ਪੜਚੋਲ ਕਰੋ

ਨੌਜਵਾਨ ਨੇ ਘੋੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਸੀਸੀਟੀਵੀ ਕੈਮਰੇ 'ਚ ਕੈਦ ਘਟਨਾ, ਅਦਾਲਤ ਨੇ ਸੁਣਾਈ ਇਹ ਖੌਫ਼ਨਾਕ ਸਜ਼ਾ

ਘੋੜੀ ਨਾਲ ਬਲਾਤਕਾਰ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ ਫ਼ਾਂਸੀ ਦੀ ਸਜ਼ਾ ਸੁਣਾਈ ਹੈ। ਅਸਲ 'ਚ ਨੌਜਵਾਨ ਦੀ ਇਹ ਹਰਕਤ ਘੋੜਿਆਂ ਦੇ ਤਬੇਲੇ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਡੀਐਨਏ ਟੈਸਟ 'ਚ ਵੀ ਇਸ ਗੱਲ ਦੀ ਪੁਸ਼ਟੀ ਹੋਈ, ਜਿਸ ਤੋਂ ਬਾਅਦ ਨੌਜਵਾਨ ਨੂੰ ਸਜ਼ਾ ਸੁਣਾਈ ਗਈ।

ਘੋੜੀ ਨਾਲ ਬਲਾਤਕਾਰ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ ਫ਼ਾਂਸੀ ਦੀ ਸਜ਼ਾ ਸੁਣਾਈ ਹੈ। ਅਸਲ 'ਚ ਨੌਜਵਾਨ ਦੀ ਇਹ ਹਰਕਤ ਘੋੜਿਆਂ ਦੇ ਤਬੇਲੇ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਡੀਐਨਏ ਟੈਸਟ 'ਚ ਵੀ ਇਸ ਗੱਲ ਦੀ ਪੁਸ਼ਟੀ ਹੋਈ, ਜਿਸ ਤੋਂ ਬਾਅਦ ਨੌਜਵਾਨ ਨੂੰ ਸਜ਼ਾ ਸੁਣਾਈ ਗਈ। ਘਟਨਾ ਅਮਰੀਕਾ ਦੇ ਟੈਕਸਾਸ ਸ਼ਹਿਰ ਦੀ ਹੈ। ਨੌਜਵਾਨ ਦਾ ਨਾਂਅ ਜੀਨ ਮੈਰੀ ਬੁਗੋਮਾ ਹੈ। ਬੁਗੋਮਾ ਨੇ ਘੋੜੀ ਨਾਲ ਬਲਾਤਕਾਰ ਕਰਨ ਦੀ ਗੱਲ ਕਬੂਲੀ ਹੈ। ਬੁਗੋਮਾ ਨੂੰ ਬੁੱਧਵਾਰ ਨੂੰ ਵਹਿਸ਼ੀਪੁਣੇ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਜੂਨ 2020 ਤੋਂ ਫ਼ਰਵਰੀ 2021 ਦਰਮਿਆਨ ਬੁਗੋਮਾ ਨੇ ਤਬੇਲੇ 'ਚ ਘੱਟੋ-ਘੱਟ ਤਿੰਨ ਵਾਰ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ। ਗ੍ਰਿਫ਼ਤਾਰੀ ਦੇ ਹਲਫ਼ਨਾਮੇ ਦੇ ਅਨੁਸਾਰ ਬੁਗੋਮਾ ਸੀਸੀਟੀਵੀ ਕੈਮਰਿਆਂ 'ਚ ਨਗਨ ਹਾਲਤ 'ਚ ਤਬੇਲੇ ਵਿੱਚ ਘੁੰਮਦਾ ਫੜਿਆ ਗਿਆ ਸੀ। ਥੋੜ੍ਹੀ ਦੇਰ ਬਾਅਦ ਤਬੇਲੇ ਦੇ ਮਾਲਕ ਨੇ ਦੇਖਿਆ ਕਿ ਉਸ ਦੇ ਦੋ ਘੋੜੇ ਜ਼ਖ਼ਮੀ ਹੋ ਗਏ ਸਨ। ਇਲਾਜ ਦੌਰਾਨ ਡਾਕਟਰ ਨੇ ਪਾਇਆ ਕਿ ਜਾਨਵਰਾਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਪਰ ਫਿਰ ਵੀ ਕਿਸੇ ਨੇ ਬੁਗੋਮਾ 'ਤੇ ਸ਼ੱਕ ਨਹੀਂ ਕੀਤਾ। ਕੁਝ ਮਹੀਨਿਆਂ ਬਾਅਦ ਜਦੋਂ ਬੁਗੋਮਾ ਤਬੇਲੇ 'ਚ ਦੁਬਾਰਾ ਨਜ਼ਰ ਆਇਆ ਤਾਂ ਮਾਲਕ ਨੂੰ ਸ਼ੱਕ ਹੋਇਆ।

ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਬੁਗੋਮਾ ਦੇ ਜਾਣ ਤੋਂ ਬਾਅਦ ਉਨ੍ਹਾਂ ਨੇ ਦੇਖਿਆ ਕਿ ਘੋੜਿਆਂ ਦੀਆਂ ਲੱਤਾਂ ਆਪਸ 'ਚ ਬੰਨ੍ਹੀਆਂ ਹੋਈਆਂ ਸਨ। ਬਾਅਦ 'ਚ ਤਬੇਲੇ ਦੇ ਮਾਲਕ ਦੀ ਸ਼ਿਕਾਇਤ 'ਤੇ ਅਧਿਕਾਰੀਆਂ ਨੇ ਬੁਗੋਮਾ ਨੂੰ ਗ੍ਰਿਫ਼ਤਾਰ ਕਰ ਲਿਆ। ਪਰ ਪੁੱਛਗਿੱਛ ਦੌਰਾਨ ਉਹ ਮੁੱਕਰ ਗਿਆ ਗਿਆ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਡੀਐਨਏ ਸੈਂਪਲ ਲਏ। ਡੀਐਨਏ ਟੈਸਟ 'ਚ ਜੋ ਸਾਹਮਣੇ ਆਇਆ, ਪੁਲਿਸ ਵਾਲੇ ਵੀ ਹੈਰਾਨ ਸਨ। ਦਰਅਸਲ, ਘੋੜੀ ਅਤੇ ਬੁਗੋਮਾ ਦਾ ਡੀਐਨਏ ਮੇਲ ਖਾਂਦਾ ਸੀ। ਇਹੀ ਗੱਲ ਅਦਾਲਤ 'ਚ ਰੱਖੀ ਗਈ। ਸੁਣਵਾਈ ਤੋਂ ਬਾਅਦ ਜੱਜ ਨੇ ਬੁਗੋਮਾ ਨੂੰ ਘੋੜੀ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ ਅਤੇ ਉਸ ਨੂੰ 10 ਸਾਲ ਦੀ ਸਜ਼ਾ ਸੁਣਾਈ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget