ਪੜਚੋਲ ਕਰੋ

Watch: ਪਤੀ ਨਾਲ ਫੁੱਟਪਾਥ 'ਤੇ ਪੈਦਲ ਜਾ ਰਹੀ ਔਰਤ ਨੂੰ ਜ਼ਮੀਨ ਨੇ ਨਿਗਲਿਆ, ਉਬਲਦੀ ਧਰਤੀ 'ਚ ਡਿੱਗੀ!

Viral Video: ਨਿਊਜ਼ੀਲੈਂਡ ਦੇ ਪਹਾੜੀ ਇਲਾਕੇ 'ਚ ਘੁੰਮ ਰਹੇ ਇੱਕ ਆਸਟ੍ਰੇਲੀਆਈ ਸੈਲਾਨੀ ਨਾਲ ਭਿਆਨਕ ਹਾਦਸਾ ਵਾਪਰ ਗਿਆ। ਔਰਤ ਸੜਕ ਦੇ ਕਿਨਾਰੇ ਪੈਦਲ ਜਾ ਰਹੀ ਸੀ। ਪਰ ਫਿਰ ਸੜਕ 'ਚ ਇੱਕ ਖੱਡ ਆ ਗਿਆ, ਜਿਸ ਦੇ ਅੰਦਰ ਔਰਤ ਡਿੱਗ ਗਈ।

Weird News: ਹਾਦਸੇ ਕਦੇ ਵੀ ਵਾਪਰਦੇ ਹਨ। ਇਨ੍ਹਾਂ ਦੇ ਹੋਣ ਦਾ ਕੋਈ ਨਿਸ਼ਚਿਤ ਸਮਾਂ ਨਹੀਂ ਹੈ। ਅਗਲੇ ਪਲ ਕੌਣ ਕਿਸ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ, ਕਿਹਾ ਨਹੀਂ ਜਾ ਸਕਦਾ। ਆਸਟ੍ਰੇਲੀਆ ਤੋਂ ਨਿਊਜ਼ੀਲੈਂਡ ਘੁੰਮਣ ਆਈ ਇੱਕ ਔਰਤ ਨੂੰ ਕਿ ਪਤਾ ਸੀ ਕਿ ਛੁੱਟੀਆਂ ਦੌਰਾਨ ਇੱਕ ਸੁਹਾਵਣੀ ਸ਼ਾਮ ਨੂੰ ਸੈਰ ਕਰਦੇ ਸਮੇਂ ਉਸ ਨਾਲ ਇੱਕ ਘਾਤਕ ਹਾਦਸਾ ਵਾਪਰ ਜਾਵੇਗਾ। ਪਹਾੜੀ 'ਤੇ ਸੈਰ ਕਰਦੇ ਸਮੇਂ ਅਚਾਨਕ ਸੜਕ 'ਚ ਟੋਆ ਪੈ ਗਿਆ ਅਤੇ ਔਰਤ ਸਿੱਧੀ ਉਸ ਦੇ ਅੰਦਰ ਜਾ ਡਿੱਗੀ। ਅੰਦਰ ਪਾਣੀ ਉਬਲ ਰਿਹਾ ਸੀ। ਔਰਤ ਇਸ ਵਿੱਚ ਡਿੱਗ ਗਈ ਅਤੇ ਬੁਰੀ ਤਰ੍ਹਾਂ ਨਾਲ ਝੁਲਸ ਗਈ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਦੇ ਅੰਦਰ ਹੋ ਰਹੇ ਕੈਮੀਕਲ ਰਿਐਕਸ਼ਨ ਕਾਰਨ ਉੱਥੇ ਦੀ ਜ਼ਮੀਨ ਅੰਦਰੋਂ ਉਬਲ ਰਹੀ ਸੀ।

ਇਸ ਹਾਦਸੇ 'ਚ ਔਰਤ ਦੀ ਜਾਨ ਬਚ ਗਈ। ਉਬਲਦੇ ਪਾਣੀ ਦਾ ਇਹ ਟੋਆ ਅਚਾਨਕ ਸੜਕ 'ਤੇ ਬਣ ਗਿਆ ਅਤੇ ਔਰਤ ਇਸ 'ਚ ਜਾ ਡਿੱਗੀ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਔਰਤ ਦੀ ਮੌਤ ਨਹੀਂ ਹੋਈ। ਪਰ ਗੰਭੀਰ ਸੱਟਾਂ ਲੱਗਣ ਕਾਰਨ ਉਹ ਝੁਲਸ ਗਈ ਹੈ। ਜਦੋਂ ਇਹ ਹਾਦਸਾ ਵਾਪਰਿਆ, ਔਰਤ ਟੂਰਿਸਟ ਸਪਾਟ 'ਤੇ ਪੈਦਲ ਜਾ ਰਹੀ ਸੀ। ਫਿਰ ਅਚਾਨਕ ਸੜਕ 'ਚ ਇੱਕ ਵੱਡਾ ਖੱਡ ਬਣ ਗਿਆ ਅਤੇ ਔਰਤ ਉਸ ਦੇ ਅੰਦਰ ਆ ਗਈ। ਇਸ ਘਟਨਾ ਦਾ ਇੱਕ ਡਰਾਉਣਾ ਵੀਡੀਓ ਵੀ ਸਾਹਮਣੇ ਆਇਆ ਹੈ।

ਘਟਨਾ 28 ਜੁਲਾਈ ਦੀ ਦੱਸੀ ਜਾ ਰਹੀ ਹੈ। ਉਸ ਵਿੱਚ ਟੋਏ ਵਿੱਚੋਂ ਭਾਫ਼ ਨਿਕਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਸਿੰਕਹੋਲ ਦੀ ਡੂੰਘਾਈ ਡੇਢ ਮੀਟਰ ਦੇ ਕਰੀਬ ਸੀ। ਮਾਹਿਰਾਂ ਅਨੁਸਾਰ ਟੋਏ ਦਾ ਕਾਰਨ ਅੰਦਰ ਚੱਲ ਰਹੀ ਜੀਓਥਰਮਲ ਗਤੀਵਿਧੀ ਸੀ। ਘਟਨਾ ਤੋਂ ਤੁਰੰਤ ਬਾਅਦ ਔਰਤ ਨੂੰ ਬਾਹਰ ਕੱਢਿਆ ਗਿਆ। ਪਰ ਉਬਲਦੇ ਪਾਣੀ ਕਾਰਨ ਔਰਤ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਝੁਲਸ ਗਈ ਹੈ। ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਔਰਤ ਨੂੰ ਬਾਹਰ ਕੱਢਣ ਤੋਂ ਬਾਅਦ ਪੁਲਿਸ ਨੇ ਸੜਕ 'ਤੇ ਨਾਕਾਬੰਦੀ ਕਰ ਦਿੱਤੀ ਹੈ ਤਾਂ ਜੋ ਕੋਈ ਹੋਰ ਇਨਸਾਨ ਜਾਂ ਜਾਨਵਰ ਇਸ 'ਚ ਨਾ ਡਿੱਗ ਸਕੇ।

ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਜਿਸ ਫੁੱਟਪਾਥ 'ਤੇ ਔਰਤ ਆਪਣੇ ਪਤੀ ਨਾਲ ਪੈਦਲ ਜਾ ਰਹੀ ਸੀ, ਉਸ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਔਰਤ ਟੋਏ ਵਿੱਚ ਡਿੱਗ ਗਈ ਸੀ ਪਰ ਪਤੀ ਵਾਲ-ਵਾਲ ਬਚ ਗਿਆ। ਹਾਲਾਂਕਿ ਪਤਨੀ ਨੂੰ ਬਚਾਉਂਦੇ ਹੋਏ ਉਹ ਵੀ ਜ਼ਖਮੀ ਹੋ ਗਿਆ। ਇਲਾਕੇ ਦੇ ਮੈਨੇਜਰ ਨੇ ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਘਟਨਾ ਕਿਵੇਂ ਵਾਪਰੀ। ਉਸ ਨੇ ਦੱਸਿਆ ਕਿ ਅਚਾਨਕ ਇੱਕ ਟੋਆ ਪੈ ਗਿਆ ਅਤੇ ਔਰਤ ਉਸ ਵਿੱਚ ਡਿੱਗ ਗਈ। ਉਸ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਅਤੇ ਹੁਣ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਲਾਕੇ ਵਿੱਚ ਹੋਰ ਕਿਹੜੀਆਂ ਥਾਵਾਂ 'ਤੇ ਅਜਿਹੇ ਹਾਦਸੇ ਵਾਪਰਨ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget