ਪੜਚੋਲ ਕਰੋ

Viral Video: ਪਾਣੀ ਲਈ ਜੂਝ ਰਹੀਆਂ ਔਰਤਾਂ, ਜਾਨ ਜ਼ੋਖਮ 'ਚ ਪਾ ਕੇ ਪਾਰ ਕਰ ਰਹੀਆਂ ਖਤਰਨਾਕ ਰਸਤਾ

Watch: ਇਸ ਵੀਡੀਓ 'ਚ ਕੁਝ ਔਰਤਾਂ ਨੂੰ ਪਾਣੀ ਲਿਜਾਂਦੇ ਦੇਖਿਆ ਜਾ ਸਕਦਾ ਹੈ, ਵੀਡੀਓ 'ਚ ਪਾਣੀ ਢੋਣ ਲਈ ਹੋਏ ਸੰਘਰਸ਼ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅੱਜ ਵੀ ਕੁਝ ਸਥਾਨ ਅਜਿਹੇ ਹਨ ਜਿੱਥੇ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ।

Viral Video: ਅਸੀਂ ਅਕਸਰ ਇੰਟਰਨੈੱਟ 'ਤੇ ਕਈ ਵਾਇਰਲ ਵੀਡੀਓ ਦੇਖਦੇ ਹਾਂ। ਇਨ੍ਹਾਂ ਵਿੱਚੋਂ ਕੁਝ ਸਾਨੂੰ ਹਸਾਉਂਦੇ ਹਨ, ਜਦਕਿ ਕੁਝ ਸਾਡੇ ਦਿਲਾਂ ਨੂੰ ਛੂਹ ਲੈਂਦੇ ਹਨ। ਕੁਝ ਲੋਕ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਨੂੰ ਦੇਖ ਕੇ ਅੱਖਾਂ 'ਚ ਹੰਝੂ ਆ ਜਾਂਦੇ ਹਨ। ਹਰ ਵੀਡੀਓ ਦੇ ਪਿੱਛੇ ਕੋਈ ਨਾ ਕੋਈ ਕਹਾਣੀ ਹੁੰਦੀ ਹੈ, ਇਸ ਸਮੇਂ ਵੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਵੀਡੀਓ 'ਚ ਕੁਝ ਔਰਤਾਂ ਨੂੰ ਪਾਣੀ ਲਿਜਾਂਦੇ ਦੇਖਿਆ ਜਾ ਸਕਦਾ ਹੈ, ਵੀਡੀਓ 'ਚ ਪਾਣੀ ਢੋਣ ਲਈ ਹੋਏ ਸੰਘਰਸ਼ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅੱਜ ਵੀ ਕੁਝ ਸਥਾਨ ਅਜਿਹੇ ਹਨ ਜਿੱਥੇ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਤਿੰਨ ਔਰਤਾਂ ਹਨ ਜੋ ਪੀਣ ਵਾਲਾ ਪਾਣੀ ਲੈ ਕੇ ਜਾ ਰਹੀਆਂ ਹਨ ਪਰ ਜਿਸ ਰਸਤੇ ਤੋਂ ਉਹ ਲੰਘ ਰਹੀਆਂ ਹਨ, ਉਹ ਮੌਤ ਦੇ ਖੂਹ ਤੋਂ ਘੱਟ ਨਹੀਂ ਹੈ। ਉਨ੍ਹਾਂ ਦੀ ਇੱਕ ਛੋਟੀ ਜਿਹੀ ਗਲਤੀ ਇਹਨਾਂ ਤਿੰਨ ਔਰਤਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਸਕਦੀ ਹੈ। ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਚੱਟਾਨਾਂ ਦੇ ਵਿਚਕਾਰ ਪਾਣੀ ਬਹੁਤ ਤੇਜ਼ੀ ਨਾਲ ਵਹਿ ਰਿਹਾ ਹੈ ਅਤੇ ਇੱਕ ਪਾਸੇ ਤੋਂ ਦੂਜੇ ਪਾਸੇ ਜਾਣ ਲਈ ਸਿਰਫ ਇੱਕ ਲੱਕੜ ਹੈ। ਇਨ੍ਹਾਂ ਔਰਤਾਂ ਦੀ ਇੱਕ ਛੋਟੀ ਜਿਹੀ ਗਲਤੀ ਉਨ੍ਹਾਂ ਨੂੰ ਮਹਿੰਗੀ ਪੈ ਸਕਦੀ ਹੈ।

ਇਸ ਵੀਡੀਓ ਨੂੰ sudha_murthy_team ਅਤੇ prajwal_ram_sirsi ਨਾਮ ਦੇ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਸਟ੍ਰਗਲ ਲਾਈਫ ਦਾ ਕੈਪਸ਼ਨ ਦਿੱਤਾ ਗਿਆ ਹੈ। ਇਸ ਵੀਡੀਓ ਨੂੰ ਸਿਰਫ ਚਾਰ ਦਿਨਾਂ 'ਚ ਕਰੀਬ ਤਿੰਨ ਲੱਖ ਲਾਈਕਸ ਮਿਲ ਚੁੱਕੇ ਹਨ। ਇਸ 'ਤੇ ਲਿਖੀ ਭਾਸ਼ਾ ਮੁਤਾਬਕ ਇਹ ਵੀਡੀਓ ਦੱਖਣ ਦਾ ਜਾਪਦਾ ਹੈ।

ਇਹ ਵੀ ਪੜ੍ਹੋ: Viral News: ਹਾਈ ਬੀਪੀ ਤੋਂ ਹੋ ਪਰੇਸ਼ਾਨ ਤਾਂ ਸੱਪ ਦਾ ਜ਼ਹਿਰ ਮਦਦਗਾਰ, ਵਿਗਿਆਨੀਆਂ ਦੇ ਦਾਅਵਿਆਂ ਨੇ ਮਚਾਈ ਹਲਚਲ!

ਇਸ ਨੂੰ ਦੇਖਣ ਤੋਂ ਬਾਅਦ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਅੱਜ ਵੀ ਸਾਡੇ ਦੇਸ਼ ਵਿੱਚ ਪੀਣ ਵਾਲੇ ਪਾਣੀ ਦੀ ਵੱਡੀ ਘਾਟ ਹੈ, ਇਸ ਤੋਂ ਪ੍ਰਭਾਵਿਤ ਲੋਕਾਂ ਲਈ ਇਹ ਇੱਕ ਵੱਡੀ ਚੁਣੌਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਵੱਡੀ ਗਿਣਤੀ 'ਚ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਨੇ ਲਿਖਿਆ ਹੈ, 'ਜ਼ਿੰਦਗੀ ਹਰ ਕਿਸੇ ਲਈ ਸੌਖੀ ਨਹੀਂ ਹੁੰਦੀ।' ਜਦਕਿ ਇੱਕ ਨੇ ਲਿਖਿਆ, 'ਅਸਲੀ ਖਤਰੋਂ ਕੇ ਖਿਲਾੜੀ ਸਲੂਟ।'

ਇਹ ਵੀ ਪੜ੍ਹੋ: Viral News: ਇਸ ਕੁੱਤਾ ਨੇ ਕੱਟਿਆ ਤਾਂ ਹੱਡੀਆਂ ਦਾ ਬਣ ਜਾਵੇਗਾ ਪਾਊਡਰ, ਕਈ ਸਰਕਾਰਾਂ ਨੇ ਇਸ 'ਤੇ ਲਗਾਈ ਪਾਬੰਦੀ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget