ਪੜਚੋਲ ਕਰੋ

ਜਿਸ ਬੰਦੇ 'ਤੇ ਲਾਇਆ ਪਤੀ ਦੇ ਕਤਲ ਦਾ ਇਲਜ਼ਾਮ, ਹੁਣ ਔਰਤ ਉਸੇ ਨਾਲ ਲਵੇਗੀ ਸੱਤ ਫੇਰੇ, ਜਾਣੋ ਕਿਉਂ

ਔਰਤ ਦੀ ਸ਼ਿਕਾਇਤ ਤੋਂ ਡਰਦੇ ਨੌਜਵਾਨ ਨੇ ਆਪਣੀ ਰੱਖਿਆ ਲਈ ਵਿਆਹ ਦਾ ਪ੍ਰਸਤਾਵ ਰੱਖਿਆ, ਔਰਤ ਨੇ ਆਪਣੇ ਜੀਵਨ ਸਾਥੀ ਤੇ ਬੱਚਿਆਂ ਲਈ ਪਿਤਾ ਦਾ ਸਹਾਰਾ ਮਿਲਣ ਦੀ ਉਮੀਦ 'ਚ ਇਸ ਪੇਸ਼ਕਸ਼ ਨੂੰ ਮੰਨ ਲਿਆ।

ਗੋਰਖਪੁਰ: ਇੱਕ ਔਰਤ (woman) ਜਿਸ ਨੂੰ ਆਪਣੇ ਪਤੀ ਦਾ ਕਾਤਲ (accused of murder) ਮੰਨਦੀ ਹੈ ਤੇ ਉਸ ਖਿਲਾਫ ਕਾਰਵਾਈ ਲਈ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਕਰ ਰਹੀ ਸੀ, ਹੁਣ ਸਮਾਜ ਦੇ ਦਬਾਅ ਹੇਠ ਉਹ ਆਪਣੇ ਪਤੀ ਦੇ ਕਾਤਲ ਨਾਲ ਵਿਆਹ (married to the killer) ਕਰਾਏਗੀ। ਜਦੋਂ ਤੋਂ ਪੀਪੀਗੰਜ ਖੇਤਰ ਦਾ ਇਹ ਮਾਮਲਾ ਸਾਹਮਣੇ ਆਇਆ ਹੈ, ਉਦੋਂ ਤੋਂ ਸਾਰੇ ਖੇਤਰ ਵਿੱਚ ਇਸ ਦੀ ਚਰਚਾ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਸ਼ਿਕਾਇਤ ਤੋਂ ਡਰਦੇ ਨੌਜਵਾਨ ਨੇ ਆਪਣੀ ਰੱਖਿਆ ਲਈ ਵਿਆਹ ਦਾ ਪ੍ਰਸਤਾਵ ਰੱਖਿਆ, ਔਰਤ ਨੇ ਆਪਣੇ ਜੀਵਨ ਸਾਥੀ ਤੇ ਬੱਚਿਆਂ ਲਈ ਪਿਤਾ ਦਾ ਸਹਾਰਾ ਮਿਲਣ ਦੀ ਉਮੀਦ 'ਚ ਇਸ ਪੇਸ਼ਕਸ਼ ਨੂੰ ਮੰਨ ਲਿਆ। ਫਿਲਹਾਲ ਪੁਲਿਸ ਜਾਂਚ ਵਿੱਚ ਅਜੇ ਇਹ ਸਾਬਤ ਨਹੀਂ ਹੋਇਆ ਕਿ ਇਹ ਨੌਜਵਾਨ ਕਾਤਲ ਹੈ। ਪੁਲਿਸ ਨੂੰ ਸ਼ੁਰੂ ਤੋਂ ਹੀ ਕਹਿਣਾ ਪਿਆ ਸੀ ਕਿ ਔਰਤ ਦੇ ਪਤੀ ਦੀ ਟ੍ਰੇਨ ਤੋਂ ਡਿੱਗ ਕੇ ਮੌਤ ਹੋ ਗਈ ਸੀ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਲਾਸ਼ 30 ਦਸੰਬਰ ਨੂੰ ਸਵੇਰੇ 5 ਵਜੇ ਪੀਪੀਗੰਜ ਦੇ ਗੋਲੀਗੰਜ ਨੇੜੇ ਰੇਲਵੇ ਟ੍ਰੈਕ 'ਤੇ ਮਿਲੀ ਸੀ। ਜੌਰਦਾਨ ਦੀ ਪਤਨੀ ਨੇ ਪੀਪੀਗੰਜ ਖੇਤਰ ਦੇ ਨੌਜਵਾਨ 'ਤੇ ਆਪਣੇ ਪਤੀ ਦੀ ਹੱਤਿਆ ਦਾ ਦੋਸ਼ ਲਾਇਆ। ਉਸ ਨੇ ਦੋਸ਼ ਲਾਇਆ ਕਿ ਇਹ ਨੌਜਵਾਨ ਉਸ ਦੇ ਪਤੀ ਨੂੰ ਦਾਅਵਤ ਲਈ ਲੈ ਕੇ ਗਿਆ ਸੀ। ਨੌਜਵਾਨ ਨੂੰ ਪੀਪੀਗੰਜ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ ਪਰ ਜਦੋਂ ਪੋਸਟ ਮਾਰਟਮ ਦੀ ਰਿਪੋਰਟ ਵਿੱਚ ਟ੍ਰੇਨ ਦੇ ਕੱਟੇ ਜਾਣ ਕਾਰਨ ਮੌਤ ਹੋਣ ਦਾ ਖੁਲਾਸਾ ਹੋਇਆ ਤਾਂ ਪੁਲਿਸ ਨੇ ਉਸ ਨੂੰ ਛੱਡ ਦਿੱਤਾ। ਬਦਾਯੂ ਕਾਂਡ: ਗੈਂਪਰੇਪ ਮਗਰੋਂ ਦਰਿੰਦਿਆਂ ਨੇ ਟੱਪੀਆਂ ਸਾਰੀਆਂ ਹੱਦਾਂ, ਪੋਸਟ ਮਾਰਟਮ ਰਿਪੋਰਟ 'ਚ ਰੌਂਗਟੇ ਖੜ੍ਹੇ ਕਰਨ ਵਾਲੇ ਖੁਲਾਸੇ ਦੂਜੇ ਪਾਸੇ ਜਦੋਂ ਥਾਣਾ ਸਦਰ ਦੀ ਪੁਲਿਸ ਨੇ ਕਾਰਵਾਈ ਨਹੀਂ ਕੀਤੀ ਤਾਂ ਜਨਾਰਦਨ ਦੀ ਪਤਨੀ ਨੇ 4 ਜਨਵਰੀ ਨੂੰ ਐਸਐਸਪੀ ਨੂੰ ਬਿਨੈ ਪੱਤਰ ਦੇ ਦਿੱਤਾ ਤੇ ਕਾਰਵਾਈ ਦੀ ਮੰਗ ਕੀਤੀ ਸੀ। ਉਸ ਨੇ ਦੋਸ਼ ਲਾਇਆ ਕਿ ਮੇਰੇ ਪਤੀ ਨੂੰ ਮੇਰੇ ਵਾਰਡ ਵਿੱਚ ਇੱਕ ਰਾਜਨੀਤਕ ਪਾਰਟੀ ਦੇ ਇੱਕ ਨੇਤਾ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮੈਨੂੰ ਧਮਕੀ ਵੀ ਦਿੱਤੀ ਜਾ ਰਹੀ ਹੈ। ਐਸਐਸਪੀ ਨੇ ਪੀਪੀਗੰਜ ਪੁਲਿਸ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪੀਪੀਗੰਜ ਪੁਲਿਸ ਇਸ ਨੌਜਵਾਨ ਦੀ ਭਾਲ ਕਰ ਰਹੀ ਸੀ, ਇਸੇ ਦੌਰਾਨ ਮੰਗਲਵਾਰ ਨੂੰ ਦੋਵੇਂ ਧਿਰਾਂ ਆਪਣੇ ਸੁਸਾਇਟੀ ਦੇ ਲੋਕਾਂ ਦੀ ਹਾਜ਼ਰੀ ਵਿੱਚ ਸਮਝੌਤੇ 'ਤੇ ਮੰਨ ਗਈਆਂ। ਔਰਤ ਨੇ ਵੀ ਦੋਸ਼ੀ ਨੂੰ ਮਾਫ ਕਰ ਕੇ ਕੇਸ ਵਾਪਸ ਲੈ ਲਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

Embed widget