾਂ ਨੇ ਬਾਅਦ ਵਿੱਚ ਸ਼ਰਾਬ ਪੀਣ ਲਈ ਘੜੇ ਭਰ ਲਏ। ਕੇਰਲ ਵਿੱਚ ਵੀ ਲਾਪ੍ਰਵਾਹੀ ਦਾ ਮਾਮਲਾ ਆਇਆ ਸੀ ਸਾਹਮਣੇ: ਅਜਿਹਾ ਹੀ ਇੱਕ ਮਾਮਲਾ ਕੁਝ ਮਹੀਨੇ ਪਹਿਲਾਂ ਭਾਰਤ ਦੇ ਕੇਰਲਾ ਵਿੱਚ ਸਾਹਮਣੇ ਆਇਆ ਸੀ। ਚਲਾਕੂਡੀ ਦੀ ਇੱਕ ਰਿਹਾਇਸ਼ੀ ਇਮਾਰਤ ‘ਚ ਟੂਟੀਆਂ ਤੋਂ ਪਾਣੀ ਵਿੱਚ ਸ਼ਰਾਬ ਦੀ ਬਦਬੂ ਮਹਿਸੂਸ ਕੀਤੀ ਗਈ। ਇਸ ਤੋਂ ਬਾਅਦ ਇਮਾਰਤ ਦੇ 18 ਪਰਿਵਾਰਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਰੋਕਣਾ ਪਿਆ। ਲੋਕਾਂ ਨੇ ਇਮਾਰਤ ‘ਚ ਪਾਣੀ ਦੀ ਟੈਂਕੀ ਵਿੱਚੋਂ ਸ਼ਰਾਬ ਬਾਰੇ ਪੁਲਿਸ ਤੇ ਨਗਰ ਪਾਲਿਕਾ ਨੂੰ ਸ਼ਿਕਾਇਤ ਕੀਤੀ। ਸਿਹਤ ਅਧਿਕਾਰੀਆਂ ਨੇ ਸ਼ਰਾਬ ਦੀ ਮਿਲਾਵਟ ਨੂੰ ਰੋਕਣ ਲਈ ਖੂਹ ਦਾ ਪਾਣੀ ਚੱਖਿਆ। ਉਸ ਤੋਂ ਬਾਅਦ ਪਤਾ ਲੱਗਿਆ ਕਿ ਛੇ ਸਾਲ ਪਹਿਲਾਂ ਇਮਾਰਤ ਨੇੜੇ ਬਾਰ ਬੰਦ ਕੀਤਾ ਗਿਆ ਸੀ। ਅਧਿਕਾਰੀਆਂ ਨੇ ਸ਼ਰਾਬ ਦਾ ਨਿਪਟਾਰਾ ਕਰ ਕੇ ਜ਼ਬਤ ਕੀਤੀ ਗਈ ਸ਼ਰਾਬ ਨੂੰ ਦੁਬਾਰਾ ਭਰਨ ਲਈ ਅਹਾਤੇ ਵਿਚ ਭੇਜ ਦਿੱਤਾ। ਜਦੋਂ ਸ਼ਰਾਬ ਨੂੰ ਟੋਏ ਵਿੱਚ ਡੋਲ੍ਹਿਆ ਜਾ ਰਿਹਾ ਸੀ ਤਾਂ ਇਹ ਮਿੱਟੀ ‘ਚ ਮਿਲ ਗਈ ਤੇ ਇਮਾਰਤ ਦੇ ਖੁੱਲ੍ਹੇ ਖੂਹ ਵਿੱਚ ਚਲੇ ਗਈ ਜਿਸ ਕਾਰਨ ਪੀਣ ਵਾਲੇ ਪਾਣੀ ‘ਚ ਸ਼ਰਾਬ ਦੀ ਬਦਬੂ ਤੇ ਸੁਆਦ ਆਉਣ ਲੱਗਿਆ।

ਟਾਪ ਹੈਡਲਾਈਨ

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget