ਪੜਚੋਲ ਕਰੋ

ਮੱਝ ਨਾਲ ਪਹਿਲਵਾਨੀ ਕਰਨ ਚੱਲੀ ਸੀ ਮਹਿਲਾ, ਹੋਈ ਇਹ ਹਾਲਤ, ਲੋਕਾਂ ਲਈ ਬਣਿਆ ਸਬਕ

Watch Video: ਅੱਜ ਦੇ ਜ਼ਮਾਨੇ 'ਚ ਮੰਨਿਆ ਜਾਂਦਾ ਹੈ ਕਿ ਦੁਨੀਆ 'ਚ ਹਰ ਕੋਈ ਸਿੱਧੇਪਣ ਦਾ ਫਾਇਦਾ ਚੁੱਕਦਾ ਹੈ। ਇਨਸਾਨ ਹੋਵੇ ਜਾਂ ਜਾਨਵਰ, ਜਾਣਬੁੱਝ ਕੇ ਲੋਕ ਪ੍ਰੇਸ਼ਾਨ ਕਰਨ ਲੱਗ ਜਾਂਦੇ ਹਨ ਪਰ ਬੇਵਜ੍ਹਾ ਪ੍ਰੇਸ਼ਾਨੀ ਕੋਈ ਨਹੀਂ ਸਹਿੰਦਾ।

Watch Video: ਅੱਜ ਦੇ ਜ਼ਮਾਨੇ 'ਚ ਮੰਨਿਆ ਜਾਂਦਾ ਹੈ ਕਿ ਦੁਨੀਆ 'ਚ ਹਰ ਕੋਈ ਸਿੱਧੇਪਣ ਦਾ ਫਾਇਦਾ ਚੁੱਕਦਾ ਹੈ। ਇਨਸਾਨ ਹੋਵੇ ਜਾਂ ਜਾਨਵਰ, ਜਾਣਬੁੱਝ ਕੇ ਲੋਕ ਪ੍ਰੇਸ਼ਾਨ ਕਰਨ ਲੱਗ ਜਾਂਦੇ ਹਨ ਪਰ ਬੇਵਜ੍ਹਾ ਪ੍ਰੇਸ਼ਾਨੀ ਕੋਈ ਨਹੀਂ ਸਹਿੰਦਾ। ਇੱਕ ਮਹਿਲਾ ਦਾ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਿਹਾ ਹੈ। ਦਰਅਸਲ ਇਹ ਮਹਿਲਾ ਉਸ ਦੇ ਵਿਹੜੇ 'ਚ ਬੰਨ੍ਹੀ ਹੋਈ ਮੱਝ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਮੱਝ ਨੇ ਮਹਿਲਾ ਨੂੰ ਅਜਿਹਾ ਸਬਕ ਸਿਖਾਇਆ ਕਿ ਉਹ ਜ਼ਿੰਦਗੀ ਭਰ ਕਿਸੇ ਨੂੰ ਪ੍ਰੇਸ਼ਾਨ ਕਰਨ ਬਾਰੇ ਨਹੀਂ ਸੋਚੇਗੀ। 

ਮੱਝ ਨੇ ਉੱਪਰੋਂ ਦੀ ਹੀ ਪਟਕੀ ਮਹਿਲਾ 
ਵੀਡੀਓ 'ਚ ਤੁਸੀਂ ਦੇਖੋਗੇ ਕਿ ਮੱਝ ਕਿੱਲੇ ਨਾਲ ਬੰਨ੍ਹੀ ਹੋਈ ਹੈ ਤੇ ਮਹਿਲਾ ਉਸ 'ਤੇ ਬੈਠਣ ਦੀ ਕੋਸ਼ਿਸ਼ ਕਰਦੀ ਹੈ। ਕੁਝ ਸੈਕਿੰਡਾਂ 'ਚ ਹੀ ਸਭ ਕੁਝ ਬਦਲ ਜਾਂਦਾ ਹੈ। ਮੱਝ ਮਹਿਲਾ 'ਤੇ ਹਾਵੀ ਹੋ ਜਾਂਦੀ ਹੈ ਤੇ ਉਸ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਦਿੰਦੀ ਹੈ। ਇਹ ਗਨੀਮਤ ਰਹੀ ਕਿ ਮੱਝ ਨੇ ਆਪਣਾ ਪੈਰ ਉਸ 'ਤੇ ਨਹੀਂ ਰੱਖਿਆ, ਨਹੀਂ ਤਾਂ ਮਹਿਲਾ ਦਾ ਜੋ ਹਾਲ ਹੁੰਦਾ ਉਸ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ। ਸੋਸ਼ਲ ਮੀਡੀਆ 'ਤੇ ਉਸ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਤੇ ਲੋਕ ਕਾਫੀ ਕਮੈਂਟਸ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਕੇ ਲਿਖਿਆ- ਅਰੇ ਲੜਕੀ, ਜ਼ਿਆਦਾ ਮਸਤੀ ਮੇਂ ਯਹੀ ਹੋਤਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ- ਮੌਜ ਕਰ ਦੀ। 

ਇਹ ਵੀ ਪੜ੍ਹੋ: Weather Update : ਦਿੱਲੀ ਵਿੱਚ ਅੱਜ ਵੀ ਰਹੇਗੀ ਕੜਾਕੇ ਦੀ ਠੰਢ , ਕਸ਼ਮੀਰ ਵਿੱਚ ਬਰਫ਼ਬਾਰੀ ਦੀ ਚੇਤਾਵਨੀ, ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਕੋਪ

ਲੋਕਾਂ ਲਈ ਸਬਕ ਵੀ ਹੈ ਵੀਡੀਓ 
ਇਹ ਵੀਡੀਓ ਉਨ੍ਹਾਂ ਲੋਕਾਂ ਲਈ ਸਬਕ ਵੀ ਹੈ ਜੋ ਬਿਨ੍ਹਾਂ ਕਾਰਨ ਬੇਜ਼ੁਬਾਨ ਜਾਨਵਰਾਂ ਨਾਲ ਛੇੜਖਾਨੀ ਕਰਦੇ ਹਨ, ਅਜਿਹਾ ਕਰਨਾ ਉਨ੍ਹਾਂ ਲਈ ਕਿੰਨਾ ਖਤਰਨਾਕ ਹੋ ਸਕਦਾ ਹੈ, ਇਹ ਤਾਂ ਇਸ ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget