ਪੜਚੋਲ ਕਰੋ

Viral Video: ਜਾਨ ਦੀ ਪਰਵਾਹ ਨਹੀਂ! ਚੱਲਦੀ ਟਰੇਨ 'ਚ ਖਤਰਨਾਕ ਸਟੰਟ ਕਰ ਰਿਹਾ ਵਿਅਕਤੀ, ਅੱਧ ਵਿਚਾਲੇ ਹੈਂਡਲ ਛੱਡ ਕੇ ਮਾਰੀ ਛਾਲ - ਵੀਡੀਓ

Viral Video: ਇਹ ਵਾਇਰਲ ਵੀਡੀਓ ਮੁੰਬਈ ਦੀ ਲੋਕਲ ਟਰੇਨ ਦਾ ਦੱਸਿਆ ਜਾ ਰਿਹਾ ਹੈ, ਜਿਸ 'ਚ ਇੱਕ ਨੌਜਵਾਨ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ।

Viral Video: ਅੱਜ ਦੇ ਜ਼ਿਆਦਾਤਰ ਨੌਜਵਾਨ ਜ਼ੋਖਮ ਚੁੱਕਣ ਨੂੰ ਆਪਣੀ ਬਹਾਦਰੀ ਸਮਝਦੇ ਹਨ। ਵੀਡੀਓਜ਼ ਅਤੇ ਰੀਲਾਂ ਦੇ ਇਸ ਯੁੱਗ ਵਿੱਚ, ਬਹੁਤ ਸਾਰੇ ਲੋਕ ਕੁਝ ਲਾਈਕਸ ਅਤੇ ਵਿਯੂਜ਼ ਪ੍ਰਾਪਤ ਕਰਨ ਲਈ ਆਪਣੀ ਜਾਨ ਜੋਖਮ ਵਿੱਚ ਪਾ ਰਹੇ ਹਨ। ਤੁਸੀਂ ਸੋਸ਼ਲ ਮੀਡੀਆ 'ਤੇ ਅਜਿਹੇ ਕਈ ਵੀਡੀਓ ਦੇਖੇ ਹੋਣਗੇ, ਜਿਨ੍ਹਾਂ 'ਚ ਲੋਕ ਮਸ਼ਹੂਰ ਹੋਣ ਲਈ ਵੱਡੇ-ਵੱਡੇ ਜੋਖਮ ਉਠਾਉਂਦੇ ਹਨ। ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਹੇ ਸਟੰਟ ਦੀ ਇਹ ਖੌਫਨਾਕ ਵੀਡੀਓ ਦੇਖ ਲਓ, ਜਿਸ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਗਏ ਹਨ।

ਇਹ ਵਾਇਰਲ ਵੀਡੀਓ ਮੁੰਬਈ ਦੀ ਲੋਕਲ ਟਰੇਨ ਦਾ ਦੱਸਿਆ ਜਾ ਰਿਹਾ ਹੈ, ਜਿਸ 'ਚ ਇੱਕ ਨੌਜਵਾਨ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਇਸ ਵਿਅਕਤੀ ਨੇ ਕੁਰਲਾ ਤੋਂ ਮਾਨਖੁਰਦ ਤੱਕ ਲੋਕਲ ਟਰੇਨ 'ਚ ਲਟਕ ਕੇ ਸਫਰ ਕੀਤਾ। ਵਾਇਰਲ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਟਰੇਨ ਤੇਜ਼ ਰਫਤਾਰ ਨਾਲ ਚੱਲ ਰਹੀ ਹੈ। ਇਹ ਵਿਅਕਤੀ ਪਲੇਟਫਾਰਮ 'ਤੇ ਪਹੁੰਚਣ ਤੋਂ ਪਹਿਲਾਂ ਫੁੱਟਬੋਰਡ ਦੇ ਹੇਠਾਂ ਚਲਾ ਗਿਆ ਅਤੇ ਖਤਰਨਾਕ ਢੰਗ ਨਾਲ ਲਟਕ ਰਿਹਾ ਸੀ। ਇਹ ਵਿਅਕਤੀ ਅੱਧ ਵਿਚਕਾਰ ਟਰੇਨ ਤੋਂ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਵੇਂ ਹੀ ਟਰੇਨ ਦੀ ਰਫਤਾਰ ਥੋੜ੍ਹੀ ਘੱਟ ਹੋਈ ਤਾਂ ਵਿਅਕਤੀ ਨੇ ਟਰੇਨ ਤੋਂ ਜ਼ਮੀਨ 'ਤੇ ਛਾਲ ਮਾਰ ਦਿੱਤੀ। ਚੰਗੀ ਖ਼ਬਰ ਇਹ ਸੀ ਕਿ ਟਰੇਨ ਦੀ ਰਫ਼ਤਾਰ ਜ਼ਿਆਦਾ ਨਹੀਂ ਸੀ। ਜੇਕਰ ਰਫਤਾਰ ਜ਼ਿਆਦਾ ਹੁੰਦੀ ਤਾਂ ਨੌਜਵਾਨ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ।

ਜਦੋਂ ਵਿਅਕਤੀ ਫੁੱਟਬੋਰਡ ਦੇ ਹੇਠਾਂ ਲਟਕ ਰਿਹਾ ਸੀ ਤਾਂ ਟਰੇਨ 'ਚ ਮੌਜੂਦ ਇੱਕ ਵਿਅਕਤੀ ਨੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤੀ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਰੇਲਵੇ ਪ੍ਰੋਟੈਕਸ਼ਨ ਫੋਰਸ ਮੁੰਬਈ ਡਿਵੀਜ਼ਨ ਨੇ ਘਟਨਾ ਦਾ ਨੋਟਿਸ ਲਿਆ ਅਤੇ ਕਿਹਾ ਕਿ ਅਜਿਹੇ ਸਟੰਟ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Viral News: ਖ਼ਤਮ ਹੋਣ ਵਾਲੀ ਦੁਨੀਆ! ਇਹ 3 ਅਜੀਬ ਘਟਨਾਵਾਂ ਦੇ ਰਹੀਆਂ ਸੰਕੇਤ

ਸਭ ਤੋਂ ਪਹਿਲਾਂ, ਰੇਲਵੇ ਸੇਵਾ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਇਹ ਮਾਮਲਾ ਕੇਂਦਰੀ ਰੇਲਵੇ ਆਰਪੀਐਫ ਨੂੰ ਸੌਂਪ ਦਿੱਤਾ। ਫਿਰ ਸੈਂਟਰਲ ਰੇਲਵੇ ਆਰਪੀਐਫ ਨੇ ਇਹ ਮਾਮਲਾ ਰੇਲਵੇ ਪ੍ਰੋਟੈਕਸ਼ਨ ਫੋਰਸ ਮੁੰਬਈ ਡਿਵੀਜ਼ਨ ਦੇ ਧਿਆਨ ਵਿੱਚ ਲਿਆਂਦਾ। ਇਸ ਤੋਂ ਬਾਅਦ ਆਰਪੀਐਫ ਟੀਮ ਨੇ ਕਿਹਾ, "ਜਾਣਕਾਰੀ ਲਈ ਧੰਨਵਾਦ। ਮਾਮਲਾ ਜ਼ਰੂਰੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ।" ਆਰਪੀਐਫ ਨੇ ਅੱਗੇ ਕਿਹਾ, 'ਤੁਹਾਡੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਰਿਪੋਰਟ ਇਸ ਤਰ੍ਹਾਂ ਹੈ ਕਿ ਕੁਰਲਾ ਤੋਂ ਰਵਾਨਾ ਹੋਣ ਤੋਂ ਬਾਅਦ, ਰੇਲਗੱਡੀ ਤਿਲਕ ਨਗਰ ਰੇਲਵੇ ਸਟੇਸ਼ਨ 'ਤੇ ਰੁਕਦੀ ਹੈ। ਜੇਕਰ ਕੋਈ ਇਸ ਖੇਤਰ ਵਿੱਚ ਅਜਿਹੇ ਸਟੰਟ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Viral Video: ਚੀਨ ਨੇ ਇਮਾਰਤ ਦੀ 5ਵੀਂ ਮੰਜ਼ਿਲ 'ਤੇ ਬਣਾਇਆ 'ਪੈਟਰੋਲ ਪੰਪ'! ਜਾਣੋ ਕੀ ਇਸ ਵਾਇਰਲ ਵੀਡੀਓ ਦਾ ਸੱਚ?

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget