ਪੜਚੋਲ ਕਰੋ

Emotional Video: ਵੱਡੇ ਭਰਾ ਦਾ ਤੋਹਫਾ ਦੇਖ ਕੇ ਛੋਟੇ ਭਰਾ ਦੀ ਅੱਖਾਂ 'ਚ ਆਏ ਖੁਸ਼ੀ ਦੇ ਹੰਝੂ, ਭਾਵੁਕ ਕਰ ਰਿਹਾ ਵੀਡੀਓ

Trending Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ 'ਚ ਇੱਕ ਵੱਡਾ ਭਰਾ ਆਪਣੀ ਪਹਿਲੀ ਨੌਕਰੀ ਦੀ ਪਹਿਲੀ ਤਨਖਾਹ 'ਚੋਂ ਆਪਣੇ ਛੋਟੇ ਭਰਾ ਨੂੰ ਅਜਿਹਾ ਤੋਹਫਾ ਦਿੰਦਾ ਹੈ, ਜਿਸ ਨੂੰ ਦੇਖ ਕੇ ਉਸਦੇ ਖੁਸ਼ੀ ਨਾਲ ਹੰਝੂ ਵਹਿ ਜਾਂਦੇ..

Viral Video: ਭੈਣ-ਭਰਾ ਦਾ ਰਿਸ਼ਤਾ ਦੁਨੀਆ ਦਾ ਸਭ ਤੋਂ ਕੀਮਤੀ ਅਤੇ ਖਾਸ ਹੁੰਦਾ ਹੈ। ਸੋਸ਼ਲ ਮੀਡੀਆ 'ਤੇ ਅਕਸਰ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ 'ਚ ਭੈਣ-ਭਰਾ ਦੇ ਪਿਆਰ ਨਾਲ ਭਰੇ ਖੂਬਸੂਰਤ ਪਲ ਕਈ ਵਾਰ ਭਾਵੁਕ ਕਰ ਦਿੰਦੇ ਹਨ। ਹਾਲ ਹੀ 'ਚ ਇੱਕ ਅਜਿਹਾ ਭਾਵੁਕ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਇੱਕ ਵੱਡਾ ਭਰਾ ਆਪਣੀ ਪਹਿਲੀ ਨੌਕਰੀ ਦੀ ਪਹਿਲੀ ਤਨਖਾਹ 'ਚੋਂ ਆਪਣੇ ਛੋਟੇ ਭਰਾ ਨੂੰ ਅਜਿਹਾ ਤੋਹਫਾ ਦਿੰਦਾ ਹੈ, ਜਿਸ ਨੂੰ ਦੇਖ ਕੇ ਉਸ ਦੇ ਹੰਝੂ ਵਹਿ ਜਾਂਦੇ ਹਨ। ਵੀਡੀਓ 'ਚ ਛੋਟੇ ਭਰਾ ਦਾ ਰਿਐਕਸ਼ਨ ਦੇਖ ਕੇ ਯੂਜ਼ਰਸ ਵੀ ਭਾਵੁਕ ਹੋ ਰਹੇ ਹਨ ਅਤੇ ਇੱਕ ਤੋਂ ਵਧ ਕੇ ਇੱਕ ਰਿਐਕਸ਼ਨ ਦੇ ਕੇ ਇਸ 'ਤੇ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ।

ਕਈ ਵਾਰ ਜ਼ਿੰਦਗੀ ਦੇ ਕੁਝ ਪਲ ਇੰਨੇ ਖਾਸ ਅਤੇ ਭਾਵੁਕ ਹੁੰਦੇ ਹਨ ਕਿ ਉਨ੍ਹਾਂ ਨੂੰ ਸ਼ਬਦਾਂ 'ਚ ਬਿਆਨ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ, ਇਸ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਛੋਟੇ ਭਰਾ ਨੇ ਵੱਡੇ ਭਰਾ ਦਾ ਤੋਹਫਾ ਦੇਖ ਕੇ ਬਿਨਾਂ ਕੁਝ ਕਹੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਆਪਣੀ ਪਹਿਲੀ ਤਨਖਾਹ 'ਚੋਂ ਵੱਡਾ ਭਰਾ ਆਪਣੇ ਛੋਟੇ ਭਰਾ ਲਈ ਉਸਦੀ ਪਸੰਦ ਦਾ ਤੋਹਫਾ ਲੈਂਦਾ ਹੈ। ਇਸ ਦੌਰਾਨ ਛੋਟਾ ਭਰਾ ਮੰਜੇ 'ਤੇ ਆਰਾਮ ਨਾਲ ਸੌਂ ਰਿਹਾ ਹੁੰਦਾ ਹੈ, ਉਦੋਂ ਹੀ ਵੱਡਾ ਭਰਾ ਆਪਣੇ ਛੋਟੇ ਭਰਾ ਨੂੰ ਜਗਾਉਂਦਾ ਹੈ ਅਤੇ ਉਸ ਦੇ ਸਾਹਮਣੇ ਆਪਣੀ ਪਹਿਲੀ ਕਮਾਈ ਤੋਂ ਖਰੀਦਿਆ ਤੋਹਫਾ ਰੱਖ ਦਿੰਦਾ ਹੈ, ਜਿਸ ਨਾਲ ਬੱਚੇ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ।

ਇਹ ਵੀ ਪੜ੍ਹੋ: New Delhi: ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਬਿਮਾਰ ਹੋ-ਹੋ ਮਰ ਰਹੇ ਪੰਜਾਬ ਦੇ ਲੋਕ, ਪਾਰਲੀਮੈਂਟ 'ਚ ਦੁਹਾਈ ਲੋਕਾਂ ਨੂੰ ਬਚਾਓ...

ਵੱਡੇ ਭਰਾ ਵੱਲੋਂ ਤੋਹਫ਼ੇ ਵਜੋਂ ਆਪਣੀ ਮਨਪਸੰਦ ਜੁੱਤੀ ਦੇਖ ਕੇ ਛੋਟਾ ਭਰਾ ਭਾਵੁਕ ਹੋ ਜਾਂਦਾ ਹੈ। ਇਸ ਦੌਰਾਨ ਉਸ ਦੀਆਂ ਅੱਖਾਂ ਵਿੱਚੋਂ ਖੁਸ਼ੀ ਦੇ ਹੰਝੂ ਵਹਿ ਜਾਂਦੇ ਹਮ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜੁੱਤੀ ਦੇਖ ਕੇ ਛੋਟਾ ਭਰਾ ਆਪਣੇ ਵੱਡੇ ਭਰਾ ਨੂੰ ਪਿਆਰ ਨਾਲ ਜੱਫੀ ਪਾ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਗੁੱਡ ਨਿਊਜ਼ ਮੂਵਮੈਂਟ ਨਾਂ ਦੇ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 2.6 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਵੀਡੀਓ 'ਤੇ ਲਾਈਕਸ ਅਤੇ ਕਮੈਂਟਸ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਵੀਡੀਓ ਨੂੰ ਦੇਖ ਕੇ ਯੂਜ਼ਰਸ ਇਸ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget