ਪੜਚੋਲ ਕਰੋ

Viral Video: ਘਰ ਦੀ ਛੱਤ 'ਤੇ ਸੱਪਾਂ ਨੇ ਲਾਏ ਡੇਰੇ, ਬਚਾਅ ਦੌਰਾਨ ਔਰਤ 'ਤੇ ਕੀਤਾ ਹਮਲਾ

Watch: 45 ਸੈਕਿੰਡ ਦੇ ਇਸ ਦਿਲ ਦਹਿਲਾ ਦੇਣ ਵਾਲੇ ਵੀਡੀਓ 'ਚ ਇੱਕ ਔਰਤ ਬਿਨਾਂ ਕਿਸੇ ਡਰ ਦੇ ਜ਼ਹਿਰੀਲੇ ਸੱਪ ਨੂੰ ਬਚਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ਸੱਚਮੁੱਚ ਹੈਰਾਨ ਕਰਨ ਵਾਲੀ ਹੈ।

Shocking Video: ਦੁਨੀਆ ਭਰ 'ਚ ਸੱਪਾਂ ਦੀਆਂ ਕਈ ਕਿਸਮਾਂ ਹਨ, ਜਿਨ੍ਹਾਂ 'ਚੋਂ ਕੁਝ ਬਹੁਤ ਖਤਰਨਾਕ ਹਨ, ਜੋ ਸਿਰਫ ਇੱਕ ਸਾਹ ਨਾਲ ਕਿਸੇ ਦੀ ਵੀ ਜਾਨ ਲੈ ਸਕਦੇ ਹਨ। ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜੋ ਕਈ ਵਾਰ ਦਿਲ ਦਹਿਲਾ ਦੇਣ ਵਾਲੇ ਪਲ ਦਿੰਦੀਆਂ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਲੋਕਾਂ ਦੇ ਰੌਂਗਟੇ ਖੜ੍ਹੇ ਕਰ ਰਿਹਾ ਹੈ, ਜਿਸ 'ਚ ਇੱਕ ਔਰਤ ਬਿਨਾਂ ਕਿਸੇ ਡਰ ਦੇ ਜ਼ਹਿਰੀਲੇ ਸੱਪ ਨੂੰ ਬਚਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ਸੱਚਮੁੱਚ ਹੈਰਾਨ ਕਰਨ ਵਾਲੀ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @InsaneRealities ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। 45 ਸੈਕਿੰਡ ਦੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਔਰਤ ਕੈਬਿਨੇਟ 'ਤੇ ਚੜ੍ਹ ਰਹੀ ਹੈ ਅਤੇ ਇਸ ਦੌਰਾਨ ਉਹ ਛੱਤ 'ਚ ਬਣੇ ਬਕਸੇ ਦੇ ਅੰਦਰ ਕਾਲੀ ਸੋਟੀ ਪਾਉਣੀ ਸ਼ੁਰੂ ਕਰ ਦਿੰਦੀ ਹੈ। ਅਗਲੇ ਹੀ ਪਲ ਇੱਕ ਵਿਸ਼ਾਲ ਸੱਪ ਡੱਬੇ ਵਿੱਚੋਂ ਬਾਹਰ ਆਉਂਦਾ ਹੈ ਅਤੇ ਉਸਦੇ ਹੱਥ ਦੁਆਲੇ ਲਪੇਟ ਪਾ ਲੈਂਦਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਔਰਤ 6 ਤੋਂ 7 ਫੁੱਟ ਲੰਬੇ ਸੱਪ ਨੂੰ ਬਿਨਾਂ ਕਿਸੇ ਮਦਦ ਦੇ ਬੜੇ ਆਰਾਮ ਨਾਲ ਬਾਹਰ ਕੱਢਦੀ ਹੈ। ਵੀਡੀਓ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਜਿਵੇਂ ਇਹ ਔਰਤ ਦੇ ਖੱਬੇ ਹੱਥ ਦੀ ਖੇਡ ਹੈ।

17 ਅਗਸਤ ਨੂੰ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ 7 ਲੱਖ 95 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ, ਜਦੋਂ ਕਿ ਇਸ ਵੀਡੀਓ ਨੂੰ 5 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ। ਵੀਡੀਓ ਨੂੰ ਦੇਖਣ ਵਾਲੇ ਲੋਕ ਇਸ 'ਤੇ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਕੀ ਉਨ੍ਹਾਂ ਨੂੰ ਬਚਪਨ ਤੋਂ ਹੀ ਇਸ ਕੰਮ ਵਿੱਚ ਮਾਹਿਰ ਬਣਾਇਆ ਗਿਆ ਹੈ? ਇਹ ਦੇਖ ਕੇ ਹੈਰਾਨੀ ਹੋਈ ਪਰ ਪ੍ਰਭਾਵਿਤ ਵੀ ਹੋ ਗਿਆ। ਇੱਕ ਹੋਰ ਯੂਜ਼ਰ ਨੇ ਲਿਖਿਆ, 'ਦੇਸ਼ ਦਾ ਨਾਂ ਬਦਲ ਕੇ ਜੁਰਾਸਿਕ ਵਰਲਡ ਕਰ ਦੇਣਾ ਚਾਹੀਦਾ ਹੈ।'

ਇਹ ਵੀ ਪੜ੍ਹੋ: Viral News: 'ਧਰਤੀ 'ਤੇ ਜਲਦ ਹੀ ਫੈਲੇਗੀ ਏਲੀਅਨ ਫੰਗਸ, ਲੱਖਾਂ ਲੋਕ ਮਰਨਗੇ', ਵਿਗਿਆਨੀ ਨੇ ਦਿੱਤੀ ਸਖ਼ਤ ਚੇਤਾਵਨੀ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਲੜਕੇ-ਲੜਕੀ ਨੇ ਦਿਖਾਇਆ ਕਮਾਲ ਦਾ ਸਟੰਟ, ਦੇਖ ਕੇ ਦੰਗ ਰਹਿ ਗਏ ਲੋਕ

ਟਾਪ ਹੈਡਲਾਈਨ

ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Embed widget