ਪੜਚੋਲ ਕਰੋ

ਹਰਿਮੰਦਰ ਸਾਹਿਬ ਪਹੁੰਚੇ ਬੌਬੀ ਦਿਓਲ

1/5
ਆਪਣੀ ਆਉਣ ਵਾਲੀ ਫਿਲਮ 'ਯਮਲਾ, ਪਾਗਲ ਦੀਵਾਨਾ-3' ਦੀ ਸ਼ੂਟਿੰਗ ਲਈ ਗੁਰੂ ਨਗਰੀ ਪੁੱਜੇ ਬੌਬੀ ਦਿਓਲ ਤੇ ਫਿਲਮ ਦੀ ਹੀਰੋਇਨ ਕਿਰਤੀ ਖਰਬੰਦਾ ਨੇ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਵਿੱਚ ਕਈ ਘੰਟੇ ਫਿਲਮ ਦੀ ਸ਼ੂਟਿੰਗ ਕੀਤੀ।

2/5
ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਬੌਬੀ ਦਿਓਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਤੇ ਫਿਲਮ ਦੀ ਕਾਮਯਾਬੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।

3/5
ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਤੇ ਕਈ ਘੰਟੇ ਫਿਲਮ ਦੀ ਸ਼ੂਟਿੰਗ ਹੋਈ। ਫਿਲਮ ਵਿੱਚ ਕੰਮ ਕਰ ਰਹੀ ਕਿਰਤੀ ਖਰਬੰਦਾ ਤੇ ਬੌਬੀ ਦਿਓਲ ਫਿਲਮ ਦੇ ਇੱਕ ਗੀਤ ਦੀ ਸ਼ੂਟਿੰਗ ਲਈ ਇਥੇ ਪੁੱਜੇ ਸਨ।

4/5
ਇਸ ਦੌਰਾਨ ਫਿਲਮ ਦੀ ਹੀਰੋਇਨ ਕਿਰਤੀ ਵਿਰਾਸਤੀ ਮਾਰਗ ਵਿੱਚ ਇੱਕ ਗੀਤ ਦੀ ਸ਼ੂਟਿੰਗ ਦੇ ਕੁਝ ਸੀਨ ਫਿਲਮਾਉਂਦੀ ਹੋਈ ਨਜ਼ਰ ਆਈ। ਜਿੱਦਾਂ ਹੀ ਲੋਕਾਂ ਨੂੰ ਸ਼ੂਟਿੰਗ ਬਾਰੇ ਪਤਾ ਲੱਗਾ ਤਾਂ ਲੋਕਾਂ ਦੀ ਭੀੜ ਇਕੱਠੀ ਹੋ ਗਈ।

5/5
 ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਬੌਬੀ ਦਿਓਲ ਨੂੰ ਇਨਫਰਮੇਸ਼ਨ ਦਫਤਰ ਵਿੱਚ ਸਨਮਾਨਤ ਵੀ ਕੀਤਾ ਗਿਆ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget