ਪੜਚੋਲ ਕਰੋ

ਕਰਜ਼ੇ ਮੁਆਫ਼ ਕਰਾਉਣ ਲਈ ਕਿਰਤੀ ਤੁਰੇ ਕਿਸਾਨਾਂ ਦੇ ਰਾਹ

1/21
2/21
ਕੇਂਦਰੀ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।

3/21
4/21
5/21
6/21
7/21
8/21
ਯੂਨੀਵਰਸਿਟੀਆਂ ਦੇ ਸਰਵੇਖਣਾਂ ਮੁਤਾਬਕ ਪੰਜਾਬ ਵਿੱਚ ਕਰਜ਼ੇ ਤੇ ਆਰਥਿਕ ਤੰਗੀ ਕਾਰਨ 55 ਪ੍ਰਤੀਸ਼ਤ ਕਿਸਾਨ ਆਤਮ ਹੱਤਿਆ ਕਰਦੇ ਹਨ ਤਾਂ 45 ਫ਼ੀਸਦੀ ਮਜ਼ਦੂਰ ਵੀ ਖ਼ੁਦਕੁਸ਼ੀ ਕਰ ਜਾਂਦੇ ਹਨ।

9/21
10/21
ਮਜ਼ਦੂਰਾਂ ਦੇ ਮੁੱਦੇ 'ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਭਾਜਪਾ ਸਰਕਾਰ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਅਸੀਂ ਨਰਮੇ ਦੇ ਖਰਾਬੇ ਕਾਰਨ 640 ਕਰੋੜ ਰੁਪਏ ਕਿਸਾਨਾਂ ਨੂੰ ਤੇ 64 ਕਰੋੜ ਰੁਪਏ ਮਜ਼ਦੂਰਾਂ ਨੂੰ ਦਿੱਤੇ ਸੀ।

11/21
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਅੱਜ ਅਸੀਂ ਸੰਘਰਸ਼ ਦਾ ਐਲਾਨ ਕੀਤਾ ਹੈ ਜੇਕਰ ਸਰਕਾਰ ਨੇ ਜਲਦੀ ਸਾਡੀ ਗੱਲ ਨਾ ਮੰਨੀ ਤਾਂ ਜਲਦੀ ਹੀ ਲੜੀਵਾਰ ਸੰਘਰਸ਼ ਛੇੜਿਆ ਜਾਵੇਗਾ ।

12/21
ਆਗੂ ਨੇ ਕਿਹਾ ਕਿ ਇਸ ਤੋਂ ਬਾਅਦ ਸਰਕਾਰ ਦਾ ਇਹ ਕਹਿਣਾ ਕਿ ਮਜ਼ਦੂਰਾਂ ਦੇ ਕਰਜ਼ੇ ਬਾਰੇ ਕੋਈ ਠੋਸ ਅੰਕੜੇ ਨਹੀਂ, ਆਪਣੇ ਆਪ ਵਿੱਚ ਹੀ ਹਾਸੋਹੀਣਾ ਹੈ।

13/21
ਮਜ਼ਦੂਰਾਂ ਦਾ ਕਰਜ਼ਾ ਮਾਫ਼ ਕਰਨਾ, ਬੈਂਕਾਂ ਤੋਂ ਬਿਨਾਂ ਗਾਰੰਟੀ ਤੇ ਬਿਨਾਂ ਵਿਆਜ ਵਿਆਜ ਦੇ ਲੰਬੀ ਮਿਆਦ ਦੇ ਕਰਜ਼ੇ, ਨਾਲ ਹੀ ਜ਼ਮੀਨ ਸੁਧਾਰ ਕਾਨੂੰਨ ਮੁਤਾਬਕ ਸਾਢੇ ਸਤਾਰਾਂ ਏਕੜ ਤੋਂ ਉੱਪਰ ਦੀਆਂ ਜ਼ਮੀਨਾਂ ਨੂੰ ਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਵਿੱਚ ਵੰਡਿਆ ਜਾਵੇ ਇਸ ਦੇ ਨਾਲ ਹੀ ਮਜ਼ਦੂਰਾਂ ਨੇ ਸਰਕਾਰੀ ਨੌਕਰੀਆਂ ਤੇ ਦਸ-ਦਸ ਮਰਲੇ ਦੇ ਪਲਾਟਾਂ ਦੀ ਮੰਗ ਵੀ ਕੀਤੀ ਹੈ।

14/21
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਤਕਰੀਬਨ 10 ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਨੇ ਉਨ੍ਹਾਂ ਨਾਲ ਬਠਿੰਡਾ ਵਿੱਚ ਹੀ ਵਾਅਦਾ ਕੀਤਾ ਸੀ ਕਿ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ, ਬੁਢਾਪਾ ਪੈਨਸ਼ਨਾਂ ਤੇ ਸ਼ਗਨ ਸਕੀਮਾਂ, ਪੰਜ-ਪੰਜ ਮਰਲੇ ਦੇ ਪਲਾਟ ਦੇ ਨਾਲ-ਨਾਲ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਜਦੋਂ ਕਰਜ਼ਾ ਮਾਫ਼ੀ ਦੇ ਐਲਾਨ ਕੀਤੇ ਜਾ ਰਹੇ ਨੇ ਤਾਂ ਖੇਤ ਮਜ਼ਦੂਰਾਂ ਨੂੰ ਬਿਲਕੁਲ ਪਾਸੇ ਕਰ ਦਿੱਤਾ ਗਿਆ ਹੈ।

15/21
ਹੱਥਾਂ ਵਿੱਚ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀ ਇਨ੍ਹਾਂ ਮਜ਼ਦੂਰਾਂ ਨੇ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ।

16/21
ਆਗੂ ਨੇ ਕਿਹਾ ਕਿ ਮਜ਼ਦੂਰਾਂ ਨੂੰ ਸਿਰਫ ਸਰਕਾਰ ਇੱਕ ਵੋਟ ਬੈਂਕ ਵਜੋਂ ਇਸਤੇਮਾਲ ਕਰਦੀ ਹੈ।

17/21
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਅੰਕੜਿਆਂ ਮੁਤਾਬਕ ਤਕਰੀਬਨ ਸਾਢੇ ਸੱਤ ਲੱਖ ਮਜ਼ਦੂਰ ਹਨ ਜਦਕਿ ਕਰੀਬ ਪੰਦਰਾਂ ਲੱਖ ਮਜ਼ਦੂਰ ਖੇਤੀ ਕਿੱਤੇ ਵਿੱਚ ਲੱਗੇ ਹੋਏ ਹਨ।

18/21
ਖੇਤ ਮਜ਼ਦੂਰਾਂ ਨੇ ਕਰਜ਼ਾ ਮੁਆਫੀ ਦੇ ਨਾਲ ਸਰਕਾਰ ਦੇ ਹੋਰਨਾਂ ਵਾਅਦਿਆਂ ਨੂੰ ਵੀ ਪੂਰਾ ਕਰਨ ਲਈ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਰੈਲੀ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ।

19/21
ਮਜ਼ਦੂਰ ਆਗੂ ਨੇ ਕਿਹਾ ਕਿ ਤੇਜ਼ ਰਫਤਾਰ ਮਸ਼ੀਨਰੀ ਦੇ ਚੱਲਦਿਆਂ ਮਜ਼ਦੂਰ ਪਹਿਲਾਂ ਤੋਂ ਹੀ ਵਿਹਲਾ ਹੈ ਤੇ ਜਥੇਬੰਦੀ ਦੇ ਸਰਵੇਖਣ ਮੁਤਾਬਕ ਹਰ ਮਜ਼ਦੂਰ ਦੇ ਸਿਰ ਤੇ ਔਸਤਨ 91 ਹਜਾਰ ਕਰਜ਼ਾ ਹੈ ਤੇ ਮਕਾਨ, ਵਿਆਹ ਜਾਂ ਬਿਮਾਰੀ ਆਦਿ ਲਈ ਮਜ਼ਦੂਰ ਨੂੰ ਸੂਦਖੋਰਾਂ ਕੋਲੋਂ 26 ਰੁਪਏ ਤੋਂ ਲੈ ਕੇ 60 ਰੁਪਏ ਪ੍ਰਤੀ ਸੈਂਕੜਾ ਵਿਆਜ 'ਤੇ ਰਕਮ ਲੈਣੀ ਪੈਂਦੀ ਹੈ।

20/21
ਬਠਿੰਡਾ: ਕਿਸਾਨਾਂ ਤੋਂ ਬਾਅਦ ਹੁਣ ਖੇਤ ਮਜ਼ਦੂਰ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੈਦਾਨ ਵਿੱਚ ਕੁੱਦ ਆਏ ਹਨ। ਅੱਜ ਬਠਿੰਡਾ ਪਾਵਰ ਹਾਊਸ ਰੋਡ 'ਤੇ ਪੰਜਾਬ ਦੇ ਖੇਤ ਮਜ਼ਦੂਰਾਂ ਨੇ ਵਿਸ਼ਾਲ ਰੈਲੀ ਕੀਤੀ।

21/21
"ਕਰਜ਼ਾ ਮੁਕਤੀ-ਜ਼ਮੀਨ ਪ੍ਰਾਪਤੀ ਰੈਲੀ" ਦੇ ਨਾਂ ਹੇਠ ਇਸ ਸੂਬਾ ਪੱਧਰੀ ਰੈਲੀ ਵਿੱਚ ਪੂਰੇ ਪੰਜਾਬ ਤੋਂ ਮਰਦ ਮਜ਼ਦੂਰਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
Sponsored Links by Taboola

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

Embed widget