ਪੜਚੋਲ ਕਰੋ

ਲੰਬੇ ਵਿਅਕਤੀ ਤੋਂ ਲਿਆ ਸਪਰਮ, ਵਰਤਿਆ ਭਾਣਾ, ਔਰਤ ਨੇ ਠੋਕਿਆ ਮੁਕੱਦਮਾ

40 ਸਾਲ ਦੀ ਮਹਿਲਾ ਨੇ ਸੋਚਿਆ ਕਿ ਉਸ ਦੇ ਪ੍ਰੈਗਨੇਂਟ ਹੋਣ ਦਾ ਆਖਰੀ ਮੌਕਾ ਹੈ। ਇਸ ਲਈ ਉਸ ਨੇ ਇੱਕ ਛੇ ਫੁੱਟ ਲੰਬੇ ਸਪਰਮ ਡੋਨਰ ਵਿਅਕਤੀ ਤੋਂ ਸਪਰਮ ਲਿਆ। ਉਸ ਨੇ ਸਿਰਫ ਸ਼ਰਤ ਇਹ ਰੱਖੀ ਕਿ ਉਸ ਦਾ ਬੱਚਾ ਵੀ ਇੰਨਾ ਹੀ ਲੰਬਾ-ਚੌੜਾ ਹੋਣਾ ਚਾਹੀਦਾ ਹੈ ਤੇ ਨਾਲ ਹੀ ਦਿੱਖਣ ‘ਚ ਵੀ ਖੂਬਸੂਰਤ ਹੋਣਾ ਚਾਹੀਦਾ ਹੈ।

ਰੂਸ: 40 ਸਾਲ ਦੀ ਮਹਿਲਾ ਨੇ ਸੋਚਿਆ ਕਿ ਉਸ ਦੇ ਪ੍ਰੈਗਨੇਂਟ ਹੋਣ ਦਾ ਆਖਰੀ ਮੌਕਾ ਹੈ। ਇਸ ਲਈ ਉਸ ਨੇ ਇੱਕ ਛੇ ਫੁੱਟ ਲੰਬੇ ਸਪਰਮ ਡੋਨਰ ਵਿਅਕਤੀ ਤੋਂ ਸਪਰਮ ਲਿਆ। ਉਸ ਨੇ ਸਿਰਫ ਸ਼ਰਤ ਇਹ ਰੱਖੀ ਕਿ ਉਸ ਦਾ ਬੱਚਾ ਵੀ ਇੰਨਾ ਹੀ ਲੰਬਾ-ਚੌੜਾ ਹੋਣਾ ਚਾਹੀਦਾ ਹੈ ਤੇ ਨਾਲ ਹੀ ਦਿੱਖਣ ‘ਚ ਵੀ ਖੂਬਸੂਰਤ ਹੋਣਾ ਚਾਹੀਦਾ ਹੈ। ਸਪਰਮ ਲੈਣ ਤੋਂ ਬਾਅਦ ਉਹ ਇੱਕ ਸਕਸੈਕਸਫੁੱਲ ਟ੍ਰੀਟਮੈਂਟ ਤੋਂ ਗੁਜ਼ਰੀ ਤੇ ਮਾਂ ਬਣੀ। ਆਪਣੀ ਪ੍ਰੈਗਨੇਂਸੀ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਉਸ ਦਾ ਹੋਣ ਵਾਲਾ ਬੱਚਾ ਬੌਣਾ ਹੋਵੇਗਾ। ਰਿਪੋਰਟ ‘ਚ ਪਤਾ ਚੱਲਿਆ ਕਿ ਉਸ ਦੇ ਬੱਚੇ ਨੂੰ ‘ਐਕਾਡ੍ਰੋਪਲਾਸੀਆ’ ਨਾਂ ਦੀ ਬਿਮਾਰੀ ਹੈ। ਇਸ ਨਾਲ ਬੱਚੇ ਦੀਆਂ ਹੱਡੀਆਂ ਦੀ ਗ੍ਰੋਥ ਰੁੱਕ ਜਾਂਦੀ ਹੈ। ਇਸ ਬਿਮਾਰੀ ‘ਚ ਦਿਮਾਗ ਦਾ ਸਾਈਜ਼ ਵੱਡਾ ਤੇ ਉਂਗਲੀਆਂ ਛੋਟੀਆਂ ਹੁੰਦੀਆਂ ਹਨ। ਬੱਚਾ ਪੈਦਾ ਹੋਣ ਤੋਂ ਬਾਅਦ ਡਾਕਟਰਾਂ ਨੇ ਮਹਿਲਾ ਨੂੰ ਦੱਸਿਆ ਕਿ ਬੱਚ ਚਾਰ ਫੁੱਟ ਤੋਂ ਜ਼ਿਆਦਾ ਗ੍ਰੋਅ ਨਹੀਂ ਕਰ ਪਾਵੇਗਾ। ਇਸ ਦੇ ਨਾਲ ਹੀ ਉਸ ਦੇ ਹੱਥਾਂ-ਪੈਰਾਂ ਤੇ ਚਿਹਰੇ ਦਾ ਸਾਈਜ਼ ਵੀ ਛੋਟਾ ਹੀ ਰਹੇਗਾ। ਇਸ ਗੱਲ ‘ਤੇ ਮਹਿਲਾ ਗੁੱਸਾ ਹੋ ਗਈ ਤੇ ਉਸ ਨੇ ਸਪਰਮ ਬੈਂਕ ਖਿਲਾਫ ਕੇਸ ਕਰ ਦਿੱਤਾ। ਇਸ ਤੋਂ ਬਾਅਦ ਕੋਰਟ ਨੇ ਇਸ ਸਪਰਮ ਬੈਂਕ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget