ਪੜਚੋਲ ਕਰੋ

ਇਹ ਨੇ ਦੁਨੀਆ ਦੇ ਸਭ ਤੋਂ ਮਹਿੰਗੇ ਅੰਡੇ, ਇੱਕ ਅੰਡੇ ਦੀ ਕੀਮਤ ਹੈ 78 ਕਰੋੜ ਰੁਪਏ

ਦੁਨੀਆ ਦਾ ਸਭ ਤੋਂ ਮਹਿੰਗਾ ਅੰਡਾ ਰੋਥਸਚਾਈਲਡ ਫੈਬਰਜ ਈਸਟਰ ਐਗਸ ਹੈ। ਇਸ ਅੰਡੇ ਦੀ ਕੀਮਤ 9.6 ਮਿਲੀਅਨ ਡਾਲਰ ਹੈ। ਜੇਕਰ ਇਸ ਨੂੰ ਭਾਰਤੀ ਰੁਪਏ 'ਚ ਬਦਲਿਆ ਜਾਵੇ ਤਾਂ ਇਹ 78 ਕਰੋੜ ਰੁਪਏ ਤੋਂ ਜ਼ਿਆਦਾ ਹੋ ਜਾਵੇਗਾ।

ਦੁਨੀਆ ਭਰ 'ਚ ਸਭ ਤੋਂ ਜ਼ਿਆਦਾ ਖਪਤ ਹੋਣ ਵਾਲੀਆਂ ਚੀਜ਼ਾਂ 'ਚ ਅੰਡਾ ਵੀ ਸ਼ਾਮਲ ਹੈ। ਆਮ ਤੌਰ 'ਤੇ ਲੋਕ ਸਫੇਦ ਅੰਡੇ ਖਾਂਦੇ ਹਨ, ਜਿਸ ਦੀ ਕੀਮਤ 5 ਤੋਂ 10 ਰੁਪਏ ਤੱਕ ਹੁੰਦੀ ਹੈ। ਦੂਜੇ ਪਾਸੇ, ਜਿਨ੍ਹਾਂ ਲੋਕਾਂ ਕੋਲ ਥੋੜ੍ਹਾ ਜ਼ਿਆਦਾ ਪੈਸਾ ਹੈ, ਉਹ ਦੇਸੀ ਅੰਡੇ ਖਾਂਦੇ ਹਨ, ਜਿਨ੍ਹਾਂ ਦਾ ਰੰਗ ਹਲਕਾ ਗੁਲਾਬੀ ਹੁੰਦਾ ਹੈ। ਇਸ ਅੰਡੇ ਦੀ ਕੀਮਤ 20 ਤੋਂ 25 ਰੁਪਏ ਹੈ। ਕੁਝ ਲੋਕ ਅਜਿਹੇ ਵੀ ਹਨ ਜੋ ਵੱਖ-ਵੱਖ ਤਰ੍ਹਾਂ ਦੇ ਪੰਛੀਆਂ ਦੇ ਆਂਡੇ ਖਾਣ ਦੇ ਸ਼ੌਕੀਨ ਹਨ, ਤਾਂ ਉਹ ਇਕ ਅੰਡੇ ਲਈ ਕੁਝ ਹਜ਼ਾਰ ਰੁਪਏ ਖਰਚ ਕਰਦੇ ਹਨ। ਪਰ ਕੀ ਤੁਸੀਂ ਦੁਨੀਆ ਦੇ ਸਭ ਤੋਂ ਮਹਿੰਗੇ ਅੰਡੇ ਬਾਰੇ ਜਾਣਦੇ ਹੋ? ਅੱਜ ਅਸੀਂ ਤੁਹਾਨੂੰ 78 ਕਰੋੜ ਤੋਂ ਵੱਧ ਕੀਮਤ ਦੇ ਅੰਡੇ ਬਾਰੇ ਦੱਸਦੇ ਹਾਂ।

ਦੁਨੀਆ ਦਾ ਸਭ ਤੋਂ ਮਹਿੰਗਾ ਅੰਡਾ ਕਿਹੜਾ ਹੈ?
ਦੁਨੀਆ ਦਾ ਸਭ ਤੋਂ ਮਹਿੰਗਾ ਅੰਡਾ Rothschild Faberge Easter Eggs ਹੈ। ਇਸ ਅੰਡੇ ਦੀ ਕੀਮਤ 9.6 ਮਿਲੀਅਨ ਡਾਲਰ ਹੈ। ਜੇਕਰ ਇਸ ਨੂੰ ਭਾਰਤੀ ਰੁਪਏ 'ਚ ਬਦਲਿਆ ਜਾਵੇ ਤਾਂ ਇਹ 78 ਕਰੋੜ ਰੁਪਏ ਤੋਂ ਜ਼ਿਆਦਾ ਹੋ ਜਾਵੇਗਾ। ਵਿਕੀਪੀਡੀਆ ਦੇ ਅਨੁਸਾਰ, ਇਸ ਪੂਰੇ ਈਸਟਰ ਅੰਡੇ 'ਤੇ ਕਈ ਤਰ੍ਹਾਂ ਦੇ ਹੀਰੇ ਜੜੇ ਹੋਏ ਹਨ। ਨਾਲ ਹੀ ਇਸ ਨੂੰ ਸੋਨੇ ਨਾਲ ਢੱਕਿਆ ਹੋਇਆ ਹੈ। ਇਹ ਅੰਡਾ ਖਾਣ ਵਾਲਾ ਨਹੀਂ, ਸਜਾਉਣ ਵਾਲਾ ਹੈ। ਯਾਨੀ ਇਹ ਇੱਕ ਨਕਲੀ ਅੰਡਾ ਹੈ।

Mirage Easter Eggs ਐਗਸ ਦੂਜੇ ਨੰਬਰ 'ਤੇ ਹੈ

ਮਿਰਾਜ ਈਸਟਰ ਐਗਸ (Mirage Easter Eggs) ਦੀ ਕੀਮਤ 8.4 ਮਿਲੀਅਨ ਡਾਲਰ ਹੈ। ਯਾਨੀ ਜੇਕਰ ਇਸ ਨੂੰ ਭਾਰਤੀ ਰੁਪਏ 'ਚ ਬਦਲਿਆ ਜਾਵੇ ਤਾਂ ਇਹ ਕਰੀਬ 69 ਕਰੋੜ ਰੁਪਏ ਤੋਂ ਜ਼ਿਆਦਾ ਹੋਵੇਗਾ। 18 ਕੈਰੇਟ ਸੋਨੇ ਨਾਲ ਬਣੇ ਇਸ ਅੰਡੇ 'ਤੇ 1000 ਹੀਰੇ ਜੜੇ ਹੋਏ ਹਨ। ਜਦੋਂ ਤੁਸੀਂ ਇਸ ਆਂਡੇ ਨੂੰ ਦੇਖੋਗੇ ਤਾਂ ਤੁਹਾਨੂੰ ਇੰਝ ਲੱਗੇਗਾ ਜਿਵੇਂ ਕੋਈ ਵੱਡਾ ਹੀਰਾ ਤੁਹਾਡੇ ਸਾਹਮਣੇ ਚਮਕ ਰਿਹਾ ਹੈ।

Diamond Stella Easter Eggs ਐਗਸ ਤੀਜੇ ਨੰਬਰ 'ਤੇ ਹੈ
ਡਾਇਮੰਡ ਸਟੈਲਾ ਈਸਟਰ ਐਗਸ (Diamond Stella Easter Eggs) ਦੀ ਕੀਮਤ ਕਰੀਬ 82 ਲੱਖ ਰੁਪਏ ਹੈ। ਇਹ ਵੀ ਦੁਨੀਆ ਦੇ ਸਭ ਤੋਂ ਮਹਿੰਗੇ ਈਸਟਰ ਅੰਡੇ ਵਿੱਚੋਂ ਇੱਕ ਹੈ। ਇਸ 65 ਸੈਂਟੀਮੀਟਰ ਲੰਬੇ ਅੰਡੇ ਨੂੰ ਖਰੀਦਣ ਲਈ, ਤੁਹਾਨੂੰ ਆਪਣਾ ਘਰ ਅਤੇ ਖੇਤ ਵੇਚਣਾ ਹੋਵੇਗਾ। ਇਹ ਅੰਡਾ ਦੇਖਣ 'ਚ ਤਾਂ ਚਾਕਲੇਟ ਵਰਗਾ ਹੈ ਪਰ ਇਸ ਦੇ ਉੱਪਰ ਵੀ ਹੀਰੇ ਅਤੇ ਸੋਨੇ ਨਾਲ ਕਾਰੀਗਰੀ ਕੀਤੀ ਗਈ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget