ਪੜਚੋਲ ਕਰੋ

Viral Video: ਪੁਲਿਸ ਮੁਲਾਜ਼ਮ ਨਾਲ ਹੋਟਲ ਦੇ ਕਮਰੇ 'ਚ ਸਰੀਰਕ ਸੰਬਧ ਬਣਾਉਂਦੀ ਮਹਿਲਾ ਕਾਬੂ, ਪਤੀ ਨੇ ਬਣਾ ਲਈ ਵੀਡੀਓ ਕਰ ਦਿੱਤੀ ਵਾਇਰਲ

Viral News: ਵਿਅਕਤੀ ਨੇ ਪਤਨੀ ਨੂੰ ਉਸ ਦੇ ਪ੍ਰੇਮੀ ਨਾਲ ਫੜੇ ਜਾਣ 'ਤੇ ਦੋਵਾਂ ਦੀ ਚੰਗੀ ਕੁੱਟਮਾਰ ਕੀਤੀ। ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਉਸ ਮਹਿਲਾ ਦਾ ਗੁਆਂਢੀ ਸੀ ਅਤੇ ਅਕਸਰ ਝਗੜਾ ਸੁਲਝਾਉਣ ਜਾਂ ਹੋਰ ਕੰਮ ਲਈ ਉਨ੍ਹਾਂ ਦੇ ਘਰ ਆਉਂਦਾ ਸੀ

Viral News:  ਉੱਤਰ ਪ੍ਰਦੇਸ਼ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਪਤੀ ਨੂੰ ਪਤਨੀ ਨਾਲ ਧੋਖਾਦੇਹੀ ਕਰਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ। ਕਥਿਤ ਘਟਨਾ ਉੱਤਰ ਪ੍ਰਦੇਸ਼ ਦੀ ਹੈ, ਜਿੱਥੇ ਇੱਕ ਔਰਤ ਨੂੰ ਉਸ ਦੇ ਪਤੀ ਵੱਲੋਂ ਪੁਲਿਸ ਮੁਲਾਜ਼ਮ ਨਾਲ ਰਗਰਲੀਆਂ ਮਨਾਉਂਦਿਆਂ ਫੜ ਲਿਆ। ਖਬਰਾਂ ਮੁਤਾਬਕ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਅਕਤੀ ਨੇ ਆਪਣੀ ਪਤਨੀ ਨੂੰ ਪੁਲਿਸ ਕਾਂਸਟੇਬਲ ਨਰੇਸ਼ ਨਾਲ ਇਤਰਾਜ਼ਯੋਗ ਹਾਲਤ 'ਚ ਦੇਖਿਆ।

ਵਿਅਕਤੀ ਨੇ ਪਤਨੀ ਨੂੰ ਉਸ ਦੇ ਪ੍ਰੇਮੀ ਨਾਲ ਫੜੇ ਜਾਣ 'ਤੇ ਦੋਵਾਂ ਦੀ ਚੰਗੀ ਕੁੱਟਮਾਰ ਕੀਤੀ। ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਉਸ ਮਹਿਲਾ ਦਾ ਗੁਆਂਢੀ ਸੀ ਅਤੇ ਅਕਸਰ ਝਗੜਾ ਸੁਲਝਾਉਣ ਜਾਂ ਹੋਰ ਕੰਮ ਲਈ ਉਨ੍ਹਾਂ ਦੇ ਘਰ ਆਉਂਦਾ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਪਤੀ ਨੇ ਕੈਮਰਾ ਹੱਥ 'ਚ ਫੜਿਆ ਹੋਇਆ ਹੈ ਅਤੇ ਵੀਡੀਓ ਬਣਾਉਂਦੇ ਹੋਏ ਉਹ ਪੁਲਿਸ ਮੁਲਾਜ਼ਮ ਨੂੰ ਕਹਿ ਰਿਹਾ ਹੈ ਕਿ ਮੈਂ ਤੇਰੀ ਨੌਕਰੀ ਖਾ ਲਵਾਂਗਾ।

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਪਤੀ-ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਪਤਨੀ ਸ਼ਿਕਾਇਤ ਲੈ ਕੇ ਥਾਣੇ ਪਹੁੰਚੀ ਸੀ, ਜਿਸ ਤੋਂ ਬਾਅਦ ਨਰੇਸ਼ ਅਤੇ ਮਹਿਲਾ ਵਿਚਾਲੇ ਗੱਲਬਾਤ ਸ਼ੁਰੂ ਹੋ ਗਈ ਸੀ। ਵੀਡੀਓ 'ਚ ਵਿਅਕਤੀ ਉੱਚੀ-ਉੱਚੀ ਲੋਕਾਂ ਨੂੰ ਫੋਨ ਕਰ ਕੇ ਕਹਿ ਰਿਹਾ ਹੈ ਕਿ ਇਸ ਔਰਤ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ।

ਵੀਡੀਓ ਦੇਖੋ 

ਇਹ ਵੀ ਪੜ੍ਹੋ: ਚੰਦ ਵਿਊਜ਼ ਲੈਣ ਦੇ ਚੱਕਰਾਂ 'ਚ ਕੁੜੀ ਨੇ ਭਰੇ ਮਾਲ 'ਚ ਉਤਾਰ ਦਿੱਤੀ ਆਪਣੀ ਅੰਡਰਵੇਅਰ, Video ਹੋ ਗਈ Viral

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਨੌਜਵਾਨ ਬਣਾ ਰਿਹਾ ਸੀ ਸਰੀਰਕ ਸੰਬਧ, ਉਧਰ ਪਹੁੰਚ ਗਈ ਸਹੇਲੀ, ਦੰਦਾਂ ਨਾਲ ਕੱਟ ਦਿੱਤਾ ਪ੍ਰਾਈਵੇਟ ਪਾਰਟ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget