ਪੜਚੋਲ ਕਰੋ

ਅਕਾਲੀ ਦਲ ਦੀ ਖਹਿਰਾ 'ਤੇ ਚੜ੍ਹਾਈ, ਵੇਖੋ ਤਸਵੀਰਾਂ

1/12
ਉਨ੍ਹਾਂ ਤੋਂ ਇਲਾਵਾ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਦੇ ਵੀ ਉਸ ਪ੍ਰੈਸ ਕਾਨਫਰੰਸ ਵਿੱਚ ਸ਼ਾਮਿਲ ਨਾ ਹੋਣ ਤੋਂ ਸਾਫ ਹੈ ਕਿ ਪਿਛਲੇ ਦਿਨੀਂ ਮੀਡੀਆ ਵਿੱਚ ਬੋਨੀ ਵਲੋਂ ਬਿੱਟੂ ਔਲਖ ਦੇ ਪਰਿਵਾਰ ਦੇ ਹੱਕ ਵਿੱਚ ਦਿੱਤੇ ਗਏ ਹਲਫੀਆ ਬਿਆਨ ਨੇ ਮਜੀਠੀਆ ਨੂੰ ਇੱਕ ਵਾਰ ਫਿਰ ਮੁਸ਼ਕਿਲਾਂ ਵਿੱਚ ਪਾ ਦਿੱਤਾ ਹੈ।

2/12
3/12
4/12
ਵੇਖੋ ਧਰਨੇ ਦੀਆਂ ਹੋਰ ਤਸਵੀਰਾਂ-
ਵੇਖੋ ਧਰਨੇ ਦੀਆਂ ਹੋਰ ਤਸਵੀਰਾਂ-
5/12
ਇਸ ਤੋਂ ਬਾਅਦ ਇਨ੍ਹਾਂ ਅਕਾਲੀਆਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਵੀ ਅੱਗ ਦੇ ਹਵਾਲੇ ਕਰ ਰੋਸ ਦਾ ਪ੍ਰਗਟਾਵਾ ਕੀਤਾ।

6/12
ਦਰਅਸਲ ਬੀਤੇ ਕੱਲ੍ਹ ਖਹਿਰਾ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਹੀ ਪੂਰੇ ਪੰਜਾਬ ਵਿੱਚ ਅਕਾਲੀ ਲੀਡਰਾਂ ਵੱਲੋਂ ਖਹਿਰਾ ਦੀ ਮੰਗ ਕੀਤੀ ਗਈ ਸੀ ਪਰ ਪਿਛਲੇ ਲੰਮੇਂ ਸਮੇਂ ਤੋਂ ਨਸ਼ਾ ਤਸਰਕਰੀ ਦੇ ਇਲਜ਼ਾਮਾਂ ਨਾਲ ਘਿਰੇ ਰਹਿਣ ਵਾਲੇ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਉਸ ਪ੍ਰੈਸ ਕਾਨਫਰੰਸ ਵਿੱਚ ਨਜ਼ਰ ਨਹੀਂ ਆਏ।

7/12
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਸੁਖਪਾਲ ਖਹਿਰਾ ਹਮੇਸ਼ਾ ਨਸ਼ੇ ਦੇ ਖਿਲਾਫ਼ ਬਿਆਬਾਜ਼ੀ ਕਰ ਕੇ ਅਕਾਲੀ ਲੀਡਰਾਂ 'ਤੇ ਝੂਠੇ ਇਲਜ਼ਾਮ ਲਾਉਂਦਾ ਰਿਹਾ ਹੈ ਪਰ ਆਪਣੇ ਆਪ 'ਤੇ ਗੰਭੀਰ ਇਲਜ਼ਾਮ ਲੱਗਣ ਤੋਂ ਬਾਅਦ ਵੀ ਅਸਤੀਫਾ ਦੇਣ ਨੂੰ ਤਿਆਰ ਨਹੀਂ ਹੈ।

8/12
ਅਕਾਲੀ ਦਲ ਦੇ ਲੀਡਰਾਂ ਦੀ ਮੰਗ ਹੈ ਕਿ ਕੇਜਰੀਵਾਲ ਵਲੋਂ ਸੁਖਪਾਲ ਖਹਿਰਾ ਦਾ ਅਸਤੀਫਾ ਨਾ ਲਏ ਜਾਣ ਤੋਂ ਇਹ ਸਾਫ ਹੈ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨਸ਼ਾ ਤਸਕਰਾਂ ਦੇ ਨਾਲ ਹੈ।

9/12
ਅੰਮ੍ਰਿਤਸਰ ਵਿੱਚ ਕਈ ਅਕਾਲੀ ਵਰਕਰ ਕਚਿਹਰੀ ਚੌਂਕ ਵਿਖੇ ਇਕੱਠੇ ਹੋਏ ਅਤੇ ਕੇਜਰੀਵਾਲ, ਸੁਖਪਾਲ ਖਹਿਰਾ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

10/12
ਇਸੇ ਕਾਰਨ ਅੱਜ ਪੰਜਾਬ ਭਰ ਵਿੱਚ ਅਕਾਲੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਖਹਿਰਾ ਦੇ ਨਾਲ ਨਾਲ ਕੇਜਰੀਵਾਲ ਦੇ ਵੀ ਪੁਤਲੇ ਫੂਕੇ ਗਏ।

11/12
ਪਰ ਬੀਤੇ ਕੱਲ੍ਹ ਜਿਉਂ ਹੀ ਹਾਈ ਕੋਰਟ ਨੇ ਖਹਿਰਾ ਵਲੋਂ ਦਾਇਰ ਪਟੀਸ਼ਨ ਰੱਦ ਕੀਤੀ ਤਾਂ ਅਕਾਲੀ ਦਲ ਵਲੋਂ ਖਹਿਰਾ ਦੇ ਅਸਤੀਫੇ ਦੀ ਮੰਗ ਸ਼ੁਰੂ ਕਰ ਦਿੱਤੀ ਗਈ।

12/12
ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਖਿਲਾਫ਼ ਅਦਾਲਤ ਵਲੋਂ ਜਾਰੀ ਹੋਏ ਗ਼ੈਰ-ਜਮਾਨਤੀ ਵਾਰੰਟ ਤੋਂ ਬਾਅਦ ਹੀ ਪੰਜਾਬ ਦੀ ਸਿਆਸਤ ਭਖੀ ਹੋਈ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ

ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼

CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026

Embed widget