ਪੜਚੋਲ ਕਰੋ

Viral Video: ਇਸ ਕਾਰ ਦੀ ਛੱਤ 'ਤੇ ਹੈਲੀਕਾਪਟਰ ਕਰ ਸਕਦਾ ਲੈਂਡ, ਗੋਲਫ ਕੋਰਸ ਅਤੇ ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਨਾਲ ਲੈਸ

Viral Video: ਡਰੀਮ ਕਾਰ ਦੇ ਨਾਂ ਨਾਲ ਮਸ਼ਹੂਰ ਇਸ ਲਿਮੋਜ਼ਿਨ ਕਾਰ ਨੂੰ ਦੁਨੀਆ ਦੀ ਸਭ ਤੋਂ ਲੰਬੀ ਕਾਰ ਹੋਣ ਦਾ ਮਾਣ ਹਾਸਲ ਹੈ। ਗਿਨੀਜ਼ ਵਰਲਡ ਰਿਕਾਰਡ ਵਿੱਚ ਆਪਣਾ ਨਾਂ ਦਰਜ ਕਰਵਾਉਣ ਵਾਲੀ ਇਸ ਕਾਰ ਦੀ ਲੰਬਾਈ 100 ਫੁੱਟ ਹੈ। ਮਤਲਬ ਇਹ...

Viral Video: ਸਫੇਦ ਰੰਗ ਦੀ ਇਹ ਕਾਰ ਦੁਨੀਆ ਦੀ ਸਭ ਤੋਂ ਲੰਬੀ ਕਾਰ ਹੈ। 'ਦਿ ਅਮਰੀਕਨ ਡਰੀਮ' ਨਾਮ ਦੀ ਇਸ ਸੁਪਰ ਲਿਮੋਜ਼ਿਨ ਕਾਰ ਦੀ ਲੰਬਾਈ 30.54 ਮੀਟਰ ਯਾਨੀ 100 ਫੁੱਟ 1.50 ਇੰਚ ਹੈ। ਇੱਕ ਨਿਯਮਤ ਕਾਰ ਔਸਤਨ 12 ਤੋਂ 16 ਫੁੱਟ ਲੰਬੀ ਹੁੰਦੀ ਹੈ, ਜਿਸ ਦੇ ਮੁਕਾਬਲੇ ਇਹ ਕਾਰ ਕਈ ਗੁਣਾ ਵੱਡੀ ਹੁੰਦੀ ਹੈ। ਇਸ ਵਿੱਚ ਇੱਕ ਦਰਜਨ ਤੋਂ ਵੱਧ ਪਹੀਏ ਹਨ ਅਤੇ ਸਹੂਲਤਾਂ ਕਿਸੇ ਲਗਜ਼ਰੀ ਹੋਟਲ ਤੋਂ ਘੱਟ ਨਹੀਂ ਹਨ। ਇੱਕ ਪੰਜ ਤਾਰਾ ਹੋਟਲ ਵਾਂਗ, ਕਾਰ ਵਿੱਚ ਸਵਿਮਿੰਗ ਪੂਲ ਤੋਂ ਲੈ ਕੇ ਗੋਲਫ ਕੋਰਸ ਤੱਕ ਸਭ ਕੁਝ ਹੈ। ਕਾਰ ਦਾ ਨਾਂ ਗਿਨੀਜ਼ ਵਰਲਡ ਰਿਕਾਰਡ ਵਿੱਚ ਵੀ ਦਰਜ ਹੈ।

ਇੰਸਟਾਗ੍ਰਾਮ 'ਤੇ ਸਬਰਨਾ.ਮਹੰਤੀ.5 ਨਾਮ ਦੇ ਅਕਾਊਂਟ ਵਲੋਂ ਸ਼ੇਅਰ ਕੀਤੀ ਵੀਡੀਓ 'ਚ ਦੁਨੀਆ ਦੀ ਸਭ ਤੋਂ ਲੰਬੀ ਕਾਰ ਨੂੰ ਦੇਖਿਆ ਜਾ ਸਕਦਾ ਹੈ। ਕਾਰ 'ਚ ਸਾਰੀਆਂ ਲਗਜ਼ਰੀ ਸੁਵਿਧਾਵਾਂ ਮੌਜੂਦ ਹਨ। ਇਸ ਕਾਰ ਦੇ ਅੰਦਰ ਇੱਕ ਡਾਈਵਿੰਗ ਬੋਰਡ, ਜੈਕੂਜ਼ੀ, ਬਾਥਟਬ ਅਤੇ ਮਿੰਨੀ-ਗੋਲਫ ਕੋਰਸ ਦੇ ਨਾਲ ਇੱਕ ਸਵਿਮਿੰਗ ਪੂਲ ਵੀ ਹੈ। ਕਾਰ ਵਿੱਚ 75 ਤੋਂ ਵੱਧ ਲੋਕ ਸਫ਼ਰ ਕਰ ਸਕਦੇ ਹਨ। ਕਾਰ ਵਿੱਚ ਹੈਲੀਪੈਡ ਵੀ ਹੈ। ਹੈਲੀਪੈਡ ਨੂੰ ਕਾਰ ਦੇ ਹੇਠਾਂ ਸਟੀਲ ਬਰੈਕਟ 'ਤੇ ਲਗਾਇਆ ਗਿਆ ਹੈ, ਜੋ ਪੰਜ ਹਜ਼ਾਰ ਪੌਂਡ ਤੱਕ ਦਾ ਭਾਰ ਚੁੱਕ ਸਕਦਾ ਹੈ।

ਇਹ ਵੀ ਪੜ੍ਹੋ: Viral Video: ਜਦੋਂ ਬਾਰਾਤ ਵਿੱਚ ਲਾੜੇ ਦੀ ਐਂਟਰੀ 'ਤੇ ਲੋਕਾਂ ਦੇ ਆਏ ਮਜੇਦਾਰ ਪ੍ਰਤੀਕਰਮ, ਕੀ ਤੁਸੀਂ ਦੇਖਿਆ ਵਾਇਰਲ ਵੀਡੀਓ?

ਦੁਨੀਆ ਦੀ ਇਸ ਸਭ ਤੋਂ ਵੱਡੀ ਕਾਰ ਦੀ ਲੰਬਾਈ ਛੇ ਹੌਂਡਾ ਸਿਟੀ ਸੇਡਾਨ ਤੋਂ ਵੱਧ ਹੈ। ਸੋਸ਼ਲ ਮੀਡੀਆ 'ਤੇ ਕਾਰ ਨੂੰ ਦੇਖ ਕੇ ਲੋਕ ਹੈਰਾਨ ਹਨ। 2022 'ਚ ਤਿਆਰ ਹੋਣ ਵਾਲੀ ਇਸ ਕਾਰ ਨੂੰ ਸੋਸ਼ਲ ਮੀਡੀਆ 'ਤੇ ਦੇਖਣ ਤੋਂ ਬਾਅਦ ਲੋਕ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ। ਵੀਡੀਓ 'ਤੇ ਟਿੱਪਣੀ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, 'ਇਹ ਬਹੁਤ ਖੂਬਸੂਰਤ ਹੈ।' ਇੱਕ ਹੋਰ ਨੇ ਲਿਖਿਆ, 'ਕੀ ਮੈਂ ਇਸ ਨੂੰ ਲਖਨਊ ਵਿੱਚ ਚਲਾ ਸਕਦਾ ਹਾਂ।' ਤੀਜੇ ਨੇ ਮਜ਼ਾਕ ਵਿੱਚ ਲਿਖਿਆ, 'ਮੇਰੀ ਬਿਲਡਿੰਗ ਵਿੱਚ ਪਾਰਕਿੰਗ ਦੀ ਥਾਂ ਨਹੀਂ ਹੈ ਨਹੀਂ ਤਾਂ ਮੈਂ ਪੰਜ-ਸੱਤ ਲੈ ਲੈਂਦਾ।'

ਇਹ ਵੀ ਪੜ੍ਹੋ: Viral Video: ਬਲਦੀ ਗੈਸ ਦੇ ਕੋਲ ਗਈ ਔਰਤ ਤਾਂ ਅਚਾਨਕ ਵਾਲਾਂ ਨੂੰ ਲੱਗੀ ਅੱਗ, ਦੇਖੋ ਇਹ ਦਿਲ ਦਹਿਲਾ ਦੇਣ ਵਾਲੀ ਵੀਡੀਓ

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget