ਪੜਚੋਲ ਕਰੋ

Viral Video: ਸੁੰਨਸਾਨ ਸੜਕ ਅਤੇ ਅਚਾਨਕ ਫਟ ਗਈ ਧਰਤੀ, ਫਿਰ ਸੁਣਾਈ ਦਿੱਤੀ ਇੱਕ ਡਰਾਉਣੀ ਆਵਾਜ਼, ਭਿਆਨਕ ਵੀਡੀਓ ਵਾਇਰਲ

Watch: ਕਿਧਰੇ ਅਚਾਨਕ ਧਰਤੀ ਵਿੱਚ ਤਰੇੜਾਂ ਆਉਂਦੀਆਂ ਹਨ ਅਤੇ ਉੱਥੋਂ ਡਰਾਉਣੀਆਂ ਆਵਾਜ਼ਾਂ ਆਉਂਦੀਆਂ ਹਨ, ਤਾਂ ਸਪੱਸ਼ਟ ਤੌਰ 'ਤੇ ਸਭ ਤੋਂ ਪਹਿਲਾਂ ਤੁਹਾਡੇ ਦਿਮਾਗ ਵਿੱਚ ਇਹ ਗੱਲ ਆਵੇਗੀ ਕਿ ਕੀ ਉਥੇ ਭੂਤ ਹਨ? ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ...

Shocking Viral Video: ਕਈ ਵਾਰ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ, ਜੋ ਹਰ ਕਿਸੇ ਨੂੰ ਹੈਰਾਨ ਕਰ ਦਿੰਦੇ ਹਨ। ਅੱਜਕਲ ਅਜਿਹਾ ਹੀ ਇੱਕ ਮਾਮਲਾ ਚਰਚਾ ਵਿੱਚ ਹੈ, ਜੋ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦਾ ਹੈ। ਦਰਅਸਲ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਕਾਫੀ ਹੈਰਾਨ ਕਰਨ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁੰਨਸਾਨ ਸੜਕ 'ਤੇ ਅਚਾਨਕ ਧਰਤੀ ਫਟ ਗਈ ਅਤੇ ਫਿਰ ਪਾਣੀ ਦਾ ਤੇਜ਼ ਵਹਾਅ ਨਿਕਲਣ ਲੱਗਾ, ਜਿਸ ਦੀ ਲਪੇਟ 'ਚ ਇੱਕ ਔਰਤ ਆ ਗਈ। ਇਹ ਵੀਡੀਓ ਦਹਿਸ਼ਤ ਪੈਦਾ ਕਰਨ ਵਾਲੀ ਹੈ।

ਜਾਣਕਾਰੀ ਅਨੁਸਾਰ ਸੜਕ ਦੇ ਹੇਠਾਂ ਵਾਟਰ ਸਪਲਾਈ ਲਾਈਨ ਵਿਛਾਈ ਹੋਈ ਸੀ। ਇਸ ਪਾਈਪ ਲਾਈਨ ਦੀ ਮਦਦ ਨਾਲ ਆਸ-ਪਾਸ ਦੇ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਂਦੀ ਸੀ। ਇਸੇ ਕਾਰਨ ਪਿਛਲੇ ਸ਼ਨੀਵਾਰ ਨੂੰ ਪਾਈਪ ਲਾਈਨ ਫਟ ਗਈ। ਇਹ ਘਟਨਾ ਯਵਤਮਾਲ ਵਿਦਰਭ ਹਾਊਸਿੰਗ ਸੁਸਾਇਟੀ ਨੇੜੇ ਵਾਪਰੀ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੜਕ ਸੁੰਨਸਾਨ ਹੈ ਅਤੇ ਇੱਕ ਔਰਤ ਸਕੂਟੀ ਲੈ ਕੇ ਸੜਕ 'ਤੇ ਤੇਜ਼ ਰਫਤਾਰ ਨਾਲ ਜਾਂਦੀ ਦਿਖਾਈ ਦੇ ਰਹੀ ਹੈ। ਜਿਸ ਕਾਰਨ ਪਾਣੀ ਦਾ ਤੇਜ ਵਹਾਅ ਸੜਕ ਦੇ ਕਿਨਾਰੇ ਨੂੰ ਤੋੜਨਾ ਸ਼ੁਰੂ ਕਰ ਦਿੰਦੇ ਹਨ। ਪਾਣੀ ਦਾ ਤੇਜ਼ ਵਹਾਅ ਇੰਨਾ ਤੇਜ਼ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ। ਇਸ ਦੇ ਨਾਲ ਹੀ ਸਕੂਟੀ ਸਵਾਰ ਇੱਕ ਔਰਤ ਵੀ ਪਾਣੀ ਦੇ ਵਹਾਅ ਵਿੱਚ ਆ ਗਈ। ਇਸ ਘਟਨਾ ਵਿੱਚ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੀਐਮ ਭਗਵੰਤ ਮਾਨ ਨੂੰ ਨਸੀਹਤ, ਜੇ ਪੰਜਾਬ ਨਹੀਂ ਸੰਭਲ ਰਿਹਾ ਤਾਂ ਹੱਥ ਖੜ੍ਹੇ ਕਰ ਦਿਓ...ਆਪੇ ਰਾਜਪਾਲ ਸਾਸ਼ਨ ਲੱਗ ਜਾਉ...

ਇਸ ਦੇ ਨਾਲ ਹੀ ਪਾਈਪ ਲਾਈਨ ਫਟਣ ਨਾਲ ਸੜਕ ਪਾਣੀ ਨਾਲ ਭਰ ਗਈ। ਆਸਪਾਸ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਇਸ ਪਾਈਪ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ। ਸਥਾਨਕ ਲੋਕਾਂ ਨੇ ਦੱਸਿਆ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਘਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋ ਸਕਦੀ ਹੈ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਨੇ ਆਪਣੇ ਕਰਮਚਾਰੀਆਂ ਨੂੰ ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਇਸ ਰਹੱਸਮਈ ਝੀਲ ਦਾ ਪਾਣੀ ਹਰ ਚੀਜ਼ ਨੂੰ ਬਣਾ ਦਿੰਦਾ ਹੈ ਪੱਥਰ! ਜੋ ਵੀ ਗਿਆ ਉਹ ਜਿੰਦਾ ਨਹੀਂ ਬਚਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget