ਪੜਚੋਲ ਕਰੋ

Viral News: 23 ਸਾਲ ਦੀ ਕੁੜੀ ਨੇ ਆਪਣੇ ਪਿਓ ਦੀ ਉਮਰ ਦਾ ਬਣਾਇਆ ਬੁਆਏਫ੍ਰੈਂਡ, ਕਹਿੰਦੀ ਮੇਰਾ ਸਾਰਾ ਖਰਚਾ ਚੁੱਕਦਾ, ਇਸ ਤੋਂ ਉੱਪਰ ਕੋਈ ਨਹੀਂ 

Woman 23, dating 57-year-old - ਹਰ ਲੜਕੀ ਆਪਣੇ ਸੁਪਨਿਆਂ ਦਾ ਰਾਜਕੁਮਾਰ ਅਜਿਹਾ ਸੋਚਦੀ ਹੈ ਜੋ ਉਸ ਦੀਆਂ ਹਰ ਖੁਸ਼ੀਆਂ ਹਰ ਚਾਹਤ ਪੂਰੀ ਕਰ ਸਕੇ। ਅਤੇ ਇਸ ਵਿਚਾਲੇ ਲੜਕੀ ਦੇ ਸੁਪਨਿਆਂ ਦਾ ਰਾਜਕੁਮਾਰ ਵੀ ਉਸ ਦੀ ਉਮਰ ਦਾ ਹੋਵੇ ਤਾਂ ਜ਼ਿੰਦਗੀ ਜਿਉਣ ਦਾ ਢੰਗ ਹੀ ਕੁੱਝ ਹੋਰ ਹੁੰਦਾ ਹੈ। 

Michael loves Nicole Downs - ਹਰ ਲੜਕੀ ਆਪਣੇ ਸੁਪਨਿਆਂ ਦਾ ਰਾਜਕੁਮਾਰ ਅਜਿਹਾ ਸੋਚਦੀ ਹੈ ਜੋ ਉਸ ਦੀਆਂ ਹਰ ਖੁਸ਼ੀਆਂ ਹਰ ਚਾਹਤ ਪੂਰੀ ਕਰ ਸਕੇ। ਅਤੇ ਇਸ ਵਿਚਾਲੇ ਲੜਕੀ ਦੇ ਸੁਪਨਿਆਂ ਦਾ ਰਾਜਕੁਮਾਰ ਵੀ ਉਸ ਦੀ ਉਮਰ ਦਾ ਹੋਵੇ ਤਾਂ ਜ਼ਿੰਦਗੀ ਜਿਉਣ ਦਾ ਢੰਗ ਹੀ ਕੁੱਝ ਹੋਰ ਹੁੰਦਾ ਹੈ। 

ਅਜਿਹੇ 'ਚ ਜੇਕਰ ਕੋਈ ਰਿਸ਼ਤਾ ਵੀ ਬੇਮੇਲ ਹੁੰਦਾ ਹੈ ਤਾਂ ਉਸ ਨੂੰ ਹਮੇਸ਼ਾ ਸ਼ੱਕ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਪਰ ਇੱਕ ਦੁਨੀਆਂ ਵਿੱਚ ਇੱਕ ਅਜਿਹੀ ਲੜਕੀ ਹੈ ਜੋ ਇਸ ਗੱਲ ਨੂੰ ਸ਼ਾਇਦ ਇਹ ਸਮਝਣ ਦੇ ਯੋਗ ਨਹੀਂ ਹੈ। ਇਹ ਕੁੜੀ 23 ਸਾਲ ਦੀ ਹੈ ਜਿਸ ਨੇ ਆਪਣੇ ਪਿਤਾ ਦੀ ਉਮਰ ਦੇ ਇੱਕ ਆਦਮੀ ਨੂੰ ਆਪਣਾ ਬੁਆਏਫ੍ਰੈਂਡ ਬਣਾਇਆ ਹੈ। ਹੁਣ ਕੁੜੀ ਕਹਿ ਰਹੀ ਹੈ ਕਿ ਇਹ ਆਦਮੀ ਉਸ ਲਈ ਪਰਫੈਕਟ ਹੈ।

Woman, 18, who fell in love with man, 51, says she 'can't imagine' life without him - Mirror Online

ਕਿਹਾ ਜਾਂਦਾ ਹੈ ਕਿ ਪਿਆਰ ਅੰਨ੍ਹਾ ਹੁੰਦਾ ਹੈ ਅਤੇ ਵਿਅਕਤੀ ਇਹ ਸਮਝ ਨਹੀਂ ਪਾਉਂਦਾ ਕਿ ਉਹ ਕਿਸ ਦਿਸ਼ਾ ਵੱਲ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕਈ ਵਾਰ ਸਾਨੂੰ ਅਜਿਹੇ ਬੇਮੇਲ ਜੋੜੇ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਦੀ ਆਮ ਤੌਰ 'ਤੇ ਇਨਸਾਨ ਕਲਪਨਾ ਵੀ ਨਹੀਂ ਕਰ ਸਕਦਾ। ਅਜਿਹਾ ਹੀ ਇੱਕ ਜੋੜਾ ਹੈ 23 ਸਾਲਾ ਨਿਕੋਲ ਡਾਊਨਜ਼ ਅਤੇ ਉਸਦਾ 57 ਸਾਲਾ ਬੁਆਏਫ੍ਰੈਂਡ ਮਾਈਕਲ।

Woman, 21, has been dating a man 33 YEARS her senior for 3 years | Daily Mail Online

ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਅਮਰੀਕਾ ਦੇ ਮਿਸ਼ੀਗਨ ਦੀ ਰਹਿਣ ਵਾਲੀ ਨਿਕੋਲ ਡਾਊਨਸ ਨੇ ਹਾਲ ਹੀ 'ਚ ਆਪਣੇ 57 ਸਾਲਾ ਬੁਆਏਫ੍ਰੈਂਡ ਮਾਈਕਲ ਨਾਲ ਆਪਣੇ ਰਿਸ਼ਤੇ ਦੀ ਪੰਜਵੀਂ ਵਰ੍ਹੇਗੰਢ ਮਨਾਈ। ਇਸ ਮੌਕੇ 'ਤੇ ਉਸ ਨੇ ਆਪਣੇ ਪਾਰਟਨਰ ਨਾਲ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਕੋਈ ਵੀ ਸਮਝੇਗਾ ਕਿ ਪਿਓ-ਧੀ ਕਿਤੇ ਬਾਹਰ ਗਏ ਹੋਏ ਹਨ। 

Woman, 18, who fell in love with man, 51, says she 'can't imagine' life without him - Mirror Online

ਹਾਲਾਂਕਿ, ਲੜਕੀ ਦਾ ਕਹਿਣਾ ਹੈ ਕਿ ਉਸਨੂੰ ਆਪਣੀ ਜ਼ਿੰਦਗੀ ਵਿੱਚ ਮਾਈਕਲ ਤੋਂ ਵਧੀਆ ਬੁਆਏਫ੍ਰੈਂਡ ਨਹੀਂ ਮਿਲ ਸਕਦਾ ਸੀ। ਇਨ੍ਹਾਂ ਦੋਹਾਂ ਦੀਆਂ ਤਸਵੀਰਾਂ ਦੇਖਣ ਤੋਂ ਬਾਅਦ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ। ਕਿਸੇ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਸੇ ਨੇ ਦੱਸਿਆ ਕਿ ਇਹ ਪੈਸੇ ਲਈ ਬਣਿਆ ਰਿਸ਼ਤਾ ਹੈ।

ਸੋਸ਼ਲ ਮੀਡੀਆ 'ਤੇ ਆਪਣੇ ਰਿਸ਼ਤੇ ਬਾਰੇ ਗੱਲ ਕਰਦੇ ਹੋਏ ਨਿਕੋਲ ਨੇ ਕਿਹਾ ਹੈ ਕਿ ਮਾਈਕਲ ਉਸ ਦੀਆਂ ਸਾਰੀਆਂ ਜ਼ਰੂਰਤਾਂ ਪੂਰੀਆਂ ਕਰਦਾ ਹੈ। ਉਹ ਉਸ ਲਈ ਡਿਜ਼ਾਈਨਰ ਕੱਪੜੇ ਖਰੀਦਦਾ ਹੈ। ਜਦੋਂ ਵੀ ਉਸ ਨੂੰ ਕੋਈ ਪਲਾਸਟਿਕ ਸਰਜਰੀ ਕਰਵਾਉਣੀ ਪੈਂਦੀ ਹੈ, ਬੋਟੌਕਸ ਜਾਂ ਲਿਪ ਫਿਲਰ ਕਰਵਾਉਣਾ ਪੈਂਦਾ ਹੈ, ਇਹ ਮਾਈਕਲ ਹੈ ਜੋ ਬਿੱਲ ਦਾ ਭੁਗਤਾਨ ਕਰਦਾ ਹੈ।

Couple slammed for 33-year age gap: 'Just wrong

 ਉਸਨੇ ਸਾਲ 2020 ਵਿੱਚ ਆਪਣੇ ਰਿਸ਼ਤੇ ਦਾ ਐਲਾਨ ਕੀਤਾ ਸੀ, ਹਾਲਾਂਕਿ ਉਹ ਪਹਿਲਾਂ ਹੀ ਉਸਦੇ ਸੰਪਰਕ ਵਿੱਚ ਸੀ। ਲੋਕ ਕਹਿੰਦੇ ਹਨ ਕਿ ਇਹ ਪਿਆਰ ਸਿਰਫ ਡਿਜ਼ਾਈਨਰ ਕੱਪੜਿਆਂ, ਜੁੱਤੀਆਂ ਅਤੇ ਬੈਗ ਲਈ ਹੈ ਪਰ ਨਿਕੋਲ ਇਸ ਨੂੰ ਦਿਲ ਦਾ ਰਿਸ਼ਤਾ ਦੱਸਦੀ ਹੈ। 

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget