ਪੜਚੋਲ ਕਰੋ

ਮੁੰਡੇ ਨਾਲ ਖੜ੍ਹੇ ਹੋਣ ਦੀ ਕੁੜੀ ਨੂੰ ਮਿਲੀ ਇੰਨੀਂ ਦਰਦਨਾਕ ਸਜ਼ਾ

1/8
2/8
3/8
4/8
ਜ਼ਿਕਰਯੋਗ ਹੈ ਸ਼ਰੀਆ ਕਾਨੂੰਨ ਮੁਤਾਬਿਕ ਨਜਾਇਜ਼ ਸੰਬੰਧਾਂ ਤੋਂ ਇਲਾਵਾ ਸ਼ਰਾਬ ਪੀਣ, ਸਮਲਿੰਗੀ ਸੰਬੰਧਾਂ ਅਤੇ ਜੂਆ ਖੇਡਣ 'ਤੇ ਵੀ ਸਜ਼ਾ ਦਿੱਤੀ ਜਾਂਦੀ ਹੈ। ਸ਼ਰੀਆ ਕਾਨੂੰਨ ਦੀ ਉਲੰਘਣਾ ਕਰਨ 'ਤੇ ਪਿਛਲੇ ਸਾਲ ਇੱਥੇ ਇੱਕ ਨੂਰ ਇਲਿਤਾ ਨਾਂ ਦੀ ਕੁੜੀ ਨੂੰ ਸਜ਼ਾ ਦਿੱਤੀ ਗਈ ਸੀ ਅਤੇ ਇੱਕ ਕੋੜੇ ਦੀ ਮਾਰ ਨਾਲ ਹੀ ਵਿਚਾਰੀ ਕੁੜੀ ਬੇਹੋਸ਼ ਹੋ ਗਈ ਸੀ।

5/8
ਕੋੜੇ ਮਾਰੇ ਜਾਣ ਦੌਰਾਨ ਕੁੜੀ ਦਰਦ ਨਾਲ ਤੜਫ਼ ਰਹੀ ਸੀ ਤਾਂ ਉੱਥੇ ਮੌਜੂਦ ਲੋਕ ਵਾਹ-ਵਾਹ ਕਰ ਰਹੇ ਸਨ। ਇੱਥੇ ਪੁਰਸ਼ਾਂ ਅਤੇ ਔਰਤਾਂ ਨੂੰ ਵੱਖ-ਵੱਖ ਕਰਕੇ ਸਜ਼ਾ ਦਿੱਤੀ ਗਈ ਅਤੇ ਇੱਕ ਔਰਤ ਨੂੰ ਗਰਭਵਤੀ ਹੋਣ ਕਰਕੇ ਛੱਡ ਦਿੱਤਾ ਗਿਆ।

6/8
ਸੋਮਵਾਰ ਨੂੰ ਇੰਡੋਨੇਸ਼ੀਆ ਦੇ ਬੰਦਾ ਆਂਚੇ ਵਿਖੇ ਇੱਕ ਮਸਜਿਦ ਦੇ ਬਾਹਰ 13 ਲੋਕਾਂ ਨੂੰ ਖੜ੍ਹੇ ਕਰਕੇ ਕੋੜੇ ਮਾਰੇ ਗਏ। ਸਜ਼ਾ ਹਾਸਲ ਕਰਨ ਵਾਲੇ ਲੋਕਾਂ ਵਿਚ ਛੇ ਜੋੜੇ ਸ਼ਾਮਲ ਸਨ, ਜਿਨ੍ਹਾਂ ਦੇ ਨਜਾਇਜ਼ ਸੰਬੰਧ ਸਨ। ਪਰ ਇਸ ਕੁੜੀ ਦਾ ਦਰਦ ਦੁਨੀਆ ਭਰ ਵਿਚ ਖ਼ਬਰਾਂ ਦੀਆਂ ਸੁਰਖ਼ੀਆਂ ਬਣ ਗਿਆ।

7/8
 ਇੰਡੋਨੇਸ਼ੀਆ ਵਿਚ ਸ਼ਰੀਆ ਕਾਨੂੰਨ ਤੋੜਨ ਦੇ ਦੋਸ਼ ਵਿਚ 13 ਲੋਕਾਂ ਨੂੰ ਭੀੜ ਦੇ ਸਾਹਮਣੇ ਸ਼ਰ੍ਹੇਆਮ ਕੋੜੇ ਮਾਰ ਕੇ ਸਜ਼ਾ ਦਿੱਤੀ ਗਈ। ਇਨ੍ਹਾਂ ਲੋਕਾਂ ਵਿਚ ਇੱਕ ਕੁੜੀ ਵੀ ਸ਼ਾਮਲ ਸੀ, ਜਿਸ ਦਾ ਗੁਨਾਹ ਸਿਰਫ਼ ਇੰਨਾ ਹੀ ਸੀ ਕਿ ਉਹ ਆਪਣੇ ਪ੍ਰੇਮੀ ਦੇ ਨੇੜੇ ਖੜ੍ਹੀ ਹੋ ਗਈ ਸੀ।

8/8
 ਬੰਦਾ ਆਂਚੇ— ਪਿਆਰ ਇਸ ਦੁਨੀਆ ਦੀਆਂ ਨਜ਼ਰਾਂ 'ਚ ਹਮੇਸ਼ਾ ਤੋਂ ਰੜਕਦਾ ਰਿਹਾ ਹੈ ਪਰ ਇਹ ਰੜਕ ਸ਼ਰ੍ਹੇਆਮ ਕਿਸੀ ਕੁੜੀ 'ਤੇ ਇਸ ਤਰ੍ਹਾਂ ਕੱਢੀ ਜਾ ਸਕਦੀ ਹੈ, ਇਸ ਦਾ ਅੰਦਾਜ਼ਾ ਲਾਉਣਾ ਵੀ ਮੁਸ਼ਕਿਲ ਹੈ।

Sponsored Links by Taboola

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget