ਪੜਚੋਲ ਕਰੋ

Worlds Expensive Bag: ਦੁਨੀਆ ਦਾ ਸਭ ਤੋਂ ਮਹਿੰਗਾ ਬੈਗ ਲਾਂਚ, ਕੀਮਤ ਹੈ 53 ਕਰੋੜ ਰੁਪਏ

ਦੱਸ ਦਈਏ ਕਿ ਇਤਾਲਵੀ ਬ੍ਰਾਂਡ ਬੋਰੀਨੀ ਮਿਲਨੇਸੀ ਇੱਕ ਬੈਗ ਬਣਾਉਣ ਵਾਲਾ ਬ੍ਰਾਂਡ ਹੈ। ਕੰਪਨੀ ਦੇ ਇੰਸਟਾਗ੍ਰਾਮ ਅਕਾਉਂਟ 'ਤੇ ਕਈ ਖੂਬਸੂਰਤ ਬੈਗ ਦਿਖਾਏ ਗਏ ਹਨ। ਬੈਗਾਂ ਦੀ ਕੀਮਤ ਵੀ ਉੱਥੇ ਦੱਸੀ ਗਈ ਹੈ। ਇਸ ਨਵੇਂ ਬੈਗ ਦੀ ਕੀਮਤ ਇਸ ਸਮੇਂ ਚਰਚਾ ਵਿਚ ਹੈ।

ਇਟਲੀ ਦੇ ਇੱਕ ਲਗਜ਼ਰੀ ਬ੍ਰਾਂਡ ਨੇ ਦੁਨੀਆ ਦਾ ਸਭ ਤੋਂ ਮਹਿੰਗਾ ਬੈਗ ਡਿਜ਼ਾਈਨ ਕੀਤਾ ਹੈ ਕੰਪਨੀ ਨੇ ਹਾਲ ਹੀ ਵਿੱਚ ਇਹ ਬੈਗ ਲਾਂਚ ਕੀਤਾ ਹੈ। ਇਸ ਬੈਗ ਦੀ ਕੀਮਤ 53 ਕਰੋੜ ਰੁਪਏ ਹੈ। ਦੱਸ ਦਈਏ ਕਿ ਖਾਸ ਗੱਲ ਇਹ ਹੈ ਕਿ ਇਸ ਬੈਗ ਨੂੰ ਸਮੁੰਦਰ ਬਚਾਉਣ ਲਈ ਜਾਗਰੂਕਤਾ ਮੁਹਿੰਮ ਤਹਿਤ ਤਿਆਰ ਕੀਤਾ ਗਿਆ ਹੈ। ਦਰਅਸਲ, ਲਗਜ਼ਰੀ ਇਟਾਲੀਅਨ ਬ੍ਰਾਂਡ ਬੋਰੀਨੀ ਮਿਲਨੇਸੀ ਨੇ 6 ਮਿਲੀਅਨ ਯੂਰੋ (ਲਗਪਗ 53 ਕਰੋੜ ਰੁਪਏ) ਦੀ ਲਾਗਤ ਨਾਲ ਬਣੇ ਦੁਨੀਆ ਦਾ ਸਭ ਤੋਂ ਮਹਿੰਗਾ ਬੈਗ ਲਾਂਚ ਕੀਤਾ ਹੈ। ਇਸ ਚਮਕਦਾਰ ਲੁੱਕ ਵਾਲੇ ਬੈਗ ਵਿਚ 130 ਕੈਰਟ ਦੇ ਹੀਰੇ ਅਤੇ 10 ਚਿੱਟੇ ਸੋਨੇ ਦੀਆਂ ਤਿਤਲੀਆਂ ਲਗਾਈਆ ਗਈਆਂ ਹਨ। ਇਹ ਬੈਗ ਸਮੁੰਦਰੀ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਤਿਆਰ ਕੀਤੇ ਗਏ ਹਨ। Worlds Expensive Bag: ਦੁਨੀਆ ਦਾ ਸਭ ਤੋਂ ਮਹਿੰਗਾ ਬੈਗ ਲਾਂਚ, ਕੀਮਤ ਹੈ 53 ਕਰੋੜ ਰੁਪਏ ਕੰਪਨੀ ਵਲੋਂ ਇੰਸਟਾਗ੍ਰਾਮ 'ਤੇ ਜਾਰੀ ਇੱਕ ਬਿਆਨ ਮੁਤਾਬਕ ਕੰਪਨੀ ਨੇ ਕਿਹਾ ਕਿ ਸਾਨੂੰ ਸਮੁੰਦਰ ਦੀ ਰੱਖਿਆ ਅਤੇ ਜਾਗਰੂਕਤਾ ਵਧਾਉਣ ਲਈ ਆਪਣੇ ਬੈਗਾਂ ਨੂੰ ਲਾਂਚ ਕਰਨ 'ਤੇ ਮਾਣ ਹੈ। ਇਹ 6 ਮਿਲੀਅਨ ਯੂਰੋ ਦਾ ਬੈਗ ਹੈ। ਕੰਪਨੀ ਨੇ ਅੱਗੇ ਲਿਖਿਆ ਹੈ ਕਿ ਇਸਦੀ ਆਮਦਨੀ ਚੋਂ 800 ਹਜ਼ਾਰ ਯੂਰੋ ਸਮੁੰਦਰ ਨੂੰ ਸਾਫ ਕਰਨ ਲਈ ਦਾਨ ਕੀਤੇ ਜਾਣਗੇ। ਇਸ ਬੈਗ ਦੀ ਖੂਬਸੂਰਤੀ ਇੱਕ ਇੰਸਟਾਗ੍ਰਾਮ ਪੋਸਟ ਵਿਚ ਇੱਕ ਵੀਡੀਓ ਦੇ ਜ਼ਰੀਏ ਦਿਖਾਈ ਗਈ ਹੈ। ਹਲਕੇ ਨੀਲੇ ਲੱਗਣ ਵਾਲੇ ਇਸ ਬੈਗ ਵਿਚ ਸੋਨੇ ਦੀਆਂ ਤਿਤਲੀਆਂ ਵੀ ਹਨ, ਜੋ ਦੇਖਣ ਵਿਚ ਬਹੁਤ ਸੁੰਦਰ ਲੱਗ ਰਹੀਆਂ ਹਨ। ਇਸ ਤੋਂ ਇਲਾਵਾ ਇਸ ਬੈਗ ਨੂੰ ਬੰਦ ਕਰਨ ਲਈ ਹੁੱਕ ਵੀ ਲਗਾਇਆ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget