ਪੜਚੋਲ ਕਰੋ

Viral Video: ਮੈਟਰੋ ਤੋਂ ਬਾਅਦ ਹੁਣ ਰੈਪਿਡ ਰੇਲ ਦੀ ਵੀਡੀਓ ਹੋਈ ਵਾਇਰਲ, ਦੇਸੀ ਗੀਤ 'ਤੇ ਔਰਤਾਂ ਨੇ ਕੀਤਾ ਜਬਰਦਸਤ ਡਾਂਸ

Watch: ਵੀਡੀਓ 'ਚ ਕੁਝ ਔਰਤਾਂ ਰੈਪਿਡ ਟਰੇਨ 'ਚ ਪੂਰੇ ਦਿਲ ਨਾਲ ਡਾਂਸ ਕਰਦੀਆਂ ਨਜ਼ਰ ਆ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਲੋਕ ਬਿਲਕੁਲ ਵੀ ਪਸੰਦ ਨਹੀਂ ਕਰ ਰਹੇ ਹਨ।

Viral Video: ਦਿੱਲੀ ਮੈਟਰੋ ਤੋਂ ਬਾਅਦ ਹੁਣ ਰੈਪਿਡ ਟਰੇਨ ਨਾਲ ਜੁੜਿਆ ਇੱਕ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ। ਹਾਲ ਹੀ 'ਚ ਵਾਇਰਲ ਹੋਈ ਇਸ ਵੀਡੀਓ 'ਚ ਕੁਝ ਔਰਤਾਂ ਰੈਪਿਡ ਟਰੇਨ 'ਚ ਖੁੱਲ੍ਹ ਕੇ ਨੱਚਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਔਰਤਾਂ ਦਾ ਸਮੂਹ ਆਖਰੀ ਡੱਬੇ 'ਚ ਖੁਸ਼ੀ ਨਾਲ ਨੱਚ ਰਿਹਾ ਹੈ। ਹਾਲਾਂਕਿ ਸੋਸ਼ਲ ਮੀਡੀਆ 'ਤੇ ਹਰ ਰੋਜ਼ ਦਿੱਲੀ ਮੈਟਰੋ 'ਚ ਬਣੀਆਂ ਇੱਕ ਤੋਂ ਵੱਧ ਕੇ ਇੱਕ ਰੀਲਾਂ ਦੇਖਣ ਨੂੰ ਮਿਲਦੀਆਂ ਹਨ ਪਰ ਹਾਲ ਹੀ 'ਚ ਰੈਪਿਡ ਟਰੇਨ ਦਾ ਇਹ ਵੀਡੀਓ ਵਾਇਰਲ ਹੋਇਆ ਅਤੇ ਲੋਕਾਂ ਨੂੰ ਇਹ ਬਿਲਕੁਲ ਵੀ ਪਸੰਦ ਨਹੀਂ ਆਇਆ। ਇਸ ਵੀਡੀਓ ਨੂੰ ਲੈ ਕੇ ਲੋਕਾਂ ਦਾ ਗੁੱਸਾ ਇਸ ਹੱਦ ਤੱਕ ਵਧ ਗਿਆ ਕਿ ਲੋਕਾਂ ਨੇ ਡੀਐੱਮਆਰਸੀ ਤੋਂ ਇਸ 'ਤੇ ਕਾਰਵਾਈ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਤੁਸੀਂ ਸੋਸ਼ਲ ਮੀਡੀਆ 'ਤੇ ਦਿੱਲੀ ਮੈਟਰੋ ਦੀਆਂ ਕਈ ਵਾਇਰਲ ਵੀਡੀਓਜ਼ ਅਕਸਰ ਦੇਖੀਆਂ ਹੋਣਗੀਆਂ, ਜਿਨ੍ਹਾਂ 'ਚ ਸਵਾਰੀਆਂ ਕਦੇ ਨੱਚਦੀਆਂ, ਗਾਉਂਦੀਆਂ ਤੇ ਕਦੇ ਲੜਾਈ ਕਰਦੀਆਂ ਨਜ਼ਰ ਆ ਰਹੀਆਂ ਹੁੰਦੀਆਂ ਹਨ। ਪਰ ਹਾਲ ਹੀ 'ਚ ਵਾਇਰਲ ਹੋਈ ਇਸ ਵੀਡੀਓ 'ਚ ਔਰਤਾਂ ਦਾ ਇੱਕ ਸਮੂਹ ਰੇਲਵੇ ਕੋਚ 'ਚ ਨਿਡਰ ਹੋ ਕੇ ਮਸਤੀ ਕਰਦਾ ਨਜ਼ਰ ਆ ਰਿਹਾ ਹੈ। 'ਨਮੋ ਭਾਰਤ ਰੈਪਿਡ ਰੇਲ' ਦਾ ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ 'ਚ ਸੂਟ ਅਤੇ ਸਲਵਾਰ ਪਹਿਨੀ ਔਰਤਾਂ ਦੇਸੀ ਗੀਤਾਂ 'ਤੇ ਡਾਂਸ ਕਰਦੀਆਂ ਨਜ਼ਰ ਆ ਰਹੀਆਂ ਹਨ। ਦਾਅਵਾ ਕੀਤਾ ਗਿਆ ਹੈ ਕਿ ਇਹ ਮਾਮਲਾ ਮੋਦੀਨਗਰ ਸਟੇਸ਼ਨ ਦੇ ਆਸ-ਪਾਸ ਦਾ ਹੈ।

ਇਹ ਵੀ ਪੜ੍ਹੋ: Viral Video: ਸਕੂਲੀ ਬੱਚਿਆਂ ਨੇ ਨਸ਼ੇੜੀ ਅਧਿਆਪਕ ਨੂੰ ਭਜਾਇਆ, ਸੁੱਟੀਆਂ ਜੁੱਤੀਆਂ, ਚੱਪਲਾਂ, ਕੱਢਿਆ ਸਕੂਲ ਤੋਂ ਬਾਹਰ

ਇਸ ਵੀਡੀਓ ਨੂੰ 23 ਮਾਰਚ ਨੂੰ @modinagar_walaa ਨਾਮ ਦੇ ਅਕਾਊਂਟ ਤੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਹੈ, 'ਮੋਦੀਨਗਰ ਲੋਕ।' ਵੀਡੀਓ ਦੇਖ ਚੁੱਕੇ ਯੂਜ਼ਰਸ ਇਸ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਯੂਪੀ ਵਿੱਚ ਤੁਹਾਡਾ ਸੁਆਗਤ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਕੀ ਤੁਸੀਂ ਇਸ ਤਰ੍ਹਾਂ ਦੀਆਂ ਗੱਲਾਂ ਕਰ ਕੇ ਮੈਟਰੋ ਬੰਦ ਕਰਵਾ ਦਿਓਗੇ?' ਵੀਡੀਓ ਦੇਖਣ ਵਾਲੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ: Viral News: ਅਜਨਬੀਆਂ ਨੂੰ ਜੱਫੀ ਪਾ ਕੇ ਪੈਸੇ ਕਮਾਉਂਦੀ ਇਹ ਔਰਤ, ਵਸੂਲਦੀ 7400 ਰੁਪਏ ਪ੍ਰਤੀ ਘੰਟਾ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget