ਪੜਚੋਲ ਕਰੋ

ਦੁਨੀਆਂ ਦੇ ਸਭ ਤੋਂ ਲੰਬੀ ਉਮਰ ਦੇ ਪਾਂਡੇ ਦੀ ਮੌਤ ਤੋਂ ਬਾਅਦ ਵਾਇਰਲ ਹੋ ਰਹੀਆਂ ਇਹ ਤਸਵੀਰਾਂ

1/8
2/8
3/8
4/8
5/8
 ਤੁਹਾਨੂੰ ਦੱਸ ਦਈਏ ਕਿ ਦੁਨੀਆ ਦੀ ਸਭ ਤੋਂ ਬਜ਼ੁਰਗ ਮਾਦਾ ਪਾਂਡਾ ਵੀ ਚੀਨ 'ਚ ਹੀ ਹੈ। ਇਸ ਦੀ ਉਮਰ ਤਕਰੀਬਨ 36 ਸਾਲ ਹੈ। ਇਸ ਤੋਂ ਪਹਿਲਾਂ ਅਕਤਬੂਰ 'ਚ ਜਿਆ ਜਿਆ ਨਾਮੀ ਮਾਦਾ ਪਾਂਡਾ ਦੀ 38 ਸਾਲ ਦੀ ਉਮਰ 'ਚ ਮੌਤ ਹੋ ਗਈ ਸੀ।

6/8
ਸੰਸਥਾਨ ਦਾ ਕਹਿਣਾ ਹੈ ਕਿ ਪਨ ਪਨ ਦੀ ਮੌਤ ਤੋਂ ਬਾਅਦ ਇੱਥੋਂ ਦੇ ਅਧਿਕਾਰੀ ਕਾਫੀ ਦੁਖੀ ਹਨ। ਉਸ ਦੀ ਦੇਖਭਾਲ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਕਈ ਸਮੇਂ ਤੋਂ ਉਸ ਨੇ ਚੱਲਣਾ-ਫਿਰਨਾ ਅਤੇ ਖਾਣਾ-ਪੀਣਾ ਛੱਡ ਦਿੱਤਾ ਸੀ। ਉਹ ਬੇਹੋਸ਼ੀ ਦੀ ਹਾਲਤ 'ਚ ਸੀ। ਪਿਛਲੇ ਤਿੰਨ ਦਿਨਾਂ ਤੋਂ ਪਨ ਪਨ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਸੀ ਅਤੇ ਇਸ ਦੇ ਚੱਲਦਿਆਂ ਅਖੀਰ ਉਸ ਨੇ ਦਮ ਤੋੜ ਦਿੱਤਾ।

7/8
ਪਨ ਪਨ ਦਾ ਜਨਮ ਚੀਨ ਦੇ ਸਿਚੂਆਨ 'ਚ ਹੋਇਆ ਸੀ। ਇਸ ਨੂੰ ਚਾਰ ਮਹੀਨਿਆਂ ਦੀ ਉਮਰ 'ਚ ਚਿੜੀਆਘਰ 'ਚ ਲਿਆਂਦਾ ਗਿਆ ਸੀ। ਪਨ ਪਨ ਦਾ ਅਰਥ ਹੈ ਉਮੀਦ। ਉਸ ਦੀ ਮੌਤ ਬੀਤੇ ਬੁੱਧਵਾਰ ਨੂੰ ਦੁਜੀਅੰਗਯਾਨ ਦੇ ਚੀਨੀ ਸੁਰੱਖਿਆ ਅਤੇ ਖੋਜ ਸੰਸਥਾਨ 'ਚ ਹੋਈ।

8/8
ਬੀਜਿੰਗ: ਦੁਨੀਆ ਦੇ ਸਭ ਤੋਂ ਬਜ਼ੁਰਗ ਨਰ ਪਾਂਡਾ ਦੀ ਮੌਤ ਹੋ ਗਈ। ਪਨ ਪਨ ਨਾਮੀ ਇਹ ਪਾਂਡਾ 31 ਸਾਲ ਦਾ ਸੀ। ਉਹ ਕੈਂਸਰ ਤੋਂ ਪੀੜਤ ਸੀ ਅਤੇ ਛੇ ਮਹੀਨੇ ਪਹਿਲਾਂ ਹੀ ਇਸ ਬੀਮਾਰੀ ਦੇ ਬਾਰੇ 'ਚ ਪਤਾ ਲੱਗਿਆ ਸੀ। ਜੰਗਲੀ ਸੁਰੱਖਿਅਤ ਖੇਤਰਾਂ ਅਤੇ ਚਿੜੀਆਘਰਾਂ 'ਚ ਮਿਲਣ ਵਾਲੇ ਦੁਨੀਆ ਦੇ ਇੱਕ ਚੌਥਾਈ ਪਾਂਡਾ ਇਸੇ ਦੇ ਵੰਸ਼ 'ਚੋਂ ਸਨ।

Sponsored Links by Taboola

ਟਾਪ ਹੈਡਲਾਈਨ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ

Marriage Story : ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਦਿਲ, ਜਦੋਂ ਮੈਨੂੰ ਪਤਾ ਲੱਗਿਆ ਕਿ ਮੇਰੇ ਪਤੀ ਦਾ...

SIP ਬਨਾਮ SSY: ਆਪਣੀ ਧੀ ਦੇ ਭਵਿੱਖ ਲਈ ਪੈਸਾ ਕਿੱਥੇ ਲਗਾਉਣਾ ਹੈ? ₹2,000 ਦੇ ਮਾਸਿਕ ਨਿਵੇਸ਼ ਲਈ ਪੂਰੀ ਗਣਨਾ ਸਿੱਖੋ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ

Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

Embed widget