ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਲਈ ਸ਼ਾਨਦਾਰ ਫੁੱਲਾਂ ਦੀ ਸਜਾਵਟ
ਏਬੀਪੀ ਸਾਂਝਾ | 24 Oct 2018 07:24 PM (IST)
1
ਇਸ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਵਿਦੇਸ਼ ਫੁੱਲਾਂ ਨਾਲ ਦਰਬਾਰ ਸਾਹਿਬ ਦੀ ਸਜਾਵਟ ਕੀਤੀ ਗਈ ਸੀ।
2
ਇਨ੍ਹਾਂ ਫੁੱਲਾਂ ਨਾਲ ਭਲਕ ਤਕ ਦਰਸ਼ਨੀ ਡਿਉਢੀ ਦੇ ਨਾਲ-ਨਾਲ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਸਜਾਵਟ ਕੀਤੀ ਜਾਵੇਗੀ।
3
4
ਉਨ੍ਹਾਂ ਦੱਸਿਆ ਕਿ ਐਨਥੋਡੀਅਮ, ਔਰਚਿਡ, ਲਿੱਲੀ, ਕਾਰਨੇਸ਼ਨ, ਡੇਜ਼ੀ, ਗਰੀਨ ਲੀਵਸ, ਕਲੀ, ਗੁਲਦਾਉਦੀ, ਗੁਲਾਬ, ਮੋਗਰਾ ਆਦਿ ਕਿਸਮਾਂ ਦੇ ਫੁੱਲ ਸਿੰਘਾਪੁਰ, ਥਾਈਲੈਂਡ, ਮਲੇਸ਼ੀਆ, ਬੈਂਗਲੋਰ, ਮੁੰਬਈ, ਕਲਕੱਤਾ, ਪੂਨਾ ਅਤੇ ਦਿੱਲੀ ਆਦਿ ਤੋਂ ਮੰਗਵਾਏ ਗਏ ਹਨ।
5
6
7
ਫੁੱਲਾਂ ਦੀ ਸਜਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸਜਾਵਟ ਲਈ ਵਰਤੇ ਜਾਣ ਵਾਲੇ ਫੁੱਲਾਂ ਵਿਚ ਕੁਝ ਵਿਦੇਸ਼ੀ ਤੇ ਕੁਝ ਦੇਸੀ ਫੁੱਲ ਹਨ।
8
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕਰ ਦਿੱਤੀ ਗਈ ਹੈ।