ਪੜਚੋਲ ਕਰੋ

ਸੋਨੇ ਦੀ ਤਸਕਰੀ ਲਈ ਵਰਤੇ ਜਾ ਰਹੇ ਨਵੇਂ ਢੰਗ, ਜਾਣ ਹੋ ਜਾਓਗੇ ਹੈਰਾਨ

ਸੋਨਾ ਤਸਕਰੀ ਦੇ ਨਵੇਂ ਤਰੀਕਿਆਂ ਦਾ ਖੁਲਾਸਾ ਏਅਰ ਕਸਟਮ ਕਰ ਰਹੀ ਹੈ। ਕੋਈ ਸੈਂਡਲ ਵਿੱਚ ਸੋਨਾ ਲਿਆ ਰਿਹਾ ਹੈ ਤੇ ਕੋਈ ਸੋਨਾ ਇੰਝ ਲੁਕਾ ਕੇ ਲਿਆ ਰਿਹਾ ਹੈ ਕਿ ਤਸਕਰਾਂ ਨੂੰ ਫੜਣਾ ਹੀ ਮੁਸ਼ਕਲ ਹੁੰਦਾ ਹੈ।

ਨਵੀਂ ਦਿੱਲੀ: ਏਅਰ ਇੰਟੈਲੀਜੈਂਸ ਯੂਨਿਟ (ਏਅਰ ਕਸਟਮ) ਲਗਾਤਾਰ ਸੋਨਾ ਤਸਕਰਾਂ ਨੂੰ ਏਅਰਪੋਰਟ 'ਤੇ ਇਨਪੁਟਸ ਦੇ ਅਧਾਰ 'ਤੇ ਸਪੈਸ਼ਲ ਚੈਕਿੰਗ ਦੌਰਾਨ ਫੜ ਰਹੀ ਹੈ। ਬੁੱਧਵਾਰ ਨੂੰ ਚੇਨਈ ਹਵਾਈ ਅੱਡੇ 'ਤੇ 1 ਕਿਲੋ 19 ਗ੍ਰਾਮ ਸੋਨੇ ਦੇ ਬਿਸਕੁੱਟ ਨਾਲ 2 ਵਿਅਕਤੀਆਂ ਨੇ ਫੜਿਆ, ਜਿਸ ਦੀ ਕੀਮਤ ਲਗਪਗ 60 ਲੱਖ ਸੀ। ਬੁੱਧਵਾਰ ਨੂੰ ਇੰਟੈਲੀਜੈਂਸ ਨੂੰ ਇਨਪੁੱਟ ਮਿਲੀ ਕਿ ਇੱਕ ਵਿਅਕਤੀ ਇੰਡੀਗੋ ਦੀ ਉਡਾਣ ਵਿੱਚ ਦੁਬਈ ਤੋਂ ਸੋਨਾ ਤਸਕਰੀ ਕਰ ਰਿਹਾ ਹੈ। ਉਡਾਣ ਨੂੰ ਵਿਸ਼ੇਸ਼ ਚੈਕਿੰਗ ਲਈ ਰੋਕਿਆ ਗਿਆ। ਤਲਾਸ਼ੀ ਦੌਰਾਨ ਜਹਾਜ਼ ਦੀ ਸੀਟ ਵਿੱਚ ਫੈਬਰਿਕ ਦਾ ਇੱਕ ਖਾਸ ਤੌਰ ‘ਤੇ ਤਿਆਰ ਕੀਤਾ ਗਿਆ ਥੈਲਾ ਬਣਾਇਆ ਗਿਆ ਸੀ ਤੇ ਇਸ ਨੂੰ ਸੀਟ ਦੇ ਇੱਕ ਪਾਈਪ ਵਿੱਚ ਇਸ ਤਰ੍ਹਾਂ ਫਿਟ ਕੀਤਾ ਗਿਆ ਸੀ ਕਿ ਕਿਸੇ ਲਈ ਵੀ ਇਸ ਨੂੰ ਫੜਣਾ ਆਸਾਨ ਨਹੀਂ ਸੀ।

