ਪੜਚੋਲ ਕਰੋ

ਮੋਟਰ ਸਾਇਕਲ 'ਤੇ ਆਏ ਦੋ ਹਮਲਾਵਰਾਂ ਨੇ ਵਰ੍ਹਾਈਆਂ 7 ਗੋਲ਼ੀਆਂ, ਨੌਜਵਾਨ ਦੀ ਮੌਤ

ਸੀਸੀਟੀਵੀ ਫੁਟੇਜ ਮੁਤਾਬਕ ਹਮਲਾਵਰ ਗੋਲ਼ੀਆਂ ਮਾਰ ਕੇ ਭੰਗੜਾ ਪਾਉਂਦੇ ਹੋਏ ਫਰਾਰ ਹੋ ਗਏ। ਹਮਲਾਵਰਾਂ ਵੱਲੋਂ ਸੱਤ ਗੋਲ਼ੀਆਂ ਮਾਰੀਆਂ ਗਈਆਂ

ਅੰਮ੍ਰਿਤਸਰ: ਇੱਥੋਂ ਦੇ 88 ਫੁੱਟ ਰੋਡ 'ਤੇ ਅੱਜ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਮੋਟਰਸਾਇਕਲ 'ਤੇ ਆਏ ਦੋ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਸੀਸੀਟੀਵੀ ਫੁਟੇਜ ਮੁਤਾਬਕ ਹਮਲਾਵਰ ਗੋਲ਼ੀਆਂ ਮਾਰ ਕੇ ਭੰਗੜਾ ਪਾਉਂਦੇ ਹੋਏ ਫਰਾਰ ਹੋ ਗਏ। ਹਮਲਾਵਰਾਂ ਵੱਲੋਂ ਸੱਤ ਗੋਲ਼ੀਆਂ ਮਾਰੀਆਂ ਗਈਆਂ। ਮਰਨ ਵਾਲੇ ਮਨੀ ਧਵਨ ਦਾ ਭਰਾ ਗੋਰਿਲਾ ਪਹਿਲਾਂ ਤੋਂ ਜੇਲ੍ਹ 'ਚ ਬੰਦ ਹੈ। ਪੁਲਿਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਕਿਸਾਨਾਂ ਨੂੰ ਕਿਹਾ ਅੰਦੋਲਨ ਛੱਡੋ, ਅਸੀਂ ਗੱਲਬਾਤ ਲਈ ਤਿਆਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ: ਸਰਹੱਦ ਪਾਰ ਹਥਿਆਰ ਤਸਕਰੀ ਨੈੱਟਵਰਕ ਬੇਨਕਾਬ, 10 ਪਿਸਤੌਲਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ: ਸਰਹੱਦ ਪਾਰ ਹਥਿਆਰ ਤਸਕਰੀ ਨੈੱਟਵਰਕ ਬੇਨਕਾਬ, 10 ਪਿਸਤੌਲਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
Punjab News: ਦਿੱਲੀ-ਅੰਮ੍ਰਿਤਸਰ ਫਲਾਈਟ ਪਾਕਿਸਤਾਨ ਹਵਾਈ ਖੇਤਰ 'ਚ ਪਹੁੰਚਣ 'ਤੇ DGCA ਵੱਲੋਂ ਸਖ਼ਤ ਐਕਸ਼ਨ, ATC ਅਤੇ ਚਾਲਕ ਦਲ ਵਿਰੁੱਧ ਕਾਰਵਾਈ; ਪੋਸਟ ਤੋਂ...
ਦਿੱਲੀ-ਅੰਮ੍ਰਿਤਸਰ ਫਲਾਈਟ ਪਾਕਿਸਤਾਨ ਹਵਾਈ ਖੇਤਰ 'ਚ ਪਹੁੰਚਣ 'ਤੇ DGCA ਵੱਲੋਂ ਸਖ਼ਤ ਐਕਸ਼ਨ, ATC ਅਤੇ ਚਾਲਕ ਦਲ ਵਿਰੁੱਧ ਕਾਰਵਾਈ; ਪੋਸਟ ਤੋਂ...
ਪਾਕਿਸਤਾਨ ਦੇ ਅਸਮਾਨ ‘ਚ ਪਹੁੰਚੀ ਏਅਰ ਇੰਡੀਆ ਦੀ ਦਿੱਲੀ-ਅੰਮ੍ਰਿਤਸਰ ਫਲਾਈਟ, ਚੇਤਾਵਨੀ ਮਿਲਣ ‘ਤੇ ਲਿਆ ਯੂ-ਟਰਨ; ਯਾਤਰੀਆਂ ਨੂੰ ਹੋਈ ਪਰੇਸ਼ਾਨੀ
ਪਾਕਿਸਤਾਨ ਦੇ ਅਸਮਾਨ ‘ਚ ਪਹੁੰਚੀ ਏਅਰ ਇੰਡੀਆ ਦੀ ਦਿੱਲੀ-ਅੰਮ੍ਰਿਤਸਰ ਫਲਾਈਟ, ਚੇਤਾਵਨੀ ਮਿਲਣ ‘ਤੇ ਲਿਆ ਯੂ-ਟਰਨ; ਯਾਤਰੀਆਂ ਨੂੰ ਹੋਈ ਪਰੇਸ਼ਾਨੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
Embed widget