ਪੜਚੋਲ ਕਰੋ

ਲੌਕਡਾਊਨ 'ਚ ਅੰਮ੍ਰਿਤਸਰ ਹਵਾਈ ਅੱਡੇ ਨੇ ਤੋੜੇ ਰਿਕਾਰਡ

ਉਨ੍ਹਾਂ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਹਾਲ ਹੀ ਵਿੱਚ ਜਾਰੀ ਕੀਤੇ ਮਈ, 2020 ਦੇ ਯਾਤਰੀਆਂ ਦੇ ਅੰਕੜਿਆਂ ਦੀ ਰਿਪੋਰਟ ਅਨੁਸਾਰ, ਅੰਮ੍ਰਿਤਸਰ ਤੋਂ 11,681 ਅੰਤਰਰਾਸ਼ਟਰੀ ਮੁਸਾਫਰਾਂ ਨੇ ਸਫਰ ਕੀਤਾ। ਇਹ ਗਿਣਤੀ ਦਿੱਲੀ ਨੂੰ ਛੱਡ ਕੇ ਭਾਰਤ ਦੇ ਹੋਰ ਸਾਰੇ ਵੱਡੇ ਹਵਾਈ ਅੱਡੇ ਜਿਵੇਂ ਮੁੰਬਈ, ਬੰਗਲੌਰ, ਅਹਿਮਦਾਬਾਦ, ਕੋਲਕਾਤਾ ਤੋਂ ਵੀ ਵੱਧ ਰਹੀ।

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਈ ਦੇ ਮਹੀਨੇ ਦੌਰਾਨ ਅੰਤਰਰਾਸ਼ਟਰੀ ਯਾਤਰੀਆਂ ਦੇ ਹਿਸਾਬ ਨਾਲ ਭਾਰਤ ਦਾ ਦੂਜਾ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡਾ ਰਿਹਾ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਭਾਰਤ ਵੱਲੋਂ ਉਡਾਣਾਂ ਮੁਅੱਤਲ ਹੋਣ ਦੇ ਬਾਵਜੂਦ ਅੰਮ੍ਰਿਤਸਰ ਹਵਾਈ ਅੱਡਾ ਕਾਫੀ ਵਿਅਸਤ ਰਿਹਾ।

ਉਨ੍ਹਾਂ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਹਾਲ ਹੀ ਵਿੱਚ ਜਾਰੀ ਕੀਤੇ ਮਈ, 2020 ਦੇ ਯਾਤਰੀਆਂ ਦੇ ਅੰਕੜਿਆਂ ਦੀ ਰਿਪੋਰਟ ਅਨੁਸਾਰ, ਅੰਮ੍ਰਿਤਸਰ ਤੋਂ 11,681 ਅੰਤਰਰਾਸ਼ਟਰੀ ਮੁਸਾਫਰਾਂ ਨੇ ਸਫਰ ਕੀਤਾ। ਇਹ ਗਿਣਤੀ ਦਿੱਲੀ ਨੂੰ ਛੱਡ ਕੇ ਭਾਰਤ ਦੇ ਹੋਰ ਸਾਰੇ ਵੱਡੇ ਹਵਾਈ ਅੱਡੇ ਜਿਵੇਂ ਮੁੰਬਈ, ਬੰਗਲੌਰ, ਅਹਿਮਦਾਬਾਦ, ਕੋਲਕਾਤਾ ਤੋਂ ਵੀ ਵੱਧ ਰਹੀ। ਦਿੱਲੀ ਏਅਰਪੋਰਟ 40,212 ਦੇ ਨਾਲ ਪਹਿਲੇ ਨੰਬਰ 'ਤੇ ਤੇ ਮੁੰਬਈ 10,280 ਯਾਤਰੀਆਂ ਨਾਲ ਤੀਜੇ ਨੰਬਰ' ਤੇ ਰਿਹਾ।

ਪੁਲਿਸ ਪੁਲਿਸ 'ਚ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਤੇ ਕਾਂਸਟੇਬਲ ਦੀਆਂ 4,849 ਪੋਸਟਾਂ ਖਤਮ

ਮਾਰਚ ਦੇ ਅਖੀਰ ਵਿੱਚ ਭਾਰਤ ਸਰਕਾਰ ਵੱਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂ ਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿੱਚ ਫਸ ਗਏ ਜਿਸ ਵਿੱਚ ਯੂਕੇ ਤੇ ਕੈਨੇਡਾ ਦੇ ਵਸਨੀਕਾਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਵਿੱਚ ਸੀ। ਆਪਣੇ ਨਾਗਰਿਕਾਂ ਨੂੰ ਵਾਪਸ ਭੇਜਣ ਲਈ, ਯੂਕੇ ਤੇ ਕੈਨੇਡਾ ਦੀ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਇੱਥੋਂ ਵਿਸ਼ੇਸ਼ ਉਡਾਣਾਂ ਸ਼ੁਰੂ ਕੀਤੀਆਂ ਸਨ। ਵੱਡੀ ਗਿਣਤੀ ਵਿੱਚ ਇਹਨਾਂ ਦੋਵਾਂ ਮੁਲਕਾ ਦੇ ਵਸਨੀਕ ਪੰਜਾਬ ਵਿੱਚ ਫਸੇ ਹੋਣ ਕਾਰਨ, ਇਹ ਉਡਾਣਾਂ ਮਈ ਦੇ ਮਹੀਨੇ ਵਿੱਚ ਵੀ ਚਲਦੀਆਂ ਰਹੀਆਂ।

ਅਮਰੀਕਾ 'ਚ ਪਲੇਗ ਦਾ ਖਤਰਾ! ਗਲਹਿਰੀ ਦੀ ਮੌਤ ਭਾਰਤ-ਚੀਨ ਤਣਾਅ ਬਰਕਰਾਰ! ਲੱਦਾਖ 'ਚ ਪਿੱਛੇ ਨਹੀਂ ਹਟ ਰਿਹਾ ਚੀਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
Embed widget