ਜਦੋਂ ਉਹ ਥੈਲਾ ਸੀਟ ਤੋਂ ਹਟਾ ਦਿੱਤਾ ਗਿਆ ਤਾਂ 6 ਸੋਨੇ ਦੇ ਬਿਸਕੁਟ ਜਿਨ੍ਹਾਂ ਚੋਂ ਸੋਨਾ ਲਗਪਗ 1 ਕਿਲੋ ਸੀ, ਇਹ 24 ਕੈਰਟ ਸ਼ੁੱਧ ਸੋਨਾ ਸੀ। ਇਸ ਸੋਨੇ ਦੀ ਕੀਮਤ 50 ਲੱਖ ਰੁਪਏ ਸੀ।

ਇਸੇ ਤਰ੍ਹਾਂ ਏਅਰ ਕਸਟਮ ਨੇ 30 ਸਾਲਾ ਵਿਵੇਕ ਮਨੋਕਰਨ ਨੂੰ ਚੇਨਈ ਏਅਰਪੋਰਟ ‘ਤੇ ਇੱਕ ਸ਼ੱਕੀ ਸਥਿਤੀ ‘ਚ ਫੜ ਲਿਆ। ਵਿਵੇਕ ਨੇ ਸੈਂਡਲ ਪਾਈ ਹੋਈ ਸੀ, ਜਿਸ 'ਤੇ ਅਧਿਕਾਰੀਆਂ ਨੂੰ ਸ਼ੱਕ ਹੋਇਆ ਕਿ ਉਸ ਵਿਚ ਸੋਨਾ ਲੁਕਾ ਕੇ ਲੈ ਆ ਰਿਹਾ ਸੀ। ਸ਼ੱਕ ਦਾ ਕਾਰਨ ਮਜ਼ਬੂਤ ਸੀ ਕਿਉਂਕਿ ਕੁਝ ਦਿਨ ਪਹਿਲਾਂ ਚੱਪਲਾਂ ਵਿੱਚ ਸੋਨਾ ਲੁੱਕਾ ਕੇ ਲਿਆਉਂਦੇ ਹੋਏ ਫੜਿਆ ਗਿਆ ਸੀ। ਵਿਵੇਕ ਦੁਬਈ ਦੀ ਫਲਾਈਟ 'ਤੇ ਵੀ ਏਅਰਪੋਰਟ 'ਤੇ ਉਤਰਿਆ ਸੀ। ਵਿਵੇਕ ਨੂੰ ਰੋਕਣ ਤੋਂ ਬਾਅਦ ਸੈਂਡਲ ਦੀ ਤਲਾਸ਼ੀ ਕੀਤੀ ਗਈ ਤਾਂ ਅਧਿਕਾਰੀ ਵੀ ਹੈਰਾਨ ਰਹਿ ਗਏ। ਸੈਂਡਲ ਦੀਆਂ ਸਟ੍ਰੈਪਸ ਵਿਚ ਸੈਲੋ ਟੇਪ ਨਾਲ ਚਿਪਕ ਕੇ ਸੋਨੇ ਨੂੰ ਛੋਟੇ ਟੁਕੜਿਆਂ ਵਿਚ ਛੁਪਿਆ ਹੋਇਆ ਸੀ। ਤਲਾਸ਼ੀ ਦੌਰਾਨ 4 ਸੋਨੇ ਦੇ ਬਿਸਕੁਟ ਮਿਲੇ। ਬਰਾਮਦ ਹੋਏ ਸੋਨੇ ਦੀ ਕੀਮਤ ਕਰੀਬ 10 ਲੱਖ ਰੁਪਏ ਹੈ। ਵਿਵੇਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਸੋਨਾ ਜ਼ਬਤ ਕੀਤਾ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget