ਪੜਚੋਲ ਕਰੋ

12 ਸਾਲਾ ਡੇਵੀ ਦੇ ਕਾਰਨਾਮਿਆਂ ਤੋਂ ਪੂਰੀ ਦੁਨੀਆ ਹੈਰਾਨ!

ਨਵੀਂ ਦਿੱਲੀ: ਤੁਸੀਂ ਕਈ ਅਜਿਹੇ ਸਰਵਾਈਵਰ ਦੇਖੇ ਹੋਣਗੇ ਜੋ ਅਨੋਖੇ ਕਾਰਨਾਮੇ ਕਰ ਜਾਂਦੇ ਹਨ ਪਰ ਅੱਜ ਅਸੀਂ ਤੁਹਾਨੂੰ ਜਿਸ ਬੱਚੇ ਨਾਲ ਮਿਲਵਾਉਣ ਜਾ ਰਹੇ ਹਾਂ ਉਸ ਨੇ ਛੋਟੀ ਉਮਰ ਵਿੱਚ ਹੀ ਕਾਰਨਾਮਾ ਕਰ ਦਿਖਾਇਆ ਹੈ। ਜੀ ਹਾਂ, 12 ਸਾਲਾ ਬ੍ਰਾਜ਼ੀਲਨ devi Teixeria ਐਮਨਿਔਟਿਕ ਬੈਂਡ ਸਿੰਡਰੋਮ ਨਾਮਕ ਬਿਮਾਰੀ ਨਾਲ ਪੀੜਤ ਹੈ। ਇਸ ਬਿਮਾਰੀ ਵਿੱਚ ਬੱਚੇ ਦੇ ਅੰਗ ਮਾਂ ਦੇ ਗਰਭ ਵਿੱਚ ਹੀ ਠੀਕ ਤਰ੍ਹਾਂ ਵਿਕਸਤ ਨਹੀਂ ਹੁੰਦੇ। ਡੇਵੀ ਨਾਲ ਵੀ ਅਜਿਹਾ ਹੀ ਹੋਇਆ। ਡੇਵੀ ਦੇ ਹੱਥ ਤੇ ਪੈਰ ਬਾਕੀ ਬੱਚਿਆਂ ਦੀ ਤਰ੍ਹਾਂ ਵਿਕਸਤ ਨਹੀਂ ਹਨ ਤੇ ਡੇਵੀ ਦਾ ਵਜ਼ਨ ਵੀ ਵਧੇਰੇ ਹੈ। ਆਪਣੀ ਬਿਮਾਰੀ ਤੇ ਪ੍ਰੇਸ਼ਾਨੀਆਂ ਨੂੰ ਦੂਰ ਰੱਖ ਕੇ ਡੇਵੀ ਨੇ ਕਦੀ ਵੀ ਹਾਰ ਨਹੀਂ ਮੰਨੀ। ਇਸੇ ਦਾ ਹੀ ਨਤੀਜਾ ਸੀ ਕਿ ਉਹ ਵਰਲਡ ਚੈਂਪੀਅਨ ਬਣ ਗਿਆ। 5 ਦਸੰਬਰ ਨੂੰ ਪੈਦਾ ਹੋਏਆ ਸਰਫ਼ਿੰਗ ਮਤਲਬ ਸਮੁੰਦਰ ਦੀਆਂ ਲਹਿਰਾਂ ਵਿੱਚ ਉਡਾਣ ਭਰਨ ਦਾ ਮਾਹਿਰ ਹੈ। 2016 ਵਿੱਚ ਡੇਵੀ ਨੇ ਆਪਣਾ ਸਭ ਤੋਂ ਵੱਡਾ ਸੁਫਨਾ ਵਰਲਡ ਚੈਂਪੀਅਨ ਬਣਨ ਦਾ ਪੂਰਾ ਕੀਤਾ। ਜਦੋਂ 2016 ਵਿੱਚ ਡੇਵੀ ਨੂੰ ਗੋਲਡ ਮੈਡਲ ਦਿੰਦਿਆਂ ਹੋਇਆਂ ਵਰਲਡ ਚੈਂਪੀਅਨ ਦੇ ਖਿਤਾਬ ਨਾਲ ਨਿਵਾਜ਼ਿਆ ਗਿਆ ਤਾਂ ਉਸ ਦਾ ਕਹਿਣਾ ਸੀ ਕਿ ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਪਨਾ ਸੀ ਤੇ ਅੱਜ ਇਸ ਨੂੰ ਮੈਂ ਸਾਕਾਰ ਹੁੰਦਾ ਦੇਖ ਰਿਹਾ ਹਾਂ। 2015 ਕੈਲੀਫੋਰਨੀਆ ਵਿੱਚ ਪਹਿਲੀ ਵਾਰ ਆਈ.ਐਸ.ਏ ਵਰਲਡ ਐਡੋਪਟਿਵ ਸਰਫ਼ਿੰਗ ਚੈਂਪੀਅਨਸ਼ਿਪ ਦਾ ਆਗਾਜ਼ ਹੋਇਆ ਸੀ। 2016 ਤੇ 2017 ਵਿੱਚ ਡੇਵੀ ਨੇ ਸਟੇਂਸ ਆਈ.ਐਸ.ਏ ਐਡੋਪਟਿਵ ਸਰਫ਼ਿੰਗ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਤੇ ਦੋਵੇਂ ਵਾਰੀ ਜੇਤੂ ਰਿਹਾ। 2016 ਵਿੱਚ ਡੇਵੀ ਨੇ ਜਿੱਥੇ ਗੋਲਡ ਮੈਡਲ ਜਿੱਤਿਆ ਉੱਥੇ ਹੀ 2017 ਵਿੱਚ ਸਿਲਵਰ ਮੈਡਲ ਨਾਲ ਹੀ ਡੇਵੀ ਨੂੰ ਸੰਤੁਸ਼ਟ ਹੋਣਾ ਪਿਆ। ਡੇਵੀ ਬੇਹੱਦ ਆਸਾਨੀ ਨਾਲ ਪਾਣੀ ਦੀਆਂ ਲਹਿਰਾਂ ਵਿੱਚ ਖੇਡ ਜਾਂਦਾ ਹੈ। ਹੁਣ ਡੇਵੀ 2020 ਵਿੱਚ ਹੋਣ ਵਾਲੀ ਪੈਰਾਲੰਪਿਕ ਦੀ ਤਿਆਰੀ ਕਰ ਰਿਹਾ ਹੈ। ਅੱਜ ਇੰਸਟਾਗ੍ਰਾਮ ਨੇ ਆਪਣੀ ਸਟੋਰੀ ਵਿੱਚ ਡੇਵੀ ਨੂੰ ਥਾਂ ਦਿੱਤੀ ਹੈ।

ਟਾਪ ਹੈਡਲਾਈਨ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